ਸ਼ੁੱਕਰਵਾਰ, ਮਈ 15, 2026 11:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਆਸਟ੍ਰੇਲੀਆ-ਨਿਊਜ਼ੀਲੈਂਡ ਦੇ ਫੈਨਸ ਨੂੰ Diljit Dosanjh ਨੇ ਦਿੱਤਾ ਤੋਹਫਾ, Born To Shine World Tour ਦਾ ਕੀਤਾ ਐਲਾਨ

Diljit ਨੇ ਬੌਰਨ ਟੂ ਸ਼ਾਈਨ ਵਰਲਡ ਟੂਰ Aus Nz 23 ਦੀਆਂ ਤਾਰੀਕਾਂ ਦਾ ਵੀ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦਾ "ਬੋਰਨ ਟੂ ਸ਼ਾਈਨ" ਵਰਲਡ ਟੂਰ ਅਕਤੂਬਰ 2023 ਵਿੱਚ ਹੋਵੇਗਾ।

by ਮਨਵੀਰ ਰੰਧਾਵਾ
ਜੁਲਾਈ 27, 2023
in ਪਾਲੀਵੁੱਡ, ਮਨੋਰੰਜਨ
0

Diljit Dosanjh Announces Australia-New Zealand Born To Shine World Tour: ਪੰਜਾਬੀ ਸਿੰਗਰ-ਐਕਟਰ Diljit Dosanjh ਨਿੱਤ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਤੇ ਹਰ ਐਲਬਮ ਦੇ ਨਾਲ ਸਿੰਗਰ ਆਪਣੇ ਫੈਨਸ ਦੇ ਨਾਲ ਲੋਕਾਂ ਦੇ ਦਿਲਾਂ ‘ਚ ਥਾਂ ਪੱਕੀ ਕਰ ਰਿਹਾ ਹੈ। ਇਸ ਦੇ ਨਾਲ ਹੀ ਇਹ ਪੰਜਾਬੀ ਕਲਾਕਰਾ ਆਪਣੇ ਇੰਟਰਨੈਸ਼ਨਲ ਟੂਰ ਲਈ ਵੀ ਹਮੇਸ਼ਾ ਸੁਰਖੀਆਂ ‘ਚ ਰਹਿੰਦਾ ਹੈ।

ਬੀਤੇ ਦਿਨੀਂ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕਰ ਦਿਲਜੀਤ ਨੇ ਦੱਸਿਆ ਸੀ ਕਿ ਉਹ ਜਲਦ ਹੀ ਆਸਟ੍ਰੇਲਿਆ ਅਤੇ ਨਿਊਜ਼ੀਲੈਂਡ ਬੋਰਨ ਟੂ ਸ਼ਾਈਨ ਟੂਰ ਲਈ ਜਾ ਰਿਹਾ ਹੈ। ਨਾਲ ਹੀ ਉਸ ਨੇ ਇਸ ਵੀਡੀਓ ‘ਚ ਦੱਸਿਆ ਸੀ ਕਿ ਕਈ ਸਾਲਾਂ ਬਾਅਦ ਉਹ ਆਸਟ੍ਰੇਲਿਆ ਟੂਰ ‘ਤੇ ਜਾ ਰਿਹਾ ਹੈ। ਇਸ ਟੂਰ ਬਾਰੇ ਉਸ ਨੇ ਦੱਸਿਆ ਕਿ ਟੂਰ ਅਕਤੂਬਰ ਮਹੀਨੇ ‘ਚ ਹੋਵੇਗਾ।

AUSTRALIA 🇦🇺

NEW ZEALAND 🇳🇿

BORN TO SHINE TOUR 🤩 pic.twitter.com/ite40AR7PZ

— DILJIT DOSANJH (@diljitdosanjh) July 25, 2023

ਹੁਣ ਤਾਜ਼ਾ ਅਪਡੇਟ ‘ਚ ਦੋਸਾਂਝਾਵਾਲਾ ਨੇ ਬੌਰਨ ਟੂ ਸ਼ਾਈਨ ਵਰਲਡ ਟੂਰ Aus Nz 23 ਦੀਆਂ ਤਾਰੀਕਾਂ ਦਾ ਵੀ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦਾ “ਬੋਰਨ ਟੂ ਸ਼ਾਈਨ” ਵਰਲਡ ਟੂਰ ਅਕਤੂਬਰ 2023 ਵਿੱਚ ਹੋਵੇਗਾ ਅਤੇ ਫੈਨਸ ਪ੍ਰੀ-ਸੇਲ ਟਿਕਟਾਂ ਤੱਕ ਪਹੁੰਚ ਕਰਨ ਲਈ ਰਜਿਸਟਰ ਕਰ ਸਕਦੇ ਹਨ।

ਦਿਲਜੀਤ 13 ਅਕਤੂਬਰ ਨੂੰ ਮੈਲਬੌਰਨ, 15 ਅਕਤੂਬਰ ਨੂੰ ਆਕਲੈਂਡ, 20 ਅਕਤੂਬਰ ਨੂੰ ਸਿਡਨੀ ਅਤੇ 22 ਅਕਤੂਬਰ ਨੂੰ ਬ੍ਰਿਸਬੇਨ ਵਿੱਚ ਪ੍ਰਦਰਸ਼ਨ ਕਰਨ ਲਈ ਤਿਆਰ ਹੈ।

 

View this post on Instagram

 

A post shared by DILJIT DOSANJH (@diljitdosanjh)

ਇਸ ਤੋਂ ਪਹਿਲਾਂ ਕੋਚੇਲਾ ਵੈਲੀ ਮਿਊਜ਼ਿਕ ‘ਤੇ ਦਿਲਜੀਤ ਦੀ ਪ੍ਰਫਾਰਮੈਂਸ ਨੇ ਇੰਟਰਨੈੱਟ ‘ਤੇ ਹਲਚਲ ਮਚਾ ਦਿੱਤੀ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਵੱਡੇ ਮਿਊਜ਼ਿਕ ਈਵੈਂਟ ‘ਤੇ ਪ੍ਰਫਾਰਮ ਕਰਨ ਵਾਲਾ ਦਿਲਜੀਤ ਪਹਿਲਾ ਪੰਜਾਬੀ ਸਿੰਗਰ ਬਣਿਆ ਹੈ। ਇੱਥੋਂ ਤੱਕ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਵੀ ਦਿਲਜੀਤ ਦੋਸਾਂਝ ਦੀ ਸਿੰਗਿੰਗ ਦੇ ਹੁਨਰ ਤੋਂ ਇਲਾਵਾ ਉਸਦੀ ਕਲਾਸ ਦੀ ਖੂਬ ਸ਼ਲਾਘਾ ਕੀਤੀ ਸੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਅਗਲੇ ਸਾਲ ‘ਦ ਕਰੂ’ ਵਿੱਚ ਬਾਲੀਵੁੱਡ ਐਕਟਰਸ ਕਰੀਨਾ ਕਪੂਰ ਖ਼ਾਨ, ਤੱਬੂ ਅਤੇ ਕ੍ਰਿਤੀ ਸੈਨਨ ਦੇ ਨਾਲ ਆਪਣੀ ਬਾਲੀਵੁੱਡ ਵਾਪਸੀ ਕਰਨ ਲਈ ਤਿਆਰ ਹੈ। ਇਸ ਤੋਂ ਇਲਾਵਾ ਦਿਲਜੀਤ, ਜਸਬੀਰ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਫਿਲਮ ‘ਪੰਜਾਬ 95’ ‘ਚ ਅਹਿਮ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਨਾਲ ਹੀ ਉਸ ਦੀ ਆਉਣ ਵਾਲੀ ਫਿਲਮ ਜੋ ਚਮਕੀਲਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ ਦੀ ਵੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Australia-New Zealand Born To Shine World TourBorn to Shine Tourdiljit dosanjhDiljit Dosanjh World TourDiljit's Born To Shine World Tourentertainment newspro punjab tvpunjabi newspunjabi singer
Share255Tweet160Share64

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਈ 15, 2026

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਮਈ 15, 2026

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, 100 ਫੀਸਦੀ ਰਿਹਾ ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.