ਮੰਗਲਵਾਰ, ਅਗਸਤ 11, 2026 05:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਨੇ Coachella ‘ਚ ਪਰਫਾਰਮੈਂਸ ਦੌਰਾਨ ਮੰਗੀ ਸੁਰੱਖਿਆ ਗਾਰਡ ਤੋਂ ਮੁਆਫੀ, ਸੈਲੇਬਸ ਤੋਂ ਲੈ ਕੇ ਫੈਨਸ ਕਰ ਰਹੇ ਰਿਐਕਟ, ਜਾਣੋ ਪੂਰਾ ਮਾਮਲਾ

Diljit Dosanjh performs at Coachella: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਦਿਲਜੀਤ ਦੋਸਾਂਝ ਕੈਲੀਫੋਰਨੀਆ 'ਚ ਕੋਚੇਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕਰ ਰਹੇ ਹਨ। ਪਰ ਇੱਥੇ ਕੁਝ ਅਜਿਹਾ ਹੋਇਆ ਕਿ ਦਿਲਜੀਤ ਦੋਸਾਂਝ ਨੂੰ ਪੂਰੇ ਸਟੇਜ ਤੋਂ ਸੁਰੱਖਿਆ ਗਾਰਡ ਤੋਂ ਮੁਆਫੀ ਮੰਗਣੀ ਪਈ।

by ਮਨਵੀਰ ਰੰਧਾਵਾ
ਅਪ੍ਰੈਲ 24, 2023
in ਪਾਲੀਵੁੱਡ, ਮਨੋਰੰਜਨ
0

Diljit Dosanjh apologises to security on Coachella 2023: ਦਿਲਜੀਤ ਦੋਸਾਂਝ ਉਹ ਕਲਾਕਾਰ ਹੈ, ਜੋ ਆਪਣੇ ਗਾਣਿਆਂ ‘ਤੇ ਲੋਕਾਂ ਨੂੰ ਨੱਚਣ ਲਈ ਮਜਬੂਰ ਕਰਦਾ ਹੈ ਤੇ ਆਪਣੀ ਸਾਦਗੀ ਨਾਲ ਲੋਕਾਂ ਦਾ ਦਿਲ ਜਿੱਤ ਲੈਂਦਾ ਹੈ। ਚਾਹੇ ਉਹ ਆਪਣੇ ਦੇਸ਼ ਦੀ ਮਿੱਟੀ ਹੋਵੇ ਜਾਂ ਪਰਦੇਸ ਦੀ, ਉਸ ਦਾ ਦੇਸੀ ਅੰਦਾਜ਼ ਪੱਗ, ਕੁੜਤੇ, ਚਾਦਰਾ ਉਸ ਦੇ ਪੰਜਾਬੀ ਲੁੱਕ ਨੂੰ ਚਾਰ ਚੰਨ ਲਾ ਦਿੰਦੇ ਹਨ।

ਹਾਲ ਹੀ ‘ਚ ਯੂਐਸ ਦੇ ਮਿਊਜ਼ਿਕ ਈਵੈਂਟ ਕੋਚੇਲਾ ‘ਚ ਵੀ ਦੋਵੇਂ ਦਿਨ ਦਿਲਜੀਤ ਨੇ ਆਪਣੀ ਪਰਫਾਰਮੈਂਸ ਦੇ ਨਾਲ ਆਪਣੇ ਦੇਸ਼ੀ ਅੰਦਾਜ਼ ਨਾਲ ਵੀ ਲੋਕਾਂ ਦਾ ਦਿਲ ਜਿੱਤਿਆ। ਇਸ ਦੇ ਨਾਲ ਹੀ ਉਸ ਨੇ ਕੈਲੀਫੋਰਨੀਆ ‘ਚ ਹੋ ਰਹੇ ਕੋਚੇਲਾ ਮਿਊਜ਼ਿਕ ਫੈਸਟੀਵਲ ‘ਚ ਵੀ ਕਾਫੀ ਰੰਗ ਬੰਨ੍ਹਿਆ। ਪਰ ਇੱਥੇ ਕੁਝ ਅਜਿਹਾ ਹੋਇਆ ਕਿ ਦਿਲਜੀਤ ਦੋਸਾਂਝ ਨੂੰ ਸਟੇਜ ਤੋਂ ਸੁਰੱਖਿਆ ਗਾਰਡ ਤੋਂ ਮੁਆਫੀ ਮੰਗਣੀ ਪਈ।

ਦਿਲਜੀਤ ਦੋਸਾਂਝ ਦੀ ਪਾਵਰ ਪੈਕਡ ਪਰਫਾਰਮੈਂਸ ਦਾ ਕ੍ਰੇਜ਼ ਨਾ ਸਿਰਫ ਓਡੀਟੋਰੀਅਮ ‘ਚ ਦੇਖਿਆ ਗਿਆ, ਬਾਲੀਵੁੱਡ ਸੈਲੇਬਸ ਵੀ ਉਨ੍ਹਾਂ ਦੇ ਫੈਨ ਬਣ ਗਏ। ਜਦੋਂ ਦਿਲਜੀਤ ਦੋਸਾਂਝ ਨੇ ਜੱਟ ਦਾ ਪਿਆਰ ਗੋਰੀਏ ਗਾਉਣਾ ਸ਼ੁਰੂ ਕੀਤਾ ਤਾਂ ਮੌਕੇ ‘ਤੇ ਮੌਜੂਦ ਫੈਨਸ ਨੇ ਨੱਚਣਾ-ਭੰਗੜਾ ਪਾਉਣਾ ਸ਼ੁਰੂ ਕੀਤਾ ਤੇ ਉਹ ਦਿਲਜੀਤ ਦੀ ਪਰਫਾਰਮੈਂਸ ਦੀ ਮਸਤੀ ‘ਚ ਡੁੱਬੇ।

ਵੇਖੋ ਵੀਡੀਓ:-

His humbleness ❤️#DiljitDosanjh #COACHELLA2023 pic.twitter.com/pZnJN412D6

— ખ૯ℓઝ¡ท 🦋 (@Gheyo_Di_Choori) April 23, 2023

ਇਸ ਕੰਸਰਟ ਦੀ ਵਾਇਰਲ ਵੀਡੀਓ ਨੂੰ ਦੇਖਣ ਤੋਂ ਬਾਅਦ ਤਾਹਿਰਾ ਕਸ਼ਯਪ ਨੇ ਅੱਗ ਦੇ ਇਮੋਜੀ ਸ਼ੇਅਰ ਕੀਤੇ। ਐਕਟਰਸ ਸਮ੍ਰਿਤੀ ਖੰਨਾ ਨੇ ਲਿਖਿਆ ਕਿ ਕੋਚੇਲਾ ਨੇ ਇਸ ਤੋਂ ਵੱਡਾ ਸਟਾਰ ਨਹੀਂ ਦੇਖਿਆ ਹੈ ਅਤੇ ਅੱਗ ਦੇ ਇਮੋਜੀ ਵੀ ਸਾਂਝੇ ਕੀਤੇ ਹਨ। ਵਿਦਿਆ ਮਾਲਵੜੇ ਨੇ ਉਫ ਲਿਖਿਆ। ਅਦਾਕਾਰਾ ਨੇਹਾ ਧੂਪੀਆ, ਰਿਚਾ ਚੱਢਾ ਅਤੇ ਲਿਲੀ ਸਿੰਘ ਨੇ ਵੀ ਦਿਲਜੀਤ ਦੋਸਾਂਝ ਦੀ ਤਾਰੀਫ ਵਿੱਚ ਟਿੱਪਣੀਆਂ ਕੀਤੀਆਂ ਹਨ। ਇਸ ਕੰਸਰਟ ਦੀਆਂ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।

 

View this post on Instagram

 

A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਮੁਆਫੀ ਕਿਉਂ ਮੰਗੀ

ਕੈਲੀਫੋਰਨੀਆ ਦੇ ਐਂਪਾਇਰ ਪੋਲੋ ਕਲੱਬ ‘ਚ ਕਰਵਾਏ ਜਾ ਰਹੇ ਕੋਚੇਲਾ ਮਿਊਜ਼ਿਕ ਫੈਸਟੀਵਲ ‘ਚ ਦਿਲਜੀਤ ਦੁਸਾਂਝ ਨੂੰ ਸੁਣਨ ਲਈ ਵੱਡੀ ਗਿਣਤੀ ‘ਚ ਫੈਨਸ ਪਹੁੰਚੇ, ਜਿਸ ਕਾਰਨ ਸੁਰੱਖਿਆ ਗਾਰਡਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਸ ਦੀ ਹਾਲਤ ਦੇਖ ਕੇ ਦਿਲਜੀਤ ਦੋਸਾਂਝ ਨੇ ਸਟੇਜ ਤੋਂ ਹੀ ਕਿਹਾ ਕਿ ਸਕਿਓਰਿਟੀ ਪਾਜੀ ਮਾਫ ਕਰਨਾ, ਮੇਰੇ ਬੰਦਿਆਂ ਤੋਂ ਗੁੱਸਾ ਨਾ ਹੋਣਾ। ਦਿਲਜੀਤ ਦੋਸਾਂਝ ਦਾ ਇਹ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ‘ਤੇ ਫੈਨਸ ਉਸ ਦੀ ਸਾਦਗੀ ਦੀ ਵੀ ਖੂਬ ਸ਼ਲਾਘਾ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodCoachella Music FestivalDiljit Dosanjh apologize From SecurityDiljit Dosanjh at Coachella Music FestivalDiljit Dosanjh VideoDiljit Dosanjh Viral Videoentertainment newspro punjab tvpunjabi news
Share580Tweet363Share145

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.