ਮੰਗਲਵਾਰ, ਮਈ 5, 2026 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਹੁਣ Instagram ਨੇ ਕੀਤਾ ਪੰਜਾਬੀ ਸੁਪਰਸਟਾਰ Diljit Dosanjh ਨੂੰ ਫੋਲੋ, ਅਜਿਹਾ ਕਰਨ ਵਾਲਾ ਵੀ ਪਹਿਲਾ ਕਲਾਕਾਰ ਬਣਿਆ ਦੋਸਾਂਝ

Diljit Dosanjh: ਦੱਸ ਦਈਏ ਕਿ Coachella 'ਚ ਪ੍ਰਫਾਰਮ ਕਰਨ ਵਾਲਾ ਪਹਿਲਾ ਪੰਜਾਬੀ ਕਲਾਕਾਰ ਦਾ ਮਾਣ ਦਿਲਜੀਤ ਨੂੰ ਮਿਲਿਆ। ਇਸ ਦੇ ਨਾਲ ਹੀ ਉਸ ਨੇ ਇਤਿਹਾਸ ਰੱਚ ਦਿੱਤਾ।

by ਮਨਵੀਰ ਰੰਧਾਵਾ
ਅਪ੍ਰੈਲ 18, 2023
in ਪਾਲੀਵੁੱਡ, ਮਨੋਰੰਜਨ
0

Diljit Dosanjh Followed By Instagram: ਭਾਰਤੀ ਮਨੋਰੰਜਨ ਖੇਤਰ ‘ਚ ਸਭ ਤੋਂ ਵੱਧ ਚਾਹੇ ਜਾਣ ਵਾਲਾ ਤੇ ਵਧੀਆ ਪ੍ਰਫਾਰਮੈਂਸ ਵਾਲੇ ਕਲਾਕਾਰਾਂ ਚੋਂ ਦਿਲਜੀਤ ਦੋਸਾਂਝ ਵੀ ਇੱਕ ਹੈ। Diljit Dosanjh ਇਨ੍ਹਾਂ ਦਿਨੀਂ ਆਪਣੇ ਕੈਰੀਅਰ ਦੀਆਂ ਉਨ੍ਹਾਂ ਉਚਾਈਆਂ ਦਾ ਲੋਹਾ ਮਨਵਾ ਰਿਹਾ ਹੈ ਜਿੱਥੇ ਪਹੁੰਚਣਾ ਕਿਸੇ ਵੀ ਸਟਾਰ ਦਾ ਸੁਪਨਾ ਹੁੰਦਾ ਹੈ।

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਨੇ ਕੋਚੇਲਾ ‘ਚ ਪ੍ਰਫਾਰਮ ਕਰਕੇ ਆਪਣੇ ਨਾਂਅ ਅਜਿਹਾ ਟੈਗ ਕੀਤਾ ਹੈ ਜਿਸ ਨੂੰ ਕਦੇ ਕੋਈ ਨਹੀਂ ਮਿੱਟਾ ਪਾਵੇਗਾ। ਦੱਸ ਦਈਏ ਕਿ Coachella ‘ਚ ਪ੍ਰਫਾਰਮ ਕਰਨ ਵਾਲਾ ਪਹਿਲਾ ਪੰਜਾਬੀ ਕਲਾਕਾਰ ਦਾ ਮਾਣ ਦਿਲਜੀਤ ਨੂੰ ਮਿਲਿਆ। ਇਸ ਦੇ ਨਾਲ ਹੀ ਉਸ ਨੇ ਇਤਿਹਾਸ ਰੱਚ ਦਿੱਤਾ।

ਇਸ ਦੇ ਨਾਲ ਹੀ ਉਸ ਨੇ ਇੱਕ ਹੋਰ ਵੱਡਾ ਖਿਤਾਬ ਹਾਸਲ ਕਰ ਲਿਆ ਹੈ। ਹਾਲ ਹੀ ਵਿੱਚ ਇਹ ਨੋਟ ਕੀਤਾ ਗਿਆ ਹੈ ਕਿ ਉਸ ਦੇ ਰੈੱਡ-ਹੌਟ ਪ੍ਰਫਾਰਮੈਂਸ ਤੋਂ ਬਾਅਦ ਦਿਲਜੀਤ ਦੋਸਾਂਝ ਨੂੰ ਹੁਣ ਇੰਸਟਾਗ੍ਰਾਮ ਨੇ ਫੋਲੋ ਕਰਨਾ ਸ਼ੁਰੂ ਕਰ ਦਿੱਤਾ ਹੈ।

ਜੀ ਹਾਂ ਦਿਲਜੀਤ, ਬਾਦਸ਼ਾਹ ਤੋਂ ਬਾਅਦ ਇੰਸਟਾਗ੍ਰਾਮ ਵਲੋਂ ਫੋਲੋ ਕੀਤੇ ਜਾਣ ਵਾਲੇ ਪਹਿਲੇ ਪੰਜਾਬੀ ਤੇ ਦੂਜੇ ਭਾਰਤੀ ਕਲਾਕਾਰ ਬਣ ਗਏ ਹਨ। ਪੰਜਾਬੀ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੈ ਕਿਉਂਕਿ ਦਿਲਜੀਤ ਹਰ ਕਿਸੇ ਨੂੰ ਖੁਸ਼ ਕਰਨ ਲਈ ਕੋਈ ਕਸਰ ਨਹੀਂ ਛੱਡ ਰਿਹਾ ਤੇ ਕਿਸੇ ਨਾ ਕਿਸੇ ਖ਼ਬਰ ਨਾਲ ਸੁਰਖੀਆਂ ਬਟੋਰ ਰਿਹਾ ਹੈ।

ਇਹੀ ਜਾਣਕਾਰੀ ਦੋਸਾਂਝਵਾਲਾ ਦੇ ਫੈਨਸ ਨੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ। ਇੰਨਾ ਹੀ ਨਹੀਂ ਇੰਸਟਾਗ੍ਰਾਮ ‘ਤੇ ਦਿਲਜੀਤ ਦੋਸਾਂਝ ਦਾ ਵੀਡੀਓ ਵੀ ਸ਼ੇਅਰ ਕੀਤਾ ਹੈ ਜੋ ਕੋਚੇਲਾ ‘ਤੇ ਪ੍ਰਫਾਰਮ ਕਰਨ ਤੋਂ ਪਹਿਲਾਂ ਪੋਸਟ ਕੀਤਾ ਗਿਆ ਹੈ।

ਦਿਲਜੀਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ, ਦਿਲਜੀਤ ਦੋਸਾਂਝ, ਪੰਜਾਬੀ ਐਕਟਰਸ ਤੇ ਸਿੰਗਰ ਨਿਮਰਤ ਖਹਿਰਾ ਦੇ ਨਾਲ ਆਪਣੀ ਸਭ ਤੋਂ ਉਡੀਕੀ ਜਾ ਰਹੀ ਪੰਜਾਬੀ ਫਿਲਮ ‘ਜੋੜੀ’ ਨੂੰ ਰਿਲੀਜ਼ ਕਰਨ ਲਈ ਤਿਆਰ ਹੈ। ਫਿਲਮ ਅੰਬਰਦੀਪ ਸਿੰਘ ਵਲੋਂ ਲਿਖੀ ਤੇ ਡਾਈਰੈਕਟ ਕੀਤੀ ਗਈ ਹੈ। ਦੱਸ ਦਈਏ ਕਿ ਇਹ ਫਿਲਮ 5 ਮਈ, 2023 ਨੂੰ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CoachellaDiljit at Coachelladiljit dosanjhentertainment newsinstagramInstagram Follow Diljit Dosanjhpro punjab tvPunjabi Artistpunjabi news
Share359Tweet225Share90

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.