ਐਤਵਾਰ, ਮਈ 25, 2025 04:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Diljit Dosanjh ਨੇ ਰਚਿਆ ਇਤਿਹਾਸ, ਪਹਿਲੇ ਭਾਰਤੀ ਸੈਲੀਬ੍ਰਿਟੀ ਜਿਸ ਨੂੰ Coachella ਨੇ ਕੀਤਾ ਫੋਲੋ

Punjabi Singer Diljit Dosanjh: ਹਾਲ ਹੀ 'ਚ ਖ਼ਬਰ ਹੈ ਕਿ 'ਕੋਚੇਲਾ' ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਨੇ ਦਿਲਜੀਤ ਦੋਸਾਂਝ ਨੂੰ ਫੋਲੋ ਕੀਤਾ ਹੈ। ਇਹ ਪਹਿਲੀ ਵਾਰ ਹੈ ਕਿ ਕੋਚੇਲਾ ਨੇ ਕਿਸੇ ਭਾਰਤੀ ਸੈਲੀਬ੍ਰਿਟੀ ਨੂੰ ਫੋਲੋ ਕੀਤਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 8, 2023
in ਅਜ਼ਬ-ਗਜ਼ਬ
0

Diljit Dosanjh followed by Coachella: ਪੰਜਾਬੀ ਸਿੰਗਰ-ਐਕਟਰ ਦਿਲਜੀਤ ਦੋਸਾਂਝ ਆਪਣੀ ਆਉਣ ਵਾਲੀ ਮਿਊਜ਼ੀਕਲ ਡਰਾਮਾ ਫਿਲਮ ‘ਜੋੜੀ’ ਲਈ ਇਸ ਸਮੇਂ ਕਾਫੀ ਸੁਰਖੀਆਂ ‘ਚ ਹੈ। ਇਸ ਦੇ ਨਾਲ ਹੀ ਹੁਣ ਇਸ ਕਲਾਕਾਰ ਨੇ ਇੱਕ ਹੋਰ ਖਾਸ ਉਪਲਬਧੀ ਆਪਣੇ ਨਾਂ ਕਰ ਲਈ ਹੈ।

ਦੱਸ ਦਈਏ ਕਿ ਉਸ ਨੇ ਹਾਲ ਹੀ ‘ਚ ਇੰਟਰਨੈਸ਼ਨਲ ਈਵੈਂਟ Coachella ‘ਤੇ ਪਰਫਾਰਮ ਕੀਤਾ ਸੀ। ਅਤੇ ਅਜਿਹਾ ਕਰਨ ਵਾਲਾ ਦਿਲਜੀਤ ਪਹਿਲਾ ਪੰਜਾਬੀ ਸਿੰਗਰ ਬਣਿਆ ਤੇ ਉਸ ਨੇ ਇਤਿਹਾਸ ਰਚਿਆ। ਦਿਲਜੀਤ ਦੋਸਾਂਝ ਨੂੰ ਹੁਣ ਪਿੱਛੇ ਮੁੜਣ ਦੀ ਕੋਈ ਲੋੜ ਨਹੀਂ ਕਿਉਂਕਿ ਉਹ ਹੋਰ ਸਫ਼ਲਤਾ ਵੱਲ ਵਧ ਰਿਹਾ ਹੈ।

ਦੱਸ ਦਈਏ ਕਿ ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਕੋਚੇਲਾ ਵਲੋਂ ਫੋਲੋ ਕੀਤੇ ਜਾਣ ਵਾਲਾ ਵੀ ਦਿਲਜੀਤ ਪਹਿਲਾ ਭਾਰਤੀ ਸੈਲੀਬ੍ਰਿਟੀ ਬਣ ਗਿਆ ਹੈ। ਇਸ ਦੇ ਨਾਲ ਹੀ ਉਸ ਨੇ ਇੱਕ ਵਾਰ ਫਿਰ ਆਪਣੇ ਦੇਸ਼, ਪੰਜਾਬ ਅਤੇ ਆਪਣੇ ਫੈਨਸ ਨੂੰ ਮਾਣ ਮਹਿਸੂਸ ਕਰਨ ਦਾ ਖਾਸ ਮੌਕਾ ਦਿੱਤਾ ਹੈ।

ਹਾਲ ਹੀ ‘ਚ ਖ਼ਬਰ ਹੈ ਕਿ ‘ਕੋਚੇਲਾ’ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਨੇ ਦਿਲਜੀਤ ਦੋਸਾਂਝ ਨੂੰ ਫੋਲੋ ਕੀਤਾ ਹੈ। ਇਹ ਪਹਿਲੀ ਵਾਰ ਹੈ ਕਿ ਕੋਚੇਲਾ ਨੇ ਕਿਸੇ ਭਾਰਤੀ ਸੈਲੀਬ੍ਰਿਟੀ ਨੂੰ ਫੋਲੋ ਕੀਤਾ ਹੈ। ਇਸ ਲਈ ਸਿੰਗਰ ਤੇ ਫਿਲਮ ਅਤੇ ਸੰਗੀਤ ਇੰਡਸਟਰੀ ਲਈ ਇਹ ਆਪਣੇ ਆਪ ਵਿੱਚ ਬਹੁਤ ਵੱਡੀ ਪ੍ਰਾਪਤੀ ਹੈ। ਇਸ ਦੇ ਸਕਰੀਨਸ਼ਾਟ ਸਾਰੇ ਇੰਟਰਨੈੱਟ ‘ਤੇ ਵਾਇਰਲ ਹੋ ਰਹੇ ਹਨ ਤੇ ਉਸ ਦੇ ਫੈਨਸ ਨੂੰ ਉਸ ‘ਤੇ ਬਹੁਤ ਮਾਣ ਹੈ। ਦਿਲਜੀਤ ਦੇ ਫੈਨਸ ਇਸ ਖ਼ਬਰ ਨੂੰ ਦੁਨੀਆ ਨਾਲ ਸਾਂਝਾ ਕਰ ਰਹੇ ਹਨ।

ਦਿਲਜੀਤ ਪਹਿਲਾਂ ਹੀ 15 ਅਪ੍ਰੈਲ ਅਤੇ 22 ਅਪ੍ਰੈਲ, 2023 ਨੂੰ ਕੋਚੇਲਾ ਵਿਖੇ ਪ੍ਰਫਾਰਮ ਕਰਨ ਵਾਲਾ ਪਹਿਲਾ ਪੰਜਾਬੀ ਗਾਇਕ ਬਣਨ ਲਈ ਚਰਚਾ ਵਿੱਚ ਹੈ ਤੇ ਉਸਦੇ ਪ੍ਰਸ਼ੰਸਕ ਦਿਲਜੀਤ ਨੂੰ ਸੁਣਨ ਤੇ ਕੈਲੀਫੋਰਨੀਆ ਸਥਿਤ ਫੈਸਟੀਵਲ ਵਿੱਚ ਪੰਜਾਬੀ ਸੰਗੀਤ ਉਦਯੋਗ ਨੂੰ ਮਾਣ ਦਿਵਾਉਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। Bad Bunny, Frank Ocean, K-Pop band Blackpink ਤੇ ਪਸੂਰੀ ਗੀਤ ਫੇਮ ਅਲੀ ਸੇਠੀ (Ali Sethi) ਸਮੇਤ ਬਹੁਤ ਸਾਰੇ ਵਿਦੇਸ਼ੀ ਕਲਾਕਾਰ ਸੰਗੀਤ ਸਮਾਗਮ ਵਿੱਚ ਹਿੱਸਾ ਲੈਣਗੇ।

ਦਿਲਜੀਤ ਨੇ ਆਪਣੀ ਬੇਮਿਸਾਲ ਪ੍ਰਤਿਭਾ ਨਾਲ ਵਿਸ਼ਵ ਪੱਧਰ ‘ਤੇ ਆਪਣਾ ਨਾਮ ਬਣਾਇਆ ਹੈ। ਜਿਸ ਤਰ੍ਹਾਂ ਉਸ ਨੇ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਵੀ ਆਪਣੀ ਥਾਂ ਬਣਾਈ ਹੈ, ਉਹ ਸ਼ਲਾਘਾਯੋਗ ਹੈ। ਹੁਣ, ਉਹ ਸਾਰੇ ਰਿਕਾਰਡ ਤੋੜ ਰਿਹਾ ਹੈ ਅਤੇ ਵਿਸ਼ਵ ਪੱਧਰ ‘ਤੇ ਸਫਲਤਾ ਹਾਸਲ ਕਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Coachella Event 2023Coachella Valley Music and Arts Festivaldiljit dosanjhDiljit Dosanjh CoachellaDiljit Dosanjh Coachella Valley Music EventDiljit Dosanjh Concert:entertainment newspro punjab tvpunjabi news
Share373Tweet233Share93

Related Posts

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੋ ਬੱਚਿਆਂ ਨੂੰ ਲੈ ਚਾਚੇ ਸੋਹਰੇ ਨਾਲ ਭੱਜੀ ਵਿਅਕਤੀ ਦੀ ਪਤਨੀ, ਵਿਅਕਤੀ ਨੇ ਰੱਖਿਆ 20 ਹਜਾਰ ਇਨਾਮ

ਮਈ 20, 2025

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

10ਵੀਂ 12ਵੀਂ ਤੋਂ ਬਾਅਦ ਵਿਦਿਆਰਥੀ ਕਰ ਸਕਦੇ ਹਨ ਇਹ ਕੋਰਸ ਡਿਪਲੋਮੇ, ਹੋਣਗੇ ਫਾਇਦੇਮੰਦ

ਮਈ 16, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.