ਵੀਰਵਾਰ, ਫਰਵਰੀ 26, 2026 07:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh-Kangana Ranaut: ਬਗੈਰ ਨਾਂ ਲਏ Diljit Dosanjh ਨੇ ਕੰਗਣਾ ਰਣੌਤ ਨੂੰ ਦਿੱਤਾ ਠੋਕਿਆ ਜਵਾਬ! ਕਿਹਾ – ਮੇਰਾ ਪੰਜਾਬ,,,

ਕੰਗਨਾ ਰਣੌਤ ਅਤੇ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਆਹਮੋ-ਸਾਹਮਣੇ ਹੋ ਗਏ ਹਨ। ਕੰਗਨਾ ਨੇ 'ਖਾਲਿਸਤਾਨੀ' ਤੇ 'ਗ੍ਰਿਫਤਾਰ' ਨੂੰ ਲੈ ਕੇ ਪੰਜਾਬੀ ਕਲਾਕਾਰ 'ਤੇ ਨਿਸ਼ਾਨਾ ਸਾਧਿਆ ਸੀ, ਜਿਸ ਤੋਂ ਬਾਅਦ ਹੁਣ ਦਿਲਜੀਤ ਨੇ ਪਲਟਵਾਰ ਕੀਤਾ ਹੈ।

by ਮਨਵੀਰ ਰੰਧਾਵਾ
ਮਾਰਚ 23, 2023
in ਪਾਲੀਵੁੱਡ, ਮਨੋਰੰਜਨ
0

Diljit Dosanjh reply to Kangana Ranaut: ਬਾਲੀਵੁੱਡ ਦੇ ਦੋ ਮਸ਼ਹੂਰ ਸਿਤਾਰੇ ਕੰਗਨਾ ਰਣੌਤ ਤੇ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਹਨ। ਇਸਦੀ ਸ਼ੁਰੂਆਤ ਕੰਗਨਾ ਤੋਂ ਹੋਈ, ਜਦੋਂ ਉਸਨੇ ਪੰਜਾਬੀ ਕਲਾਕਾਰ ਨੂੰ ਚੇਤਾਵਨੀ ਦੇਣ ਵਾਲੀ ਇੱਕ ਪੋਸਟ ਸ਼ੇਅਰ ਕੀਤੀ।

ਦੱਸ ਦਈਏ ਕਿ ਕੰਗਨਾ ਦੀ ਪੋਸਟ ਤੋਂ ਬਾਅਦ ਹੁਣ ਦਿਲਜੀਤ ਦੋਸਾਂਝ ਨੇ ਪੰਗਾ ਗਰਲ ਕੰਗਨਾ ਦਾ ਨਾਂ ਲਏ ਬਿਨਾ ਉਸ ਨੂੰ ਕਰਾਰਾ ਜਵਾਬ ਦਿੱਤਾ ਹੈ ਤੇ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਸ਼ੇਅਰ ਕੀਤੀ ਹੈ, ਜੋ ਵਾਇਰਲ ਹੋ ਰਹੀ ਹੈ। ਮਾਮਲਾ ਜਾਣਨ ਤੋਂ ਪਹਿਲਾਂ ਵੇਖੋ Diljit Dosanjh ਦੀ ਵਾਇਰਲ ਹੋ ਰਹੀ ਪੋਸਟ:

ਦੱਸ ਦਈਏ ਕਿ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਦਿਲਜੀਤ ਦੋਸਾਂਝ ਨੇ ਪੰਜਾਬੀ ਭਾਸ਼ਾ ਵਿੱਚ ਇੱਕ ਨੋਟ ਸਾਂਝਾ ਕੀਤਾ ਹੈ, ਜਿਸ ‘ਚ ਇਸ ਨੇ ਲਿਖਿਆ ਹੈ ‘ਪੰਜਾਬ ਮੇਰਾ ਰਹੇ ਵੱਸਦਾ’। ਇਸ ਦੇ ਨਾਲ ਹੀ ਉਸਨੇ ਆਪਣੀ ਪੋਸਟ ਵਿੱਚ ਹੱਥ ਜੋੜਣ ਵਾਲੀ ਇਮੋਜੀ ਵੀ ਪਾਈ ਹੈ।

ਦਿਲਜੀਤ ਨੇ ਕੰਗਨਾ ਰਣੌਤ ਨੂੰ ਬਣਾਇਆ ਨਿਸ਼ਾਨਾ

ਦਿਲਜੀਤ ਦੋਸਾਂਝ ਦੀ ਇਹ ਪ੍ਰਤੀਕਿਰਿਆ ਕੰਗਨਾ ਰਣੌਤ ਦੀ ਉਸ ਪੋਸਟ ਤੋਂ ਬਾਅਦ ਆਈ ਹੈ, ਜਿਸ ‘ਚ ਉਨ੍ਹਾਂ ਨੇ ਦਿਲਜੀਤ ਨੂੰ ਚਿਤਾਵਨੀ ਦਿੱਤੀ ਸੀ ਕਿ ‘ਪੁਲਸ’ (ਪੁਲਿਸ) ਜਲਦ ਹੀ ਉਸ ਦੇ ਪਿੱਛੇ ਲੱਗ ਜਾਵੇਗੀ। ਖਾਲਿਸਤਾਨੀਆਂ ਦਾ ਸਾਥ ਦੇਣ ਵਾਲੇ ਸਾਰੇ, ਯਾਦ ਰੱਖੋ ਅਗਲਾ ਨੰਬਰ ਤੁਹਾਡਾ ਹੈ, ਚੋਣਾਂ ਆ ਗਈਆਂ ਹਨ, ਇਹ ਉਹ ਸਮਾਂ ਨਹੀਂ ਜਦੋਂ ਕੋਈ ਵੀ ਕੁਝ ਕਰਦਾ ਸੀ, ਦੇਸ਼ ਨੂੰ ਤੋੜਨਾ ਜਾਂ ਧੋਖਾ ਦੇਣਾ ਹੁਣ ਮਹਿੰਗਾ ਪਵੇਗਾ।’

#JustSaying @diljitdosanjh https://t.co/SPMYWVjnfO

— Kangana Ranaut (@KanganaTeam) March 21, 2023

ਸਾਰਾ ਮਾਮਲਾ ਜਾਣਨ ਲਈ ਇਸ ਲਿੰਕ ‘ਤੇ ਕਲਿੱਕ ਕਰੋ-

Kangana Ranaut ਨੇ ਫਿਰ ਲਿਆ Diljit Dosanjh ਨਾਲ ਪੰਗਾ, ਚੇਤਾਵਨੀ ਦਿੰਦਿਆ ਕਿਹਾ- ਜਲਦ ਹੋਣਗੇ ਗ੍ਰਿਫ਼ਤਾਰ…

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: bollywoodDiljit and Kangana Clashdiljit dosanjhDiljit Dosanjh Instagram StoryDiljit Dosanjh-Kangana Ranautentertainment newsKangana RanautKangana Ranaut and Diljit Dosanjh Twitter Warpro punjab tvpunjabi news
Share932Tweet583Share233

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.