ਮੰਗਲਵਾਰ, ਮਾਰਚ 31, 2026 08:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Diljit Dosanjh Concert: ਸ਼ੋਅ ’ਚ ਪਹੁੰਚੀਆਂ ਪ੍ਰਿਅੰਕਾ ਚੋਪੜਾ ਤੇ ਲਿਲੀ ਸਿੰਘ, ਦਿਲਜੀਤ ਬੋਲੇ- ਸਾਨੂੰ ਮਾਨ ਹੈ ਸਾਡੀਆਂ ਕੁੜੀਆਂ ‘ਤੇ…

by Pro Punjab Admin
ਜੁਲਾਈ 29, 2022
in Featured, Featured News, ਮਨੋਰੰਜਨ
0

Diljit Dosanjh Concert: ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਲਾਸ ਏਂਜਲਸ ‘ਚ ਹੈ ਅਤੇ ਦਿਲਜੀਤ ਦੋਸਾਂਝ ਵਰਲਡ ਟੂਰ ਕਰ ਰਹੇ ਹਨ।

io867rioyu

ਬਾਲੀਵੁੱਡ-ਹਾਲੀਵੁੱਡ ਅਦਾਕਾਰ ਪ੍ਰਿਯੰਕਾ ਚੋਪੜਾ ਤੇ ਯੂਟਿਊਬਰ ਲਿਲੀ ਸਿੰਘ ਨੇ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨਾਲ ਕੁਝ ਮਜ਼ਾਕੀਆ ਤਸਵੀਰਾਂ ਸ਼ੇਅਰ ਕੀਤੀਆਂ ਹਨ।

ggsd

ਤਸਵੀਰਾਂ ‘ਚ ਦੇਖਿਆ ਜਾ ਰਿਹਾ ਹੈ ਕਿ ਤਿੰਨੋਂ ਝੁਕ ਕੇ ਇਕ-ਦੂਜੇ ਦਾ ਸਨਮਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

kty

ਇਹ ਵੀ ਪੜ੍ਹੋ- ਦਿਸ਼ਾ-ਟਾਈਗਰ ਦੇ Breakup ਦੀ ਵਜਾ ਆਈ ਸਾਹਮਣੇ, ਟਾਈਗਰ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਦਿਸ਼ਾ ਪਾਟਨੀ

jy6y

ਤੁਸੀਂ ਇਨ੍ਹਾਂ ਤਸਵੀਰਾਂ ‘ਚ ਦੇਖ ਸਕਦੇ ਹੋ ਕਿ ਕਿਵੇਂ ਤਿੰਨੋਂ ਇਕ ਦੂਜੇ ਨੂੰ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ।

lly7

ਇਨ੍ਹਾਂ ਫਨੀ ਤਸਵੀਰਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਤਿੰਨੋਂ ਇਕ-ਦੂਜੇ ਤੋਂ ਜ਼ਿਆਦਾ ਝੁਕਣ ਦੀ ਕੋਸ਼ਿਸ਼ ਕਰ ਰਹੇ ਹਨ। ਤਸਵੀਰਾਂ ‘ਚ ਦਿਲਜੀਤ ਦੋਵਾਂ ਦੇ ਪੈਰ ਛੂਹਦੇ ਵੀ ਨਜ਼ਰ ਆ ਰਹੇ ਹਨ।

llu6h

ਇਹ ਵੀ ਪੜ੍ਹੋ- Bipasha Basu Pregnant: ਗਰਭਵਤੀ ਹੈ ਬਿਪਾਸ਼ਾ ਬਾਸੂ, ਵਿਆਹ ਦੇ 6 ਸਾਲ ਬਾਅਦ ਦੇਣ ਜਾ ਰਹੀ ਖੁਸ਼ਖਬਰੀ!

kty7i7

ਇਸਦੇ ਨਾਲ ਹੀ ਦਿਲਜੀਤ ਦੌਸਾਂਝ ਵੱਲੋਂ ਵੀ ਇਨ੍ਹਾਂ ਫੋਟੋਆਂ ਨੂੰ ਇੰਨਸਟਾਗ੍ਰਾਮ ‘ਤੇ ਸ਼ੇਅਰ ਕੀਤਾ ਗਿਆ ਹੈ ਜਿਸਦੀ ਕੈਪਸ਼ਨ ‘ਚ ਉਨ੍ਹਾਂ ਲਿਖਿਆ ਹੈ ਕਿ ‘‘ਸਾਡੀਆਂ ਕੁੜੀਆਂ, ਪਿਆਰ ਤੇ ਇੱਜ਼ਤ ਪ੍ਰਿਅੰਕਾ ਚੋਪੜਾ ਤੇ ਲਿਲੀ ਸਿੰਘ। ਸਾਨੂੰ ਮਾਣ ਹੈ ਸਾਡੀਆਂ ਕੁੜੀਆਂ ’ਤੇ, ਜਿਨ੍ਹਾਂ ਨੇ ਹਾਲੀਵੁੱਡ ’ਚ ਜਾ ਕੇ ਧੱਕ ਪਾਈ ਹੈ।’’

kytui6t

ਇਹ ਵੀ ਪੜ੍ਹੋ- Esha Gupta Pics: ਦੇਸੀ ਹੋਵੇ ਜਾਂ ਵੈਸਟਰਨ… ਈਸ਼ਾ ਗੁਪਤਾ ਨੇ ਹਰ ਲੁੱਕ ‘ਚ ਮਚਾਈ ਤਬਾਹੀ, ਯਕੀਨ ਨਹੀਂ ਆਉਂਦਾ ਤਾਂ ਖੁਦ ਦੇਖ ਲਓ…

ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਦਿਲਜੀਤ ਦੋਸਾਂਝ ਦੇ ਕੰਸਰਟ ‘ਚ ਆਪਣੇ ਦੋਸਤਾਂ ਨਾਲ ਪਹੁੰਚੀ ਸੀ ਅਤੇ ਇਸ ਦੌਰਾਨ ਉਹ ਕਾਫੀ ਮਸਤੀ ਕਰਦੀ ਵੀ ਨਜ਼ਰ ਆਈ।

lo76ueiod67

Tags: Diljit Dosanjh Concert:lilly singhLos AngelesPriyanka Chopra
Share203Tweet127Share51

Related Posts

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.