ਸ਼ੁੱਕਰਵਾਰ, ਜੁਲਾਈ 17, 2026 11:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Valentine’s Week ‘ਚ ਅਹਿਮਦਾਬਾਦ ‘ਚ ਲਗੇਗਾ Lover Boy Diljit Dosanjh ਦਾ ਅਖਾੜਾ

ਪੰਜਾਬੀ ਸਟਾਰ ਦਿਲਜੀਤ ਦੋਸਾਂਝ ਫੈਨਸ 'ਚ ਕਾਫੀ ਬੱਜ਼ ਕ੍ਰਿਏਟ ਕਰਦਾ ਰਹਿੰਦਾ ਹੈ। ਤੇ ਹੁਣ ਉਹ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ ਕਿਉਂਕਿ ਸਿੰਗਰ ਨੇ ਆਪਣੇ ਇੱਕ ਹੋਰ ਬੌਰਨ ਟੂ ਸ਼ਾਈਨ ਕੌਨਸਰਟ ਦਾ ਐਲਾਨ ਕੀਤਾ ਹੈ।

by Bharat Thapa
ਦਸੰਬਰ 22, 2022
in ਪਾਲੀਵੁੱਡ, ਮਨੋਰੰਜਨ
0

Diljit Dosanjh concert during Valentine’s week: ਗਲੋਬਲ ਹਿੱਟ ਪੰਜਾਬੀ ਸਟਾਰ ਦਿਲਜੀਤ ਦੋਸਾਂਝ ਫੈਨਸ ‘ਚ ਕਾਫੀ ਬੱਜ਼ ਕ੍ਰਿਏਟ ਕਰਦਾ ਰਹਿੰਦਾ ਹੈ। ਤੇ ਹੁਣ ਉਹ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ ਕਿਉਂਕਿ ਸਿੰਗਰ ਨੇ ਆਪਣੇ ਇੱਕ ਹੋਰ ਬੌਰਨ ਟੂ ਸ਼ਾਈਨ ਕੌਨਸਰਟ ਦਾ ਐਲਾਨ ਕੀਤਾ ਹੈ।

ਜੀ ਹਾਂ ਤੁਸੀਂ ਸਹੀ ਪੜ੍ਹਿਆ, ਜਲਦ ਹੀ ਦੋਸਾਂਝਾਵਾਲਾ ਅਹਿਮਦਾਬਾਦ ‘ਚ ਸਟੇਜ ‘ਤੇ ਧਮਾਕਾ ਕਰੇਗਾ। ਜੇਕਰ ਤੁਸੀਂ ਅਹਿਮਦਾਬਾਦ ਜਾਂ ਆਸ-ਪਾਸ ਦੇ ਵਸਨੀਕ ਹੋ ਅਤੇ ਦਿਲਜੀਤ ਦੋਸਾਂਝ ਦੇ ਫੈਨ ਹੋ ਤਾਂ ਤਾਂ ਤੁਹਾਡੇ ਕੋਲ ਦੋਸਾਂਝਾਵਾਲਾ ਦੇ ਇਸ ਮਿਊਜ਼ਿਕ ਕੌਨਸਰਟ ‘ਚ ਸ਼ਾਮਲ ਹੋਣ ਦਾ ਗੌਲਡਨ ਚਾਂਸ ਹੈ।

ਸਾਰੇਗਾਮਾ ਵਲੋਂ ਸ਼ੇਅਰ ਕੀਤੀ ਪੋਸਟ ਮੁਤਾਬਕ ਦਿਲਜੀਤ ਦੋਸਾਂਝ ਦਾ ਬੌਰਨ ਟੂ ਸ਼ਾਈਨ ਟੂਰ 11 ਫਰਵਰੀ, 2023 ਨੂੰ ਹੋਵੇਗਾ। ਇਸ ਤੋਂ ਇਲਾਵਾ, ਟਿਕਟਾਂ ਕੱਲ੍ਹ ਯਾਨੀ 23 ਦਸੰਬਰ, 2022 ਤੋਂ ਸਿਰਫ BookMyShow ‘ਤੇ ਲਾਈਵ ਹੋਣਗੀਆਂ। ਇਸ ਲਈ ਸ਼ੋਅ ਦੀਆਂ ਟਿਕਟਾਂ ਦੀਆਂ ਕੀਮਤਾਂ ਵੱਧਣ ਤੋਂ ਪਹਿਲਾਂ ਤੁਸੀਂ ਆਪਣੀ ਟਿਕਟ ਖਰੀਦ ਸਕਦੇ ਹੋ।

ਵੇਖੋ ਸਾਰੇਗਾਮਾ ਵਲੋਂ ਸ਼ੇਅਰ ਕੀਤਾ ਪੋਸਟਰ:

 

View this post on Instagram

 

A post shared by Saregama India (@saregama_official)


ਦਿਲਜੀਤ ਦੇ ਸ਼ੋਅਜ਼ ਦੀਆਂ ਸਾਹਮਣੇ ਆਉਂਦੀ ਵੀਡੀਓਜ਼ ਤੇ ਕਲਿੱਪਾਂ ਤੋਂ ਤਾਂ ਇਹ ਪੱਕਾ ਹੈ ਕਿ ਇਸ ਸ਼ੋਅ ‘ਚ ਵੀ ਦਿਲਜੀਤ ਆਪਣੇ ਅੰਦਾਜ਼ ਅਤੇ ਸਿੰਗਿੰਗ ਨਾਲ ਫੈਨਸ ਦੇ ਦਿਲਾਂ ਨੂੰ ਜਿੱਤ ਲਵੇਗਾ। ਹਾਲ ਹੀ ‘ਚ ਦਿਲਜੀਤ ਨੇ ਮੁੰਬਈ ‘ਚ ਕੌਨਸਰਟ ਕੀਤਾ ਸੀ। ਉਨ੍ਹਾਂ ਦੇ ਸ਼ੋਅ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ।

ਹੁਣ ‘ਲਵਰ ਬੁਆਏ’ ਵੈਲੇਨਟਾਈਨ ਵੀਕ ਦੌਰਾਨ ਅਹਿਮਦਾਬਾਦ ਦੀ ਸਟੇਜ ‘ਤੇ ਝੁਮਦਾ ਨਜ਼ਰ ਆਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਨਵੇਂ ਸਾਲ ਦੀ ਸ਼ਾਮ ਵੀ ਦਿਲਜੀਤ ਰੌਣਕਾ ਲਗਾਵੇਗਾ। ਉਹ ਨਵੇਂ ਸਾਲ ਦੀ ਸ਼ਾਮ ਮੌਕੇ ਉਹ ਜੈਪੁਰ ‘ਚ ਲਾਈਵ ਆਉਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ahmedabaddiljit dosanjhlatest newslive showpro punjab tvpunjabi newspunjabi singer
Share248Tweet155Share62

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.