ਸੋਮਵਾਰ, ਫਰਵਰੀ 2, 2026 04:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Kareena Kapoor ਨਾਲ ਇੱਕ ਵਾਰ ਫਿਰ ਸਕਰੀਨ ਸ਼ੇਅਰ ਕਰੇਗਾ ਇਹ ਪੰਜਾਬੀ ਸਟਾਰ, The Crew ‘ਚ ਤੱਬੂ ਤੇ ਕ੍ਰਿਤੀ ਸੈਨਨ ਵੀ

The Crew Starcast Update: ਤੱਬੂ, ਕਰੀਨਾ ਕਪੂਰ, ਕ੍ਰਿਤੀ ਸੈਨਨ ਦੀ ਫਿਲਮ 'ਦ ਕਰੂ' ਵਿੱਚ ਇੱਕ ਪੰਜਾਬ ਸਟਾਰ ਦੀ ਐਂਟਰੀ ਹੋਈ ਹੈ। ਇਸ ਫਿਲਮ ਨੂੰ ਰੀਆ ਕਪੂਰ ਅਤੇ ਏਕਤਾ ਕਪੂਰ ਮਿਲ ਕੇ ਬਣਾ ਰਹੇ ਹਨ।

by ਮਨਵੀਰ ਰੰਧਾਵਾ
ਜਨਵਰੀ 31, 2023
in ਬਾਲੀਵੁੱਡ, ਮਨੋਰੰਜਨ
0

The Crew Starcast: ਮਸ਼ਹੂਰ ਪ੍ਰੋਡਿਊਸਰਸ ਰੀਆ ਕਪੂਰ ਅਤੇ ਏਕਤਾ ਕਪੂਰ ਨੇ ਪਿਛਲੇ ਸਾਲ ਫਿਲਮ ‘ਦ ਕਰੂ’ ਦਾ ਐਲਾਨ ਕੀਤਾ ਸੀ। ਇਸ ਫਿਲਮ ‘ਚ ਬਾਲੀਵੁੱਡ ਇੰਡਸਟਰੀ ਦੀਆਂ ਤਿੰਨ ਮਸ਼ਹੂਰ ਐਕਟਰਸ ਤੱਬੂ, ਕਰੀਨਾ ਕਪੂਰ ਅਤੇ ਕ੍ਰਿਤੀ ਸੈਨਨ ਨੂੰ ਕਾਸਟ ਕੀਤਾ ਗਿਆ ਸੀ।

ਹੁਣ ਫਿਲਮ ‘ਦ ਕਰੂ’ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ, ਰੀਆ ਕਪੂਰ ਤੇ ਏਕਤਾ ਕਪੂਰ ਨੇ ਆਪਣੀ ਫਿਲਮ ਵਿੱਚ ਇੱਕ ਹੋਰ ਐਕਟਰ ਦੀ ਐਂਟਰੀ ਕੀਤੀ ਹੈ। ਇਹ ਅਦਾਕਾਰ ਹੈ ਦਿਲਜੀਤ ਦੋਸਾਂਝ (Diljit Dosanjh)। ਇਹ ਤੱਬੂ, ਕਰੀਨਾ ਕਪੂਰ, ਕ੍ਰਿਤੀ ਸੈਨਨ ਅਤੇ ਦਿਲਜੀਤ ਦੋਸਾਂਝ ਦੀ ਕਾਮੇਡੀ ਫਿਲਮ ਹੋਵੇਗੀ।

ਮਾਰਚ ‘ਚ ਸ਼ੁਰੂ ਹੋਵੇਗੀ ਫਿਲਮ ‘ਦ ਕਰੂ’ ਦੀ ਸ਼ੂਟਿੰਗ

ਟਰੇਡ ਐਨਾਲਿਸਟ ਤਰਨ ਆਦਰਸ਼ ਨੇ ਆਪਣੇ ਟਵਿੱਟਰ ਹੈਂਡਲ ‘ਤੇ ਰੀਆ ਕਪੂਰ ਅਤੇ ਏਕਤਾ ਕਪੂਰ ਦੀ ਫਿਲਮ ‘ਦ ਕਰੂ’ ਬਾਰੇ ਅਪਡੇਟ ਦਿੱਤੀ ਹੈ। ਫਿਲਮ ‘ਦ ਕਰੂ’ ‘ਚ ਤੱਬੂ, ਕਰੀਨਾ ਕਪੂਰ ਅਤੇ ਕ੍ਰਿਤੀ ਸੈਨਨ ਤੋਂ ਇਲਾਵਾ ਦਿਲਜੀਤ ਦੋਸਾਂਝ ਵੀ ਨਜ਼ਰ ਆਉਣਗੇ। ਇਸ ਫਿਲਮ ਨੂੰ ਰਾਜੇਸ਼ ਕ੍ਰਿਸ਼ਨਨ ਡਾਇਰੈਕਟ ਕਰਨ ਜਾ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਆਖਰੀ ਮਾਰਚ 2023 ‘ਚ ਸ਼ੁਰੂ ਹੋਵੇਗੀ।

‘THE CREW’: DILJIT DOSANJH JOINS TABU – KAREENA – KRITI SANON… #DiljitDosanjh is the latest addition to the cast of #TheCrew, starring #Tabu, #KareenaKapoorKhan and #KritiSanon… Set against the backdrop of airline industry… Starts March-end 2023. pic.twitter.com/1DUSxVdHLi

— taran adarsh (@taran_adarsh) January 31, 2023

ਦੱਸ ਦੇਈਏ ਕਿ ਇਹ ਦੂਜੀ ਵਾਰ ਹੋਵੇਗਾ ਜਦੋਂ ਰੀਆ ਕਪੂਰ ਅਤੇ ਏਕਤਾ ਕਪੂਰ ਇਕੱਠੇ ਕੰਮ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਦੋਵਾਂ ਨੇ ‘ਵੀਰੇ ਦੀ ਵੈਡਿੰਗ’ ਫਿਲਮ ਕੀਤੀ ਸੀ। ਇਸ ਦੇ ਨਾਲ ਹੀ ਕਰੀਨਾ ਕਪੂਰ ਅਤੇ ਦਿਲਜੀਤ ਦੋਸਾਂਝ ਦੀ ਇਹ ਤੀਜੀ ਫਿਲਮ ਹੋਵੇਗੀ। ਇਸ ਤੋਂ ਪਹਿਲਾਂ ਦੋਵੇਂ ਫਿਲਮ ‘ਉੜਤਾ ਪੰਜਾਬ’ ਅਤੇ ਫਿਲਮ ‘ਗੁੱਡ ਨਿਊਜ਼’ ‘ਚ ਕੰਮ ਕਰ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywooddiljit dosanjhentertainment newskareena kapoorkriti sanonpro punjab tvpunjabi newsTabu
Share282Tweet176Share70

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.