ਸ਼ਨੀਵਾਰ, ਅਕਤੂਬਰ 10, 2026 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਦਿਲਜੀਤ ਦੋਸਾਂਝ ਨੇ ਟ੍ਰੋਲਰਸ ਨੂੰ ਦਿੱਤਾ ਕਰਾਰਾ ਜਵਾਬ,ਟਵੀਟ ਕਰ ਲਿਖਿਆ…

by Gurjeet Kaur
ਦਸੰਬਰ 16, 2024
in ਪਾਲੀਵੁੱਡ, ਮਨੋਰੰਜਨ
0

ਗਲੋਬਲੀ ਮਸ਼ਹੂਰ ਗਾਇਕ ਗੁਰੂ ਰੰਧਾਵਾ ਨੇ ਹਾਲ ਹੀ ‘ਚ ਇਕ ਕ੍ਰਿਪਟਿਕ ਪੋਸਟ ਨਾਲ ਸੋਸ਼ਲ ਮੀਡੀਆ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।ਗਾਇਕ ਦੀ ਇਹ ਪੋਸਟ ਅਜਿਹੇ ਸਮੇਂ ‘ਚ ਆਈ ਹੈ ਜਦੋਂ ਦਿਲਜੀਤ ਦੋਸਾਂਝ ਦੇ ਟਵੀਟ ਕਾਰਨ ‘PANJAB’ ਬਨਾਮ ‘PUNJAB’ ਵਿਵਾਦ ਤੇਜ਼ ਹੋ ਰਿਹਾ ਹੈ।ਦਰਅਸਲ, ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦਿਲਜੀਤ ਦੁਸਾਂਝ ਨੇ ਆਪਣੇ ਚੰਡੀਗੜ੍ਹ ਕੰਸਰਟ ਦਾ ਐਲਾਨ ਕਰਨ ਲਈ ‘PANJAB’ ਦੀ ਬਜਾਏ ‘PUNJAB’ ਦੀ ਵਰਤੋਂ ਕੀਤੀ।ਦਿਲਜੀਤ ਦੇ ਸਪੈਲਿੰਗ ਦੀ ਵਰਤੋਂ ਨੇ ਸਭ ਦਾ ਧਿਆਨ ਖਿੱਚਿਆ, ਕਿਉਂਕਿ ਇਹ ਆਮ ਤੌਰ ‘ਤੇ ਖੇਤਰ ਦੇ ਪਾਕਿਸਤਾਨੀ ਹਿੱਸੇ ਨਾਲ ਜੁੜਿਆ ਹੋਇਆ ਹੈ, ਜਿਸ ਕਾਰਨ ਉਸਦੀ ਆਨਲਾਈਨ ਬਹੁਤ ਜ਼ਿਆਦਾ ਆਲੋਚਨਾ ਹੋਈ।

ਇਸ ‘ਤੇ ਗਾਇਕ ਗੁਰੂ ਰੰਧਾਵਾ ਵੱਲੋਂ ਟਵੀਟ ਸ਼ੇਅਰ ਕੀਤਾ ਗਿਆ।ਗੁਰੂ ਰੰਧਾਵਾ ਨੇ ਐਤਵਾਰ ਰਾਤ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਕ ਕ੍ਰਿਪਟਿਕ ਨੋਟ ਲਿਖ ਕੇ ਲੋਕਾਂ ਦਾ ਧਿਆਨ ਖਿੱਚਿਆ।ਦਿਲਜੀਤ ਦੋਸਾਂਝ ਦੀ ਇਕ ਪੋਸਟ ਤੋਂ ਬਾਅਦ ਸ਼ੁਰੂ ਹੋਏ ‘PANJAB ਬਨਾਮ PUNJAB’ ਵਿਵਾਦ ਦੇ ਵਿਚਕਾਰ ਆਉਣ ਤੋਂ ਬਾਅਦ ਉਸਦੀ ਪੋਸਟ ਦੇ ਸਮੇਂ ‘ਤੇ ਸਵਾਲ ਉਠਾਏ ਗਏ ਸਨ।ਇਸ ਦੌਰਾਨ ਗੁਰੂ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਤਿਰੰਗੇ ਦੇ ਇਮੋਜੀ ਦੇ ਨਾਲ ‘ਪੰਜਾਬ’ ਸ਼ਬਦ ਪੋਸਟ ਕੀਤਾ।ਜਿਸਨੇ ਹਰ ਕਿਸੇ ਦਾ ਧਿਆਨ ਖਿੱਚਿਆ।ਹੁਣ ਇਸ ‘ਤੇ ਦਿਲਜੀਤ ਦੋਸਾਂਝ ਵਲੋਂ ਵੀ ਪ੍ਰਤੀਕਿਰਿਆ ਦਿੱਤੀ ਗਈ ਹੈ।


ਦਿਲਜੀਤ ਦੋਸਾਂਝ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਪੰਜਾਬ ਕਿਸੇ ਇਕ ਟਵੀਟ ‘ਚ ਜੇਕਰ ਪੰਜਾਬ ਦੇ ਨਾਲ ਫਲੈਗ ਮੈਨਸ਼ਨ ਰਹਿ ਗਿਆ ਤਾਂ Conspiracy
… ਬੰਗਲੁਰੂ ਦੇ ਟਵੀਟ ‘ਚ ਵੀ ਇਕ ਜਗ੍ਹਾ ਰਹਿ ਗਿਆ ਸੀ ਮੈਨਸ਼ਨ ਕਰਨਾ, ਜੇਕਰ ਪੰਜਾਬ ਨੂੰ PUNJAB ਲਿਖਿਆ ਤਾਂ Conspiracy
PANJAB ਨੂੰ ਚਾਹੇ ਪੰਜਾਬ ਲਿਖੋ, ਪੰਜਾਬ ਪੰਜਾਬ ਹੀ ਰਹਿਣਾ ਪੰਜ ਆਬ-5 ਨਦੀਆਂ।ਗੋਰਿਆਂ ਦੀ ਭਾਸ਼ਾ ਇੰਗਲਿਸ਼ ਦੇ ਸਪੈਲਿੰਗ ਤੇ Conspiracy
ਕਰਨ ਵਾਲਿਓ ਸਾਬਾਸ਼। ਮੈਂ ਤਾਂ ਭਵਿੱਖ ‘ਚ ਪੰਜਾਬੀ ‘ਚ ਲਿਖਿਆ ਕਰਨਾ ਪੰਜਾਬ ਤੁਸੀਂ ਨਹੀਂ ਹਟਣਾ ਮੈਨੂੰ ਪਤਾ, ਲੱਗੇ ਰਹੋ, ਕਿੰਨੀ ਵਾਰ ਸਾਬਤ ਕਰੀਏ ‘WE LOVE INDIA’ ਕੋਈ ਨਵੀਂ ਗੱਲ ਕਰੋ ਯਾਰ ਜਾਂ ਤੁਹਾਨੂੰ ਟਾਸਕ ਹੀ ਇਹ ਮਿਲਿਆ?

ਪੰਜਾਬ 🇮🇳

Kisi ek Tweet Mai Agar ਪੰਜਾਬ ke Saath 🇮🇳 Flag Mention Reh Gaya Toh Conspiracy

BENGALURU ke Tweet Mai bhi Ek Jagha Reh Gaya Thaa Mention Karna..

Agar ਪੰਜਾਬ Ko PANJAB Likha toh Conspiracy

PANJAB Ko Chaye PUNJAB likho..
ਪੰਜਾਬ ਪੰਜਾਬ Hee Rehna 😇

Panj Aab – 5 Rivers… pic.twitter.com/a1U7q8DW5j

— DILJIT DOSANJH (@diljitdosanjh) December 16, 2024

Tags: conspiracycontroversydiljit dosanjhentertainmentPanjabpollywoodpro punjab tvpunjabpunjabi singer
Share232Tweet145Share58

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.