ਸੋਮਵਾਰ, ਅਪ੍ਰੈਲ 6, 2026 01:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਨੇ ਫੈਨਸ ਨੂੰ ਦਿੱਤਾ ਤੋਹਫਾ, ‘Lemonade’ ਦੀ ਵੀਡੀਓ ਰਿਲੀਜ਼ ਕਰ ‘Caviar’ ਦੀ ਵੀਡੀਓ ਰਿਲੀਜ਼ ਡੇਟ ਦਾ ਕੀਤਾ ਖੁਲਾਸਾ

ਦੱਸ ਦਈਏ ਇਹ ਕੋਈ ਹੋਰ ਨਹੀਂ ਸਗੋਂ ਉਸ ਦੇ ਲੈਮੋਨੇਡ ਸੌਂਗ (Lemonade) ਦੀ ਵੀਡੀਓ ਹੈ। ਜੀ ਹਾਂ, ਡਰਾਈਵ ਥਰੂ (Drive Thru) ਦਿਲਜੀਤ ਦੀ ਸਭ ਤੋਂ ਪਸੰਦੀਦਾ EPs ਚੋਂ ਇੱਕ ਹੈ। ਇਸ ਤੋਂ ਇਲਾਵਾ, ਲੈਮੋਨੇਡ ਦੀ ਵੀਡੀਓ ਨੇ ਹੁਣ ਹਰ ਕਿਸੇ ਦਾ ਵੀਕੈਂਡ ਬਣਾ ਦਿੱਤਾ।

by Gurjeet Kaur
ਜਨਵਰੀ 9, 2023
in ਪਾਲੀਵੁੱਡ, ਮਨੋਰੰਜਨ
0

Punjabi Singer Diljit Dosanjh: ਕੌਣ ਨਹੀਂ ਚਾਹੁੰਦਾ ਕਿ ਦਿਲਜੀਤ ਦੋਸਾਂਝ (Diljit Dosanjh) ਦੇ ਗਾਣੇ ਅਤੇ ਵੀਡੀਓ ਉਨ੍ਹਾਂ ਨੂੰ ਹਰ ਰੋਜ਼ ਵੇਖਣ ਨੂੰ ਨਾ ਮਿਲਣ। ਇਸ ਦੇ ਨਾਲ ਹੀ ਇਹ ਪੰਜਾਬੀ ਸਿੰਗਰ ਤੇ ਐਕਟਰ ਚੰਗੀ ਤਰ੍ਹਾਂ ਜਾਣਦਾ ਹੈ ਕਿ ਉਸਦੇ ਫੈਨਸ ਨੂੰ ਕਿਵੇਂ ਖੁਸ਼ ਕਰਨਾ ਹੈ।

ਇਸੇ ਲਈ ਸਿੰਗਰ ਦਿਲਜੀਤ ਦੋਸਾਂਝ ਹਰ ਰੋਜ਼ ਕੋਈ ਨਾ ਕੋਈ ਸਰਪ੍ਰਾਈਜ਼ ਲੈ ਕੇ ਆ ਰਿਹਾ ਹੈ। ਚਾਹੇ ਫਿਰ ਇਹ ਕੋਈ ਵੀ ਗੀਤ ਹੋਵੇ, ਵੀਡੀਓ ਹੋਵੇ, ਜਾਂ ਉਸ ਦੀ ਰਸੋਈ ਦੇ ਸਟੰਟ ਹੋਣ ਜਾਂ ਹੋਣ ਉਸ ਦੀ ਕਿਸੇ ਨਵੀਂ ਫਿਲਮ ਦਾ ਐਲਾਨ। ਦਿਲਜੀਤ ਦੋਸਾਂਝ ਇੱਕ ਫੁੱਲ ਐਂਟਰਟੈਂਨਮੈਂਟ ਪੈਕ ਹੈ।

ਅਤੇ ਹੁਣ ਉਸ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਗਾਣੇ ਦੀ ਵੀਡੀਓ ਨੇ ਫੈਨਸ ਦਾ ਦਿਨ ਬਣਾ ਦਿੱਤਾ ਹੈ। ਦੱਸ ਦਈਏ ਇਹ ਕੋਈ ਹੋਰ ਨਹੀਂ ਸਗੋਂ ਉਸ ਦੇ ਲੈਮੋਨੇਡ ਸੌਂਗ (Lemonade) ਦੀ ਵੀਡੀਓ ਹੈ। ਜੀ ਹਾਂ, ਡਰਾਈਵ ਥਰੂ (Drive Thru) ਦਿਲਜੀਤ ਦੀ ਸਭ ਤੋਂ ਪਸੰਦੀਦਾ EPs ਚੋਂ ਇੱਕ ਹੈ। ਇਸ ਤੋਂ ਇਲਾਵਾ, ਲੈਮੋਨੇਡ ਦੀ ਵੀਡੀਓ ਨੇ ਹੁਣ ਹਰ ਕਿਸੇ ਦਾ ਵੀਕੈਂਡ ਬਣਾ ਦਿੱਤਾ। ਇਹ ਉਸ ਦੇ ਫੈਨਸ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਕਿਉਂਕਿ ਦਿਲਜੀਤ ਨੇ ਕਦੇ ਵੀ ਵੀਡੀਓ ਦੇ ਰਿਲੀਜ਼ ਲਈ ਕਿਸੇ ਆਫੀਸ਼ੀਅਲ ਡੇਟ ਦਾ ਐਲਾਨ ਨਹੀਂ ਕੀਤਾ ਸੀ।

Lemonade ਦੀ ਗੱਲ ਕਰੀਏ ਤਾਂ ਇਸ ਨੂੰ ਦਿਲਜੀਤ ਦੋਸਾਂਝ ਨੇ ਗਾਇਆ ਹੈ ਜਦੋਂ ਕਿ ਇਸ ਦੇ ਬੋਲ ਰਾਜ ਰਣਜੋਧ ਨੇ ਲਿਖੇ ਹਨ। ਹੂਕਿੰਗ ਮਿਊਜ਼ਿਕ ਇੰਟੈਂਸ ਨੇ ਦਿੱਤਾ ਗਿਆ ਹੈ ਤੇ ਵੀਡੀਓ ਬਾਰਿਕੀ ਨੇ ਬਣਾਈ ਹੈ। ਵੀਡੀਓ ਵਿੱਚ ਜੈਪੁਰ ਵਿੱਚ ਉਸਦੇ ਸ਼ੋਅ ਦੇ ਕੁਝ ਸ਼ਾਟ ਹਨ ਅਤੇ ਹੋਰ ਵਿਜ਼ੂਅਲ ਉਸਦੀ ਯਾਤਰਾ ਦੇ ਹਨ।

ਨਾਲ ਹੀ ਉਸਦੀ ਨਵੀਂ ਲੁੱਕ ਤੋਂ ਪਤਾ ਲੱਗਦਾ ਹੈ ਕਿ ਸ਼ਾਟ ਹਾਲ ਹੀ ਦੇ ਹਨ ਤੇ ਵੀਡੀਓ ਇੱਕ ਹਫ਼ਤੇ ਦੇ ਅੰਦਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਗੱਲ ‘ਚ ਕੋਈ ਸ਼ੱਕ ਨਹੀਂ ਕਿ ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਸਭ ਦਾ ਦਿਲ ਜਿੱਤ ਲਿਆ ਹੈ।

ਦਿਲਜੀਤ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਕੈਵੀਅਰ (Caviar ) ਦੀ ਵੀਡੀਓ 9 ਜਨਵਰੀ, 2023 ਨੂੰ ਰਿਲੀਜ਼ ਕੀਤੀ ਜਾਣੀ ਹੈ। ਦਿਲਜੀਤ ਕਮਾਲ ਦਾ ਇਨਸਾਨ ਹੈ। ਕੁਝ ਮਹੀਨੇ ਪਹਿਲਾਂ, ਉਸਨੇ ਇਸ ਬਾਰੇ ਹਿੰਟ ਜ਼ਰੂਰ ਦਿੱਤੇ ਸੀ ਪਰ ਸਿੰਗਰ ਇੰਨੀ ਜਲਦੀ ਹੀ ਇਸਨੂੰ ਪੂਰਾ ਕਰੇਗਾ ਇਹ ਸੱਚੀ ਹੈਰਾਨ ਕਰਨ ਵਾਲਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diljit dosanjhDiljit Dosanjh CaviarDiljit Dosanjh LemonadeDiljit Dosanjh New Songentertainment newsLemonade and Caviar VideoNew Punjabi Songspro punjab tvpunjabi news
Share226Tweet141Share56

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.