ਬੁੱਧਵਾਰ, ਮਈ 14, 2025 12:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਨੇ ਫੈਨਸ ਨੂੰ ਦਿੱਤਾ ਇੱਕ ਹੋਰ ਸਰਪ੍ਰਾਈਜ਼, ਐਲਾਨ ਕੀਤੀ ਸਾਲ ਦੀ ਨਵੀਂ ਐਲਬਮ ‘Ghost’

Diljit Dosanjh ਨੇ ਆਪਣੀ ਆਉਣ ਵਾਲੀ ਐਲਬਮ ਦਾ ਐਲਾਨ ਇੰਸਟਾਗ੍ਰਾਮ ਸਟੋਰੀਜ਼ ਨਾਲ ਕੀਤਾ। ਉਸਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰਨ ਲਈ ਇੰਸਟਾਗ੍ਰਾਮ 'ਤੇ ਦੋ ਸਟੋਰੀਜ਼ ਸ਼ੇਅਰ ਕੀਤੀਆਂ।

by ਮਨਵੀਰ ਰੰਧਾਵਾ
ਫਰਵਰੀ 3, 2023
in ਪਾਲੀਵੁੱਡ, ਮਨੋਰੰਜਨ
0

Diljit Dosanjh’s New Album ‘Ghost’: Diljit Dosanjh ਪੰਜਾਬ ਹੀ ਨਹੀਂ ਸਗੋਂ ਦੁਨੀਆ ਦੇ ਕੋਨੇ ਕੋਨੇ ‘ਚ ਵਸਦੇ ਲੋਕਾਂ ਦੇ ਦਿਲਾਂ ‘ਚ ਆਪਣੀ ਖਾਸ ਥਾਂ ਬਣਾ ਚੁੱਕੇ ਹਨ। ਇਸ ਮੁਕਾਮ ਨੂੰ ਹਾਸਲ ਕਰਨ ਲਈ ਦੋਸਾਂਝਾਵਾਲੇ ਨੇ ਮਿਹਨਤ ਵੀ ਕਾਫੀ ਕੀਤੀ ਅਤੇ ਇਸੇ ਮਿਹਨਤ ਦਾ ਆਨੰਦ ਹੁਣ ਉਹ ਮਾਣ ਰਿਹਾ ਹੈ। ਦੱਸ ਦਈਏ ਕਿ ਦਿਲਜੀਤ ਦੇ ਹਰ ਨਵੇਂ ਪ੍ਰੋਜੈਕਟ ਦਾ ਉਸ ਦੇ ਫੈਨਸ ਬੇਸਬਰੀ ਨਾ ਉੜੀਕ ਕਰਦੇ ਹਨ।

ਦਿਲਜੀਤ ਕੋਲ ਇਸ ਸਮੇਂ ਕਾਫੀ ਪ੍ਰੋਜੈਕਟ ਹਨ। ਉਹ ਲਗਾਤਾਰ ਕੰਮ ‘ਚ ਬਿਜ਼ੀ ਹੈ। ਹੁਣ ਦੁਨੀਆ ਦੇ ਹਰਮਨ ਪਿਆਰੇ ਦਸਤਾਰਧਾਰੀ ਦਿਲਜੀਤ ਦੋਸਾਂਝ ਨੇ ਆਪਣੇ ਫੈਨਸ ਲਈ ਇੱਕ ਹੋਰ ਖੁਸ਼ਖਬਰੀ ਸ਼ੇਅਰ ਕੀਤੀ ਹੈ। ਦਿਲਜੀਤ ਨੇ ਆਪਣੀ ਸਾਲ 2023 ਦੀ ਨਵੀਂ ਐਲਬਮ ‘ਘੋਸਟ’ ਦਾ ਐਲਾਨ ਕੀਤਾ ਹੈ। ਸਿੰਗਰ ਵਲੋਂ ਸ਼ੇਅਰ ਕੀਤੀ ਜਾਣਕਾਰੀ ਮੁਤਾਬਕ ਇਹ ਐਲਬਮ ਜਲਦ ਹੀ ਰਿਲੀਜ਼ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਦਿਲਜੀਤ ਦੋਸਾਂਝ ਨੇ ਆਪਣੀ ਆਉਣ ਵਾਲੀ ਐਲਬਮ ਦਾ ਐਲਾਨ ਇੰਸਟਾਗ੍ਰਾਮ ਸਟੋਰੀਜ਼ ਨਾਲ ਕੀਤਾ। ਉਸਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰਨ ਲਈ ਇੰਸਟਾਗ੍ਰਾਮ ‘ਤੇ ਦੋ ਸਟੋਰੀਜ਼ ਸ਼ੇਅਰ ਕੀਤੀਆਂ। ਪਹਿਲੀ ਸਟੋਰੀ ‘ਚ ਦਿਲਜੀਤ ਨੇ ਆਪਣੀ ਨਵੀਂ ਐਲਬਮ ਦੀ ਰਿਲੀਜ਼ ਡੇਟ ਦਾ ਹਿੰਟ ਦਿੱਤਾ, ਜਦੋਂ ਕਿ ਦੂਜੀ ਸੋਟਰੀ ‘ਚ ਉਸਨੇ ਇੱਕ ਪਾਸੇ ‘ਗੋਸਟ 2023 ਬ੍ਰਾਂਡ ਨਿਊ ਐਲਬਮ’ ਲਿੱਖੇ ਟੈਕਸਟ ਦੇ ਨਾਲ ਆਪਣੀ ਇੱਕ ਤਸਵੀਰ ਪੋਸਟ ਕੀਤੀ।

ਇਸ ਐਲਬਮ ਬਾਰੇ ਅਜੇ ਹੋਰ ਜਾਣਕਾਰੀ ਮਿਲਣੀ ਬਾਕੀ ਹੈ, ਹਾਲਾਂਕਿ ਦਿਲਜੀਤ ਦੀ ਸਟੋਰੀਜ਼ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ‘ਘੋਸਟ’ ਇਸ ਸਾਲ ਨਵੰਬਰ ‘ਚ ਰਿਲੀਜ਼ ਹੋ ਸਕਦੀ ਹੈ। ਪਰ ਅਸੀਂ ਉਮੀਦ ਕਰ ਰਹੇ ਹਾਂ ਕਿ ਦਿਲਜੀਤ ਜਲਦੀ ਹੀ ਐਲਬਮ ਰਿਲੀਜ਼ ਕਰ ਦੇਵੇਗਾ।

ਦੱਸ ਦਈਏ ਕਿ ਫੈਨਸ ਦਿਲਜੀਤ ਦੋਸਾਂਝ ਤੋਂ ਸਿਰਫ ਨਾਨ-ਸਟਾਪ ਮਨੋਰੰਜਨ ਚਾਹੁੰਦੇ ਹਨ ਤੇ ਉਹ ਕਦੇ ਵੀ ਕਿਸੇ ਨੂੰ ਨਿਰਾਸ਼ ਨਹੀਂ ਕਰਦੇ। ਉਹ ਬਲਾਕਬਸਟਰ ਐਲਬਮਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਇੱਕ ਸ਼ਾਨਦਾਰ ਸਕਸੈਸ ਰੇਟ ਰੱਖਦਾ ਹੈ। ਉਸਦੀਆਂ ਪਿਛਲੀਆਂ ਤਿੰਨ ਐਲਬਮਾਂ ਦੇ ਗੀਤ G.O.A.T. (2020), ਮੂਨਚਾਈਲਡ ਏਰਾ (MoonChild Era) (2021) ਅਤੇ ਰੋਰ (Roar ) (2018) ਮਿਊਜ਼ਿਕ ਲਵਰਸ ਲਈ ਪਾਰਟੀ ਸੌਂਗਸ ਬਣ ਗਏ।

ਜੇਕਰ ਦਿਲਜੀਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਹਾਲ ਹੀ ਵਿੱਚ ਤੱਬੂ, ਕਰੀਨਾ ਕਪੂਰ ਖ਼ਾਨ ਤੇ ਕ੍ਰਿਤੀ ਸੈਨਨ ਸਟਾਰਰ ਬਾਲੀਵੁੱਡ ਕਾਮੇਡੀ ਫਿਲਮ ‘ਦ ਕਰੂ’ ਦੀ ਸਟਾਰ ਕਾਸਟ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਦਿਲਜੀਤ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ ਵਿੱਚ ਵੀ ਰੁੱਝਿਆ ਹੋਇਆ ਹੈ ਜਿਸਨੂੰ ਇਮਤਿਆਜ਼ ਅਲੀ ਡਾਇਰੈਕਟ ਕਰ ਰਹੇ ਹਨ ਤੇ ਉਮੀਦ ਕੀਤੀ ਜਾ ਰਹੀ ਹੈ ਕਿ 2023 ਦੇ ਅੰਤ ਤੱਕ ਇਹ ਫਿਲਮ ਫਲੋਰ ‘ਤੇ ਆ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diljit dosanjhDiljit Dosanjh AlbumDiljit Dosanjh's New Album GhostDiljit Songsentertainment newspro punjab tvpunjabi newspunjabi singer
Share243Tweet152Share61

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਤੇਜਾਬੀ ਹਮਲੇ ਨਾਲ 3 ਸਾਲ ਦੀ ਉਮਰ ‘ਚ ਗਵਾਈ ਅੱਖਾਂ ਦੀ ਰੋਸ਼ਨੀ, ਪਰ ਹਾਰ ਨਹੀਂ ਮੰਨੀ, 12ਵੀਂ ‘ਚ ਕੀਤਾ ਟਾਪ

ਮਈ 14, 2025

Gold Price update: ਭਾਰਤ ਪਾਕਿ ਦੇ ਟਕਰਾਅ ‘ਚ ਕਿਵੇਂ ਇੰਨਾ ਸਸਤਾ ਹੋਇਆ ਸੋਨਾ, ਇਸਦਾ ਕੀਮਤਾਂ ‘ਤੇ ਕੀ ਪਿਆ ਅਸਰ

ਮਈ 14, 2025

PSEB Result 2025: ਅੱਜ ਆਏਗਾ PSEB ਦਾ ਰਿਜਲਟ, ਇੱਥੇ ਕਰ ਸਕਦੇ ਹੋ ਚੈੱਕ

ਮਈ 14, 2025

ਕੌਣ ਹਨ ਜਸਟਿਸ ਬੀ ਆਰ ਗਵਈ ਜਿਨ੍ਹਾਂ ਨੇ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਮਈ 14, 2025

ਅਨੀਤਾ ਆਨੰਦ ਨੇ ਕੈਨੇਡਾ ਦੀ ਪਹਿਲੀ ਹਿੰਦੂ ਮੰਤਰੀ ਵਜੋਂ ਚੁੱਕੀ ਸਹੁੰ, ਮਿਲੀ ਅਹਿਮ ਜਿੰਮੇਵਾਰੀ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.