ਸ਼ਨੀਵਾਰ, ਨਵੰਬਰ 1, 2025 02:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦੇਖੋ ਤਸਵੀਰਾਂ

by Gurjeet Kaur
ਦਸੰਬਰ 14, 2024
in ਪੰਜਾਬ
0

 

Diljit Dosanjh: ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ‘ਦਿਲ-ਲੁਮਿਨਾਟੀ’ ਇੰਡੀਆ ਟੂਰ ‘ਤੇ ਹਨ। ਭਲਕੇ ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 34 ‘ਚ ਸ਼ੋਅ ਕੀਤਾ ਜਾਵੇਗਾ। ਇਸ ਸ਼ੋਅ ਦੇ ਲਈ ਦਿਲਜੀਤ ਕੱਲ੍ਹ ਸ਼ਾਮ ਚੰਡੀਗੜ੍ਹ ਪਹੁੰਚ ਗਏ ਹਨ। ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ।

Diljit Dosanjh: ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ‘ਦਿਲ-ਲੁਮਿਨਾਟੀ’ ਇੰਡੀਆ ਟੂਰ ‘ਤੇ ਹਨ। ਭਲਕੇ ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 34 ‘ਚ ਸ਼ੋਅ ਕੀਤਾ ਜਾਵੇਗਾ। ਇਸ ਸ਼ੋਅ ਦੇ ਲਈ ਦਿਲਜੀਤ ਕੱਲ੍ਹ ਸ਼ਾਮ ਚੰਡੀਗੜ੍ਹ ਪਹੁੰਚ ਗਏ ਹਨ। ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ।

 

ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਦੇ ਨਾਲ ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸਾਂਝੀ ਕਰਕੇ ਪਿਆਰਾ ਸੰਦੇਸ਼ ਲਿਖਿਆ ਹੈ।

ਮੁੱਖ ਮੰਤਰੀ ਮਾਨ ਨੇ ਵੀਡੀਓ ਦੇ ਨਾਲ ਲਿਖਿਆ “ਪੰਜਾਬੀ ਬੋਲੀ ਅਤੇ ਗਾਇਕੀ ਨੂੰ ਸਰਹੱਦਾਂ ਤੋਂ ਉੱਪਰ ਉਠਾਉਣ ਵਾਲੇ ਛੋਟੇ ਵੀਰ ਦਿਲਜੀਤ ਦੋਸਾਂਝ ਨੂੰ ਮਿਲ ਕੇ ਅੱਜ ਬਹੁਤ ਖ਼ੁਸ਼ੀ ਤੇ ਸਕੂਨ ਮਿਲਿਆ। ਪਰਮਾਤਮਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਪ੍ਰਤੀਨਿਧੀਆਂ ਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀਕਲਾ ‘ਚ ਰੱਖੇ। ਪੰਜਾਬੀ ਆ ਗਏ ਓਏ, ਛਾਅ ਗਏ ਓਏ!”

ਮੁੱਖ ਮੰਤਰੀ ਮਾਨ ਨੇ ਵੀਡੀਓ ਦੇ ਨਾਲ ਲਿਖਿਆ “ਪੰਜਾਬੀ ਬੋਲੀ ਅਤੇ ਗਾਇਕੀ ਨੂੰ ਸਰਹੱਦਾਂ ਤੋਂ ਉੱਪਰ ਉਠਾਉਣ ਵਾਲੇ ਛੋਟੇ ਵੀਰ ਦਿਲਜੀਤ ਦੋਸਾਂਝ ਨੂੰ ਮਿਲ ਕੇ ਅੱਜ ਬਹੁਤ ਖ਼ੁਸ਼ੀ ਤੇ ਸਕੂਨ ਮਿਲਿਆ। ਪਰਮਾਤਮਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਪ੍ਰਤੀਨਿਧੀਆਂ ਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀਕਲਾ ‘ਚ ਰੱਖੇ। ਪੰਜਾਬੀ ਆ ਗਏ ਓਏ, ਛਾਅ ਗਏ ਓਏ!”


ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਦੇ ਨਾਲ ਵੀ ਤਸਵੀਰ ਖਿਚਵਾਈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਤੋਂ ਅਸ਼ੀਰਵਾਦ ਲਿਆ।


ਦੱਸ ਦਈਏ ਕਿ 14 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਸੰਗੀਤਕ ਸਮਾਗਮ ਸੈਕਟਰ-34 ‘ਚ ਹੋਵੇਗਾ। ਭਾਰੀ ਵਿਰੋਧ ਅਤੇ ਟ੍ਰੈਫਿਕ ਵਿਵਸਥਾ ‘ਤੇ ਉੱਠ ਰਹੇ ਸਵਾਲਾਂ ਦੇ ਮੱਦੇਨਜ਼ਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Tags: Bhagwant MannChandigarh showcm manndiljit dosanjhfamilylatest newspro punjab tv
Share215Tweet134Share54

Related Posts

ਪਟਿਆਲਾ ‘ਚ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ: 12 ਯਾਤਰੀ ਜ਼/ਖ/ਮੀ, ਡਰਾਈਵਰ-ਕੰਡਕਟਰ ਦੀ ਮੌ/ਤ

ਅਕਤੂਬਰ 31, 2025

ਜਲੰਧਰ ‘ਚ ਰੋਡਵੇਜ਼ ਯੂਨੀਅਨ ਦੀ ਹੜਤਾਲ ਮੁਲਤਵੀ, ਕਿਲੋਮੀਟਰ ਸਕੀਮ ਰੱਦ ਕਰਵਾਉਣ ਲਈ ਹਾਈਵੇਅ ਕਰਨਾ ਸੀ ਜਾਮ

ਅਕਤੂਬਰ 31, 2025

Ex DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਅਕਤੂਬਰ 31, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025

ਜਲੰਧਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱ/ਟ, ਹ.ਥਿ/ਆਰ ਦਿਖਾ ਕੇ ਗਹਿਣੇ ਤੇ ਲੱਖਾਂ ਰੁਪਏ ਲੈ ਕੇ ਫਰਾਰ

ਅਕਤੂਬਰ 30, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 30, 2025
Load More

Recent News

ਆਂਧਰਾ ਪ੍ਰਦੇਸ਼ ਦੇ ਮੰਦਰ ‘ਚ ਮਚੀ ਭਗਦੜ, 9 ਲੋਕਾਂ ਦੀ ਮੌਤ

ਨਵੰਬਰ 1, 2025

ਅੱਜ ਤੋਂ ਇੰਨੇ ਸਸਤੇ ਹੋਏ LPG ਸਿਲੰਡਰ, ਜਾਣੋ ਹੁਣ ਕਿੰਨਾ ਕਰਨਾ ਪਵੇਗਾ ਭੁਗਤਾਨ

ਨਵੰਬਰ 1, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

Weather Update: ਨਵੰਬਰ ਸ਼ੁਰੂ ਹੁੰਦਿਆਂ ਹੀ ਠੰਢ ਨੇ ਦਿੱਤੀ ਦਸਤਕ,ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਨਵੰਬਰ 1, 2025

ਸ਼੍ਰੇਅਸ ਅਈਅਰ ਦੀ ਸਿਹਤ ਬਾਰੇ BCCI ਨੇ ਦਿੱਤਾ ਵੱਡਾ ਅਪਡੇਟ, ਭਾਰਤ ਵਾਪਸ ਆਉਣ ‘ਚ ਲੱਗ ਸਕਦਾ ਹੈ ਕੁਝ ਸਮਾਂ

ਨਵੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.