ਵੀਰਵਾਰ, ਅਪ੍ਰੈਲ 2, 2026 04:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਨੇ Gurdas Maan ਨਾਲ ਫੇਮਸ ਗਾਣਾ ‘Challa’ ਕੀਤਾ ਰੀ-ਕ੍ਰਿਏਟ, ਗਾਣਾ ਸੁਣ ਫੈਨਸ ਹੋਏ ਬਾਗੋ-ਬਾਗ

Diljit Dosanjh and Gurdas Maan: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਦਿਲਜੀਤ ਦੀ ਇੱਕ ਫੋਟੋ ਕਾਫੀ ਵਾਇਰਲ ਹੋਈ ਸੀ, ਜਿਸ 'ਚ ਉਹ ਪੰਜਾਬੀ ਸਿੰਗਰ ਗੁਰਦਾਸ ਮਾਨ ਨਾਲ ਨਜ਼ਰ ਆ ਰਹੇ ਸੀ। ਜਿਸ ਤੋਂ ਬਾਅਦ ਚਰਚਾ ਸ਼ੁਰੂ ਹੋਈ ਕਿ ਦੋਵੇਂ ਜਲਦੀ ਹੀ ਕੋਈ ਵੱਡਾ ਪ੍ਰੋਜੈਕਟ ਕਰ ਰਹੇ ਹਨ।

by ਮਨਵੀਰ ਰੰਧਾਵਾ
ਮਾਰਚ 19, 2023
in ਪਾਲੀਵੁੱਡ, ਮਨੋਰੰਜਨ
0

Diljit Dosanjh and Gurdas Maan’s ‘Challa’: ਪੰਜਾਬੀ ਸਿੰਗਰ ਤੇ ਐਕਟਰ Diljit Dosanjh ਆਪਣੇ ਫੈਨਸ ਨੂੰ ਸਰਪ੍ਰਾਈਜ਼ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ। ਇਸ ਦੇ ਨਾਲ ਹੀ ਕਲਾਕਾਰ ਹਮੇਸ਼ਾਂ ਸੋਸ਼ਲ ਮੀਡੀਆ ‘ਤੇ ਐਕਟਿਲ ਰਹਿੰਦਾ ਹੈ, ਜਿਸ ਕਰਕੇ ਉਹ ਆਪਣੇ ਅਤੇ ਆਪਣੇ ਕੰਮ ਬਾਰੇ ਹਮੇਸ਼ਾਂ ਫੈਨਸ ਨੂੰ ਅਪਡੇਟ ਕਰਦਾ ਰਹਿੰਦਾ ਹੈ।

ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਦਿਲਜੀਤ ਦੀ ਇੱਕ ਫੋਟੋ ਕਾਫੀ ਵਾਇਰਲ ਹੋਈ ਸੀ, ਜਿਸ ‘ਚ ਉਹ ਪੰਜਾਬੀ ਸਿੰਗਰ ਗੁਰਦਾਸ ਮਾਨ ਨਾਲ ਨਜ਼ਰ ਆ ਰਹੇ ਸੀ। ਜਿਸ ਤੋਂ ਬਾਅਦ ਚਰਚਾ ਸ਼ੁਰੂ ਹੋਈ ਕਿ ਦੋਵੇਂ ਜਲਦੀ ਹੀ ਕੋਈ ਵੱਡਾ ਪ੍ਰੋਜੈਕਟ ਕਰ ਰਹੇ ਹਨ। ਇਸ ਨੂੰ ਸਹੀ ਸਾਬਤ ਕਰ ਕਲਾਕਾਰ ਨੇ ਇਸ ਜੋੜੀ ਦੀ ਕੌਲੇਬ੍ਰੈਸ਼ਨ ਦਾ ਧਮਾਕੇਦਾਰ ਗਾਣੇ ਬਾਰੇ ਜਾਣਕਾਰੀ ਸ਼ੇਅਰ ਕਰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ।

ਦੱਸ ਦਈਏ ਕਿ ਦਿਲਜੀਤ ਅਤੇ ਗੁਰਦਾਸ ਮਾਨ ਨੇ ਇਸ ਵਾਰ ਗੁਰਦਾਸ ਮਾਨ ਦਾ ਗਾਣਾ ‘Challa’ ਰੀਕ੍ਰਿਏਟ ਕੀਤਾ ਹੈ। ਜਿਸ ਦੀ ਆਡਿਓ ਰਿਲੀਜ਼ ਹੋ ਗਈ ਹੈ। ਇਸ ਬਾਰੇ ਟਵੀਟ ਕਰਦਿਆਂ ਦਿਲਜੀਤ ਨੇ ਲਿਖਿਆ, “ਛੱਲਾ 🙏🏽, https://open.spotify.com/track/3zvzQBIjjVRTdYmsdiBvNm?si=65Ka8JdXQwKCLVGodawrXw, Living Legend @gurdasmaan
Saab 🙏🏽,,,,,,, Brother ,,,,,,,,, @ikky_music,,,,,@gurickkgmaan,,,,,,, @gurpreetsbhasin,,,,,,,,,,,,, @OfficialSonaliS,,,,,,,,, #ManjitMam ,,,,,,,,, @spotifyindia,,,,,,,,, Team 🙏🏽”

ਵੇਖੋ ਦਿਲਜੀਤ ਦੋਸਾਂਝ ਦਾ ਟਵੀਟ

ਛੱਲਾ 🙏🏽https://t.co/I9EbyM23i7

Living Legend @gurdasmaan Saab 🙏🏽

Brother @ikky_music @gurickkgmaan @gurpreetsbhasin @OfficialSonaliS #ManjitMam @spotifyindia Team 🙏🏽 pic.twitter.com/mp1FgyRF1e

— DILJIT DOSANJH (@diljitdosanjh) March 18, 2023

ਦਿਲਜੀਤ ਤੇ ਗੁਰਦਾਸ ਦਾ ਗਾਣਾ ਸਪੋਟੀਫਾਈ ਮਿਊਜ਼ਿਕ ਪਲੇਟਫਾਰਮ ‘ਤੇ ਆ ਗਿਆ ਹੈ। ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦੋਵੇਂ ਸੁਪਰਸਟਾਰਸ ਨੇ ਇੱਕਠੇ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਦੋਵੇ ਕੋਕ ਸਟੂਡੀਓ ‘ਚ ‘ਕੀ ਬਣੂ ਦੁਨੀਆ ਦਾ’ ਗਾ ਕੇ ਵਾਹੋਵਾਹੀ ਖੱਟ ਚੁੱਕੇ ਹਨ। ਹੁਣ ਇਨ੍ਹਾਂ ਦੇ ਨਵੀਂ ਕੌਲੇਬ੍ਰੈਸ਼ਨ ਛੱਲਾ ਨੇ ਫੈਨਸ ਨੂੰ ਖੁਸ਼ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Diljit and Gurdas Songsdiljit dosanjhDiljit Dosanjh and Gurdas Maanentertainment newsgurdas maanpro punjab tvpunjabi newspunjabi singerPunjabi songsSong Challa
Share447Tweet280Share112

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.