ਬੁੱਧਵਾਰ, ਅਪ੍ਰੈਲ 8, 2026 09:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Diljit Dosanjh ਨੇ ਇੰਸਟਨੈਸ਼ਨਲ ਸਟਾਰ Sia Kate ਨਾਲ ਕੀਤਾ ਕਲੈਬ੍ਰੇਸ਼ਨ, ਇੰਸਟਾ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

Diljit Dosanjh and Sia Kate: ਦਿਲਜੀਤ ਦੋਸਾਂਝ ਤੇ ਸੀਆ ਕੇਟ ਦੇ ਕਲੈਬ੍ਰੇਸ਼ਨ ਦੇ ਐਲਾਨ ਹੋਣ ਮਗਰੋਂ ਸਿੰਗਰ-ਐਕਟਰ ਦੇ ਫੈਨਸ 'ਚ ਵੱਖਰਾ ਹੀ ਉਤਸ਼ਾਹ ਤੇ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ।

by ਮਨਵੀਰ ਰੰਧਾਵਾ
ਜੁਲਾਈ 26, 2023
in ਹਾਲੀਵੁੱਡ, ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Diljit Dosanjh ਆਪਣੀ ਕਾਮਯਾਬੀ ਦੀ ਬੁਲੰਦੀਆਂ ਨੂੰ ਛੂਹ ਰਿਹਾ ਹੈ। ਸੈਲਫ ਮੇਡ ਸਟਾਰ ਦੇ ਇੰਸਟਾਗ੍ਰਾਮ 'ਤੇ 15.1 ਮਿਲੀਅਨ ਫੋਲੋਅਰਜ਼ ਹਨ ਤੇ ਉਹ ਕੋਚੇਲਾ 'ਤੇ ਪਰਫਾਰਮ ਕਰਨ ਵਾਲਾ ਪਹਿਲਾ ਪੰਜਾਬੀ ਕਲਾਕਾਰ ਹੈ।
ਦਿਲਜੀਤ ਦੋਸਾਂਝ ਪੰਜਾਬੀ ਸੰਗੀਤ ਉਦਯੋਗ ਨੂੰ ਵਿਸ਼ਵ ਪੱਧਰ 'ਤੇ ਲੈ ਜਾ ਰਿਹਾ ਹੈ, ਉਹ ਮਾਣ ਵਾਲੀ ਗੱਲ ਹੈ। ਉਸ ਦਾ ਅੰਤਰਰਾਸ਼ਟਰੀ ਸਹਿਯੋਗ ਹਾਲ ਹੀ ਦੇ ਸਮੇਂ ਤੋਂ ਸੁਰਖੀਆਂ ਵਿੱਚ ਰਿਹਾ ਹੈ।
ਹੁਣ Diljit ਨਾਲ ਇੰਟਰਨੈਸ਼ਨਲ ਕਲੈਬ੍ਰੇਸ਼ਨ ਕਰਨ ਵਾਲੇ ਕਲਾਕਾਰਾਂ ਦੀ ਲਿਸਟ 'ਚ ਉਸਨੇ ਆਸਟ੍ਰੇਲੀਅਨ ਸਿੰਗਰ ਤੇ ਗੀਤਕਾਰ, Sia Kate Isobelle Furler ਦਾ ਨਾਂ ਵੀ ਸ਼ਾਮਲ ਕਰ ਲਿਆ ਹੈ।
ਦਿਲਜੀਤ ਦੋਸਾਂਝ ਤੇ ਸੀਆ ਕੇਟ ਦੇ ਕਲੈਬ੍ਰੇਸ਼ਨ ਦੇ ਐਲਾਨ ਹੋਣ ਮਗਰੋਂ ਸਿੰਗਰ-ਐਕਟਰ ਦੇ ਫੈਨਸ 'ਚ ਵੱਖਰਾ ਹੀ ਉਤਸ਼ਾਹ ਤੇ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ।
ਦੋਸਾਂਝਾਵਾਲ ਨੇ ਆਪਣੀ ਇੰਸਟਾਗ੍ਰਾਮ ਪੋਸਟ ਨਾਲ ਇਸ ਦਾ ਖੁਲਾਸਾ ਕੀਤਾ ਜਿੱਥੇ ਉਸਨੇ ਕਲਾਕਾਰ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਲਿਖਿਆ, ““Unstoppable Vibe “ SIA - What An Energy Happy Vibe @siamusic x @diljitdosanjh #gregkurstin”.
ਕੁਝ ਤਸਵੀਰਾਂ 'ਚ ਦਿਲਜੀਤ ਨੂੰ ਆਪਣੇ ਫੋਨ 'ਤੇ ਦੇਖਦੇ ਹੋਏ ਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ, ਜੋ ਸਾਨੂੰ ਲੱਗਦਾ ਹੈ ਕਿ ਸੀਆ ਨਾਲ ਉਸ ਦਾ ਆਉਣ ਵਾਲਾ ਟ੍ਰੈਕ ਹੋ ਸਕਦਾ ਹੈ।
ਦਿਲਜੀਤ ਦੋਸਾਂਝ ਨੂੰ ਆਖਰੀ ਵਾਰ ਆਪਣੀ ਐਲਬਮ MoonchildEra ਵਿੱਚ ਦੇਖਿਆ ਗਿਆ ਸੀ ਤੇ ਇਸ ਤੋਂ ਪਹਿਲਾਂ ਉਸਦੀ ਹਿੱਟ ਐਲਬਮ GOAT ਇੱਕ ਵੱਡੀ ਸਫਲਤਾ ਸੀ।
Diljit ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਫਿਲਮ ਪੰਜਾਬ '95 ਦੀ ਪਹਿਲੀ ਝਲਕ ਵੀ ਰਿਲੀਜ਼ ਕੀਤੀ, ਜੋ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਫਿਲਮ ਹੈ।
Diljit Dosanjh ਆਪਣੀ ਕਾਮਯਾਬੀ ਦੀ ਬੁਲੰਦੀਆਂ ਨੂੰ ਛੂਹ ਰਿਹਾ ਹੈ। ਸੈਲਫ ਮੇਡ ਸਟਾਰ ਦੇ ਇੰਸਟਾਗ੍ਰਾਮ ‘ਤੇ 15.1 ਮਿਲੀਅਨ ਫੋਲੋਅਰਜ਼ ਹਨ ਤੇ ਉਹ ਕੋਚੇਲਾ ‘ਤੇ ਪਰਫਾਰਮ ਕਰਨ ਵਾਲਾ ਪਹਿਲਾ ਪੰਜਾਬੀ ਕਲਾਕਾਰ ਹੈ।
ਦਿਲਜੀਤ ਦੋਸਾਂਝ ਪੰਜਾਬੀ ਸੰਗੀਤ ਉਦਯੋਗ ਨੂੰ ਵਿਸ਼ਵ ਪੱਧਰ ‘ਤੇ ਲੈ ਜਾ ਰਿਹਾ ਹੈ, ਉਹ ਮਾਣ ਵਾਲੀ ਗੱਲ ਹੈ। ਉਸ ਦਾ ਅੰਤਰਰਾਸ਼ਟਰੀ ਸਹਿਯੋਗ ਹਾਲ ਹੀ ਦੇ ਸਮੇਂ ਤੋਂ ਸੁਰਖੀਆਂ ਵਿੱਚ ਰਿਹਾ ਹੈ।
ਹੁਣ Diljit ਨਾਲ ਇੰਟਰਨੈਸ਼ਨਲ ਕਲੈਬ੍ਰੇਸ਼ਨ ਕਰਨ ਵਾਲੇ ਕਲਾਕਾਰਾਂ ਦੀ ਲਿਸਟ ‘ਚ ਉਸਨੇ ਆਸਟ੍ਰੇਲੀਅਨ ਸਿੰਗਰ ਤੇ ਗੀਤਕਾਰ, Sia Kate Isobelle Furler ਦਾ ਨਾਂ ਵੀ ਸ਼ਾਮਲ ਕਰ ਲਿਆ ਹੈ।
ਦਿਲਜੀਤ ਦੋਸਾਂਝ ਤੇ ਸੀਆ ਕੇਟ ਦੇ ਕਲੈਬ੍ਰੇਸ਼ਨ ਦੇ ਐਲਾਨ ਹੋਣ ਮਗਰੋਂ ਸਿੰਗਰ-ਐਕਟਰ ਦੇ ਫੈਨਸ ‘ਚ ਵੱਖਰਾ ਹੀ ਉਤਸ਼ਾਹ ਤੇ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ।
ਦੋਸਾਂਝਾਵਾਲ ਨੇ ਆਪਣੀ ਇੰਸਟਾਗ੍ਰਾਮ ਪੋਸਟ ਨਾਲ ਇਸ ਦਾ ਖੁਲਾਸਾ ਕੀਤਾ ਜਿੱਥੇ ਉਸਨੇ ਕਲਾਕਾਰ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਲਿਖਿਆ, ““Unstoppable Vibe “ SIA – What An Energy Happy Vibe @siamusic x @diljitdosanjh #gregkurstin”.
ਕੁਝ ਤਸਵੀਰਾਂ ‘ਚ ਦਿਲਜੀਤ ਨੂੰ ਆਪਣੇ ਫੋਨ ‘ਤੇ ਦੇਖਦੇ ਹੋਏ ਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ, ਜੋ ਸਾਨੂੰ ਲੱਗਦਾ ਹੈ ਕਿ ਸੀਆ ਨਾਲ ਉਸ ਦਾ ਆਉਣ ਵਾਲਾ ਟ੍ਰੈਕ ਹੋ ਸਕਦਾ ਹੈ।
ਦਿਲਜੀਤ ਦੋਸਾਂਝ ਨੂੰ ਆਖਰੀ ਵਾਰ ਆਪਣੀ ਐਲਬਮ MoonchildEra ਵਿੱਚ ਦੇਖਿਆ ਗਿਆ ਸੀ ਤੇ ਇਸ ਤੋਂ ਪਹਿਲਾਂ ਉਸਦੀ ਹਿੱਟ ਐਲਬਮ GOAT ਇੱਕ ਵੱਡੀ ਸਫਲਤਾ ਸੀ।
Diljit ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਫਿਲਮ ਪੰਜਾਬ ’95 ਦੀ ਪਹਿਲੀ ਝਲਕ ਵੀ ਰਿਲੀਜ਼ ਕੀਤੀ, ਜੋ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਫਿਲਮ ਹੈ।
Tags: Australia Singer SiaDiljit and Sia Katediljit dosanjhDiljit Dosanjh Collaboration Sia Kateentertainment newspro punjab tvpunjabi newsSia Kate Isobelle Furler
Share316Tweet197Share79

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.