ਸ਼ਨੀਵਾਰ, ਜੂਨ 6, 2026 06:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Diljit Dosanjh ਦਾ ਇੰਟਰਨੈਸ਼ਨਲ ਕੋਲੈਬ੍ਰੇਸ਼ਨ, ਅਮਰੀਕੀ ਰੈਪਰ Saweetie ਨਾਲ ਆਉਣ ਵਾਲੀ ਐਲਬਮ ਘੋਸਟ ‘ਚ ਗਾਉਣਗੇ ਗਾਣਾ

ਇਸ ਵਾਰ Diljit ਇੱਕ ਹੋਰ ਅੰਤਰ-ਰਾਸ਼ਟਰੀ ਕਲਾਕਾਰ, ਸ਼ਾਨਦਾਰ ਅਮਰੀਕੀ ਰੈਪਰ Saweetie ਨਾਲ ਸਹਿਯੋਗ ਕਰ ਰਿਹਾ ਹੈ।

by ਮਨਵੀਰ ਰੰਧਾਵਾ
ਅਗਸਤ 10, 2023
in ਹਾਲੀਵੁੱਡ, ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Diljit Dosanjh collaboration with Saweetie: Diljit Dosanjh ਹਮੇਸ਼ਾ ਹੀ ਆਪਣੇ ਚਾਰਟਬਸਟਰ ਗਾਣਿਆਂ ਨਾਲ ਪੰਜਾਬੀ ਇੰਡਸਟਰੀ ਲਈ ਇੱਕ ਵੱਡਾ ਧਮਾਕਾ ਲੈ ਕੇ ਆਉਂਦਾ ਹੈ।
ਇਸ ਵਾਰ ਦਿਲਜੀਤ ਇੱਕ ਹੋਰ ਅੰਤਰ-ਰਾਸ਼ਟਰੀ ਕਲਾਕਾਰ, ਸ਼ਾਨਦਾਰ ਅਮਰੀਕੀ ਰੈਪਰ Saweetie ਨਾਲ ਸਹਿਯੋਗ ਕਰ ਰਿਹਾ ਹੈ।
ਦੋਸਾਂਝ ਆਪਣੀ ਆਉਣ ਵਾਲੀ ਐਲਬਮ 'ਘੋਸਟ' ਦੇ ਇੱਕ ਗੀਤ ਲਈ ਬੇਸਬਰੀ ਨਾਲ ਉਡੀਕ ਰਹੇ ਹਨ।
Saweetie ਨੂੰ ਦਿਲਜੀਤ ਦੋਸਾਂਝ ਨਾਲ ਕੋਲੈਬ੍ਰੇਸ਼ਨ ਲਈ ਤਿਆਰ ਹੈ, ਦੋਵਾਂ ਦਾ ਵਖਰਾ ਐਂਟਰਟੈਨਮੈਂਟ ਸਟਾਈਲ ਫੈਨਸ ਨੂੰ ਖੁਸ਼ ਕਰਦਾ ਹੈ।
ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ Saweetie ਨਾਲ ਕੰਮ ਕਰਨ ਅਤੇ ਗੀਤ ਦੀ ਰਿਕਾਰਡਿੰਗ ਦੌਰਾਨ ਤਸਵੀਰਾਂ ਸਾਂਝੀਆਂ ਕੀਤੀਆਂ।
ਦੱਸ ਦਈਏ ਕਿ ਸਿੰਗਰ ਐਕਟਰ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਸ ਲਈ ਵੀਡੀਓ ਤੇ ਫੋਟੋਆਂ ਸ਼ੇਅਰ ਕਰਦਾ ਰਹਿੰਦਾ ਹੈ।
ਦਿਲਜੀਤ ਆਪਣੇ ਪ੍ਰੋਜੈਕਟਸ ਅਤੇ ਵਰਲਡ ਟੂਰ 'ਚ ਕਾਫੀ ਬਿਜ਼ੀ ਹੈ। ਆਪਣੇ ਬਿਜ਼ੀ ਸ਼ੈਡਿਊਲ 'ਚ ਵੀ ਉਹ ਆਪਣੇ ਪ੍ਰੋਜੈਕਟਸ ਨੂੰ ਪੂਰਾ ਕਰਨ 'ਚ ਲੱਗਿਆ ਹੈ। ਨਾਲ ਹੀ ਫੈਨਸ ਦੋਸਾਂਝਾਵਾਲਾ ਦੀ ਐਲਬਮ ਗੋਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Diljit Dosanjh collaboration with Saweetie: Diljit Dosanjh ਹਮੇਸ਼ਾ ਹੀ ਆਪਣੇ ਚਾਰਟਬਸਟਰ ਗਾਣਿਆਂ ਨਾਲ ਪੰਜਾਬੀ ਇੰਡਸਟਰੀ ਲਈ ਇੱਕ ਵੱਡਾ ਧਮਾਕਾ ਲੈ ਕੇ ਆਉਂਦਾ ਹੈ।
ਇਸ ਵਾਰ ਦਿਲਜੀਤ ਇੱਕ ਹੋਰ ਅੰਤਰ-ਰਾਸ਼ਟਰੀ ਕਲਾਕਾਰ, ਸ਼ਾਨਦਾਰ ਅਮਰੀਕੀ ਰੈਪਰ Saweetie ਨਾਲ ਸਹਿਯੋਗ ਕਰ ਰਿਹਾ ਹੈ।
ਦੋਸਾਂਝ ਆਪਣੀ ਆਉਣ ਵਾਲੀ ਐਲਬਮ ‘ਘੋਸਟ’ ਦੇ ਇੱਕ ਗੀਤ ਲਈ ਬੇਸਬਰੀ ਨਾਲ ਉਡੀਕ ਰਹੇ ਹਨ।
Saweetie ਨੂੰ ਦਿਲਜੀਤ ਦੋਸਾਂਝ ਨਾਲ ਕੋਲੈਬ੍ਰੇਸ਼ਨ ਲਈ ਤਿਆਰ ਹੈ, ਦੋਵਾਂ ਦਾ ਵਖਰਾ ਐਂਟਰਟੈਨਮੈਂਟ ਸਟਾਈਲ ਫੈਨਸ ਨੂੰ ਖੁਸ਼ ਕਰਦਾ ਹੈ।
ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ Saweetie ਨਾਲ ਕੰਮ ਕਰਨ ਅਤੇ ਗੀਤ ਦੀ ਰਿਕਾਰਡਿੰਗ ਦੌਰਾਨ ਤਸਵੀਰਾਂ ਸਾਂਝੀਆਂ ਕੀਤੀਆਂ।
ਦੱਸ ਦਈਏ ਕਿ ਸਿੰਗਰ ਐਕਟਰ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਸ ਲਈ ਵੀਡੀਓ ਤੇ ਫੋਟੋਆਂ ਸ਼ੇਅਰ ਕਰਦਾ ਰਹਿੰਦਾ ਹੈ।
ਦਿਲਜੀਤ ਆਪਣੇ ਪ੍ਰੋਜੈਕਟਸ ਅਤੇ ਵਰਲਡ ਟੂਰ ‘ਚ ਕਾਫੀ ਬਿਜ਼ੀ ਹੈ। ਆਪਣੇ ਬਿਜ਼ੀ ਸ਼ੈਡਿਊਲ ‘ਚ ਵੀ ਉਹ ਆਪਣੇ ਪ੍ਰੋਜੈਕਟਸ ਨੂੰ ਪੂਰਾ ਕਰਨ ‘ਚ ਲੱਗਿਆ ਹੈ। ਨਾਲ ਹੀ ਫੈਨਸ ਦੋਸਾਂਝਾਵਾਲਾ ਦੀ ਐਲਬਮ ਗੋਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Tags: Album GhostAmerican rapperDiljit and Saweetiediljit dosanjhDiljit Dosanjh AlbumDiljit Dosanjh Collaboration Saweetieentertainment newspro punjab tvpunjabi newspunjabi singerSaweetie
Share244Tweet153Share61

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026

‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਪਹੁੰਚੇ ਦਿੱਲੀ, ਸਮਰਥਕਾਂ ਨਾਲ ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

ਜੂਨ 6, 2026

ਬੈਂਕ ਅਚਾਨਕ ਕਿਉਂ ਘਟਾ ਰਹੇ ਹਨ ਕ੍ਰੈਡਿਟ ਕਾਰਡ ਸੀਮਾਵਾਂ ? ਕੀ ਇਸ ਨਾਲ ਤੁਹਾਡੀ ਵਿੱਤੀ ਸਥਿਤੀ ਨੂੰ ਪੈ ਸਕਦਾ ਹੈ ਅਸਰ

ਜੂਨ 5, 2026

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.