ਬੁੱਧਵਾਰ, ਦਸੰਬਰ 24, 2025 12:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਦੀ ਚਮਕੀਲਾ ਲੁੱਕ ਬਟੋਰ ਰਹੀ ਹੈ ਸੁਰਖੀਆਂ, Hate ਕਰਨ ਵਾਲਿਆਂ ਨੂੰ ਕਹੀ ਇਹ ਗੱਲ

Diljit Dosanjh Chamkila Look: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਆਪਣੇ ਚਮਕੀਲਾ ਲੁੱਕ ਨੂੰ ਲੈ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਆਪਣੀ ਅਗਲੀ ਫਿਲਮ 'ਚ ਮਰਹੂਮ ਸਿੰਗਰ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਣਗੇ।

by Bharat Thapa
ਜਨਵਰੀ 4, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Diljit Dosanjh Chamkila Look: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ (Diljit Dosanjha) ਆਪਣੇ ਚਮਕੀਲਾ ਲੁੱਕ ਨੂੰ ਲੈ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਆਪਣੀ ਅਗਲੀ ਫਿਲਮ 'ਚ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।
ਦਿਲਜੀਤ ਨੂੰ ਇਸ ਕਿਰਦਾਰ ਵਿੱਚ ਵੇਖਣ ਲਈ ਫ਼ੈਨਜ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੀ ਸ਼ੂਟਿੰਗ ਦੇ ਨਾਲ-ਨਾਲ ਦਿਲਜੀਤ ਆਪਣੇ 'ਬੋਰਨ ਟੂ ਸ਼ਾਈਨ' ਵਰਲਡ ਟੂਰ ਨੂੰ ਲੈ ਕੇ ਵੀ ਸੁਰਖੀਆਂ 'ਚ ਹਨ। ਉਸ ਨੇ ਆਪਣੇ ਸੋਸ਼ਲ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ। ਜਿਸਨੂੰ ਉਨ੍ਹਾਂ ਵੱਲੋਂ ਨਫਰਤ ਕਰਨ ਵਾਲੀਆਂ ਲਈ ਇੱਕ ਖਾਸ ਗੱਲ ਕਹੀ।
ਇਸ ਤੋਂ ਪਹਿਲਾ ਦਿਲਜੀਤ ਵੱਲੋਂ ਇੱਕ ਫੋਟੋ ਸ਼ੇਅਰ ਕੀਤੀ ਗਈ। ਜਿਸ 'ਚ ਉਹ ਪੂਰੇ ਚਮਕੀਲਾ ਲੁੱਕ 'ਚ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਦਿਲਜੀਤ ਦੀ ਲੁੱਕ ਹੂ-ਬ-ਹੂ ਚਮਕੀਲਾ ਵਰਗੀ ਲੱਗਦੀ ਹੈ।
1 ਲੈਵਲ ਅੱਪ ਕਰਦੇ ਆਂ... ਜੋ ਤੁਹਾਨੂੰ ਨਫ਼ਰਤ ਕਰਦੇ ਆ... ਉਨ੍ਹਾਂ ਨੂੰ ਵੀ ਪਿਆਰ ਕਰਿਏ... ਸਾਰੇ 1 ਆ... ਉਹਦਾ ਹੀ ਰੂਪ ਨੇ... ਹਰ ਇੱਕ ਵਿੱਚ ਉਹ ਆਪ ਬੋਲ ਰਿਹਾ... ਚੈੱਕ ਕਰ ਰਿਹਾ ਸਾਨੂੰ... ਕਿੱਥੇ ਕੂ ਕਿਹੜੇ ਆ ਯਾਤਰਾ ਵਿੱਚ... ਲਵ ਯੂ ਓਏ... I Tan LOVE You..😁।
ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕਰ ਕੈਪਸ਼ਨ 'ਚ ਲਿਖਿਆ, ਇਹ ਇੱਕ ਖੂਬਸੂਰਤ ਦਿਨ ਹੈ 😇 ਸ਼ੁਕਰ 🙏🏽🙏🏽 ਜੋ ਤਾਂ ਤੁਹਾਨੂੰ ਪਿਆਰ ਕਰਦੇ ਆ ਉਨ੍ਹਾਂ ਲਈ ਤਾਂ ਪਿਆਰ ਹੁੰਦਾ ਹੀ ਆ।
ਉਸ ਨੇ ਖੁਦ ਨੂੰ ਪੂਰਾ ਮਰਹੂਮ ਗਾਇਕ ਚਮਕੀਲਾ ਦੀ ਤਰ੍ਹਾਂ ਤਿਆਰ ਕੀਤਾ ਹੈ, ਜੋ ਕਿ ਖੂਬ ਸੁਰਖੀਆਂ 'ਚ ਹੈ। ਫਿਲਹਾਲ ਫ਼ੈਨਜ ਦਿਲਜੀਤ ਦੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਿਉਂਕਿ ਉਨ੍ਹਾਂ ਦੇ ਜਰਿਏ ਹੀ ਫ਼ੈਨਜ ਨੂੰ ਅਮਰ ਸਿੰਘ ਦੀ ਜੀਵਨੀ ਬਾਰੇ ਪੂਰੀ ਜਾਣਕਾਰੀ ਮਿਲੇਗੀ।
Diljit Dosanjh Chamkila Look: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ (Diljit Dosanjha) ਆਪਣੇ ਚਮਕੀਲਾ ਲੁੱਕ ਨੂੰ ਲੈ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਆਪਣੀ ਅਗਲੀ ਫਿਲਮ ‘ਚ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।
ਦਿਲਜੀਤ ਨੂੰ ਇਸ ਕਿਰਦਾਰ ਵਿੱਚ ਵੇਖਣ ਲਈ ਫ਼ੈਨਜ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੀ ਸ਼ੂਟਿੰਗ ਦੇ ਨਾਲ-ਨਾਲ ਦਿਲਜੀਤ ਆਪਣੇ ‘ਬੋਰਨ ਟੂ ਸ਼ਾਈਨ’ ਵਰਲਡ ਟੂਰ ਨੂੰ ਲੈ ਕੇ ਵੀ ਸੁਰਖੀਆਂ ‘ਚ ਹਨ। ਉਸ ਨੇ ਆਪਣੇ ਸੋਸ਼ਲ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ। ਜਿਸਨੂੰ ਉਨ੍ਹਾਂ ਵੱਲੋਂ ਨਫਰਤ ਕਰਨ ਵਾਲੀਆਂ ਲਈ ਇੱਕ ਖਾਸ ਗੱਲ ਕਹੀ।
ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰ ਕੈਪਸ਼ਨ ‘ਚ ਲਿਖਿਆ, ਇਹ ਇੱਕ ਖੂਬਸੂਰਤ ਦਿਨ ਹੈ 😇 ਸ਼ੁਕਰ 🙏🏽🙏🏽 ਜੋ ਤਾਂ ਤੁਹਾਨੂੰ ਪਿਆਰ ਕਰਦੇ ਆ ਉਨ੍ਹਾਂ ਲਈ ਤਾਂ ਪਿਆਰ ਹੁੰਦਾ ਹੀ ਆ।
1 ਲੈਵਲ ਅੱਪ ਕਰਦੇ ਆਂ… ਜੋ ਤੁਹਾਨੂੰ ਨਫ਼ਰਤ ਕਰਦੇ ਆ… ਉਨ੍ਹਾਂ ਨੂੰ ਵੀ ਪਿਆਰ ਕਰਿਏ… ਸਾਰੇ 1 ਆ… ਉਹਦਾ ਹੀ ਰੂਪ ਨੇ… ਹਰ ਇੱਕ ਵਿੱਚ ਉਹ ਆਪ ਬੋਲ ਰਿਹਾ… ਚੈੱਕ ਕਰ ਰਿਹਾ ਸਾਨੂੰ… ਕਿੱਥੇ ਕੂ ਕਿਹੜੇ ਆ ਯਾਤਰਾ ਵਿੱਚ… ਲਵ ਯੂ ਓਏ… I Tan LOVE You..😁।
ਇਸ ਤੋਂ ਪਹਿਲਾ ਦਿਲਜੀਤ ਵੱਲੋਂ ਇੱਕ ਫੋਟੋ ਸ਼ੇਅਰ ਕੀਤੀ ਗਈ। ਜਿਸ ‘ਚ ਉਹ ਪੂਰੇ ਚਮਕੀਲਾ ਲੁੱਕ ‘ਚ ਨਜ਼ਰ ਆ ਰਹੇ ਹਨ। ਇਸ ਤਸਵੀਰ ‘ਚ ਦਿਲਜੀਤ ਦੀ ਲੁੱਕ ਹੂ-ਬ-ਹੂ ਚਮਕੀਲਾ ਵਰਗੀ ਲੱਗਦੀ ਹੈ।
ਉਸ ਨੇ ਖੁਦ ਨੂੰ ਪੂਰਾ ਮਰਹੂਮ ਗਾਇਕ ਚਮਕੀਲਾ ਦੀ ਤਰ੍ਹਾਂ ਤਿਆਰ ਕੀਤਾ ਹੈ, ਜੋ ਕਿ ਖੂਬ ਸੁਰਖੀਆਂ ‘ਚ ਹੈ। ਫਿਲਹਾਲ ਫ਼ੈਨਜ ਦਿਲਜੀਤ ਦੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਿਉਂਕਿ ਉਨ੍ਹਾਂ ਦੇ ਜਰਿਏ ਹੀ ਫ਼ੈਨਜ ਨੂੰ ਅਮਰ ਸਿੰਘ ਦੀ ਜੀਵਨੀ ਬਾਰੇ ਪੂਰੀ ਜਾਣਕਾਰੀ ਮਿਲੇਗੀ।
Tags: amar singh chamkiladiljit dosanjhlatest newsnew moviepro punjab tvpujabi actorpunjabi newspunjabi singer
Share365Tweet228Share91

Related Posts

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਦਸੰਬਰ 23, 2025

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਦਸੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.