ਐਤਵਾਰ, ਨਵੰਬਰ 16, 2025 08:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਨਹੀਂ ਰਿਲੀਜ਼ ਹੋਈ Diljit Dosanjh ਦੀ ਫਿਲਮ ‘Jodi’, ਐਕਟਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਲਿੱਖ ਮੰਗੀ ਮੁਆਫੀ

Diljit Dosanjh post on social media for Jodi: ਅਦਾਲਤ ਨੇ 3 ਮਈ 2023 ਨੂੰ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਈ ਤੇ ਹੁਣ ਫਿਲਮ ਰਿਲੀਜ਼ ਨਾ ਹੋਣ ਕਾਰਨ ਫੈਨਸ ਕਾਫੀ ਪਰੇਸ਼ਾਨ ਹਨ। ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਆਪਣੇ ਫੈਨਸ ਤੋਂ ਮੁਆਫੀ ਮੰਗੀ।

by ਮਨਵੀਰ ਰੰਧਾਵਾ
ਮਈ 5, 2023
in ਪਾਲੀਵੁੱਡ, ਮਨੋਰੰਜਨ
0

Diljit Dosanjh Apology for Not release of Jodi: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦੀ ਸਭ ਤੋਂ ਵੱਧ ਉਡੀਕੀ ਜਾ ਰਹੀ ਪੰਜਾਬੀ ਫਿਲਮ ਜੋੜੀ 5 ਮਈ 2023 ਨੂੰ ਰਿਲੀਜ਼ ਹੋਣੀ ਸੀ। ਪਰ ਫਿਲਮ ‘ਤੇ ਕੋਰਟ ਵਲੋਂ ਲਗਾਈ ਗਈ ਰੋਕ ਕਰਕੇ ਫਿਲਮ ਇੰਡੀਆ ‘ਚ ਰਿਲੀਜ਼ ਨਹੀਂ ਹੋ ਸਕੀ। ਇਸ ਦੇ ਨਾਲ ਹੀ ਦਿਲਜੀਤ ਦੇ ਫੈਨਸ ਕਾਫੀ ਉਦਾਸ ਹੋਏ।

ਦੱਸ ਦਈਏ ਕਿ ਕੁਝ ਕਾਨੂੰਨੀ ਮੁਸ਼ਕਲਾਂ ਕਾਰਨ ਰਿਲੀਜ਼ ਨਹੀਂ ਹੋ ਸਕੀ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਅਦਾਲਤ ਨੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਵਿਧਵਾ ਗੁਰਮੇਲ ਕੌਰ ਸਮੇਤ ਜੋੜੀ ਦੀ ਟੀਮ ਨੂੰ ਸੰਮਨ ਜਾਰੀ ਕੀਤਾ ਹੈ ਕਿਉਂਕਿ ਕਿਹਾ ਗਿਆ ਸੀ ਕਿ ਅਮਰ ਸਿੰਘ ਚਮਕੀਲਾ ਤੇ ਬੀਬੀ ਅਮਰਜੋਤ ਚਮਕੀਲਾ ਦੇ ਜੀਵਨ ‘ਤੇ ਫਿਲਮ ਜੋੜੀ ਵੀ ਬਣਾਈ ਗਈ ਸੀ।

ਅਦਾਲਤ ਨੇ 3 ਮਈ 2023 ਨੂੰ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਈ ਤੇ ਹੁਣ ਫਿਲਮ ਰਿਲੀਜ਼ ਨਾ ਹੋਣ ਕਾਰਨ ਫੈਨਸ ਕਾਫੀ ਪਰੇਸ਼ਾਨ ਹਨ। ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਆਪਣੇ ਫੈਨਸ ਤੋਂ ਮੁਆਫੀ ਮੰਗੀ ਜੋ ਉਨ੍ਹਾਂ ਦੀ ਇਸ ਫਿਲਮਦੀ ਰਿਲੀਜ਼ ਦਾ ਬੇਸਬਰੀ ਨਾਲ ਇੰਚਜ਼ਾਰ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਫਿਲਮ ਲਈ ਸਾਰੀ ਟੀਮ ਨੇ ਬਹੁਤ ਮਿਹਨਤ ਕੀਤੀ ਹੈ ਪਰ ਕੁਝ ਕਾਰਨਾਂ ਕਰਕੇ ਇਹ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਹੋ ਸਕੀ ਤੇ ਫਿਰ ਉਨ੍ਹਾਂ ਨੇ ਜੋੜੀ ਦੀ ਉਡੀਕ ਕਰ ਰਹੇ ਲੋਕਾਂ ਤੋਂ ਮੁਆਫੀ ਮੰਗੀ।

ਅਦਾਲਤੀ ਹੁਕਮਾਂ ਦੇ ਬਾਵਜੂਦ ਫਿਲਮ ਜੋੜੀ ਦੀ ਐਡਵਾਂਸ ਬੁਕਿੰਗ ਜਾਰੀ ਸੀ ਜਿਸ ਕਾਰਨ ਫੈਨਸ ਨੇ ਸੋਚਿਆ ਕਿ ਫਿਲਮ ਅਜੇ ਰਿਲੀਜ਼ ਹੋਣ ਵਾਲੀ ਹੈ ਪਰ ਦਿਲਜੀਤ ਦੀ ਇੰਸਟਾ ਸਟੋਰੀ ਨੇ ਹੁਣ ਸਭ ਕੁਝ ਸਾਫ਼ ਕਰ ਦਿੱਤਾ ਹੈ ਤੇ ਹੁਣ ਇਹ 100% ਪੱਕਾ ਹੈ ਕਿ ਅਗਲੇ ਐਲਾਨ ਤੱਕ ਸਿਨੇਮਾਘਰਾਂ ਵਿੱਚ ਫਿਲਮ ਰਿਲੀਜ਼ ਨਹੀਂ ਹੋਣ ਵਾਲੀ।

ਸਿਵਲ ਜੱਜ ਕਰਨਦੀਪ ਕੌਰ ਦੀ ਅਦਾਲਤ ਨੇ ਪਟੀਸ਼ਨ ਦੀ ਸੁਣਵਾਈ ਤੋਂ ਬਾਅਦ ਟੀਮ ਨੂੰ ਸੰਮਨ ਜਾਰੀ ਕਰਨ ਦੇ ਹੁਕਮ ਜਾਰੀ ਕਰਦਿਆਂ ਅਗਲੀ ਸੁਣਵਾਈ 8 ਮਈ 2023 ਨੂੰ ਹੋਣੀ ਤੈਅ ਕੀਤੀ ਹੈ, ਜਿਸ ਤੋਂ ਬਾਅਦ ਹੀ ਫਿਲਮ ਦੀ ਰਿਲੀਜ਼ ਬਾਰੇ ਕੋਈ ਅਪਡੇਟ ਮਿਲ ਸਕਦਾ ਹੈ। ਹੁਣ, ਸਾਰੀਆਂ ਨਜ਼ਰਾਂ ਅਗਲੇ ਅਪਡੇਟਾਂ ‘ਤੇ ਹਨ ਕਿਉਂਕਿ ਪ੍ਰਸ਼ੰਸਕ ਫਿਲਮ ਨੂੰ ਵੱਡੇ ਪਰਦੇ ‘ਤੇ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amar singh chamkilaAmarjot ChamkilaBan on Jodi Releasediljit dosanjhDiljit Dosnajh and Nimrat Khairaentertainment newsJodi MovieMuch Anticipated Punjabi FilmNimrat Khairapro punjab tvpunjabi news
Share1168Tweet730Share292

Related Posts

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਨਵੰਬਰ 14, 2025

48 ਘੰਟੇ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਦਾਕਾਰ ਧਰਮਿੰਦਰ, ਪਰਿਵਾਰ ਨਾਲ ਪਰਤੇ ਘਰ

ਨਵੰਬਰ 12, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

Big Breaking : ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਰਾਜਵੀਰ ਜਵੰਦਾ ਦੀ ਫ਼ਿਲਮ ‘ਯਮਲਾ’

ਨਵੰਬਰ 8, 2025

ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ! ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ ‘ਪੰਜਾਬੀਅਤ’ ਦਾ ਮਾਣ

ਨਵੰਬਰ 8, 2025
Load More

Recent News

ਵੰਦੇ ਭਾਰਤ – ਇੰਡੀਆ ਪ੍ਰੀਮੀਅਮ ਟ੍ਰੇਨ ਲਈ ਕਿਵੇਂ ਬਣੀਏ ਲੋਕੋ ਪਾਇਲਟ? ਦੇਖੋ ਯੋਗਤਾਵਾਂ

ਨਵੰਬਰ 15, 2025

SBI, PNB, BOB ਬੈਂਕ ਅਪਡੇਟ – ਕੀ IOB, CBI, ਅਤੇ BOI ਦਾ ਪੰਜਾਬ ਨੈਸ਼ਨਲ ਬੈਂਕ ਅਤੇ ਕੇਨਰਾ ਵਿੱਚ ਹੋਵੇਗਾ Merge

ਨਵੰਬਰ 15, 2025

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ

ਨਵੰਬਰ 15, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.