ਬੁੱਧਵਾਰ, ਮਈ 14, 2025 06:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਨੇ ਫਿਰ ਵਧਾਇਆ ਪੰਜਾਬੀਆਂ ਦਾ ਮਾਣ, Tory Lanez ਨਾਲ ਗਾਏ ਗਾਣੇ ‘Chauffeur’ ਨੇ IIMA ‘ਚ ਜਿੱਤਿਆ ਐਵਾਰਡ

Diljit Dosanjh: Chauffeur ਗਾਣੇ ਨੇ ਇੰਟਰਨੈਸ਼ਨਲ-ਪੰਜਾਬੀ ਟ੍ਰੀਟ ਨਾਲ ਫੈਨਸ ਦਾ ਧਿਆਨ ਆਪਣੇ ਵੱਲ ਖਿੱਚਿਆ ਤੇ ਫੈਨਸ ਨੇ ਕੈਨੇਡੀਅਨ ਰੈਪਰ ਟੋਰੀ ਲੈਨੇਜ਼ ਨਾਲ ਉਸ ਦੇ ਸਾਥ ਨੂੰ ਖੂਬ ਪਸੰਦ ਕੀਤਾ।

by ਮਨਵੀਰ ਰੰਧਾਵਾ
ਅਪ੍ਰੈਲ 17, 2023
in ਪਾਲੀਵੁੱਡ, ਮਨੋਰੰਜਨ
0

Diljit Dosanjh’s song “Chauffeur” Wins Best Collaboration Award At IIMA: ਇੱਕ ਪਾਸੇ ਜਿੱਥੇ ਪੰਜਾਬੀ ਸਿੰਗਰ Diljit Dosanjh ਇਸ ਸਮੇਂ ਸੁਰਖੀਆਂ ‘ਚ ਛਾਏ ਹੋਏ ਹਨ। ਉਨ੍ਹਾਂ ਦੇ Coachella ਇਵੈਂਟ ਦੀਆਂ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਅਜਿਹੇ ‘ਚ ਦਿਲਜੀਤ ਨੂੰ ਇੱਕ ਵਾਰ ਫਿਰ ਤੋਂ ਸੁਰਖੀਆਂ ‘ਚ ਬਣੇ ਰਹਿਣ ਦਾ ਖਾਸ ਮੌਕਾ ਮਿਲ ਗਿਆ ਹੈ। ਦੱਸ ਦਈਏ ਕਿ Dosanjhawala ਨੇ ਕੋਚੇਲਾ ਲਾਈਵ ਪਰਫਾਰਮੈਂਸ ‘ਤੇ ਆਪਣੇ ਜੋਸ਼ ਅਤੇ ਵੋਕਲ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ।

ਦਿਲਜੀਤ ਕੋਚੇਲਾ ਮਿਊਜ਼ਿਕ ਐਂਡ ਆਰਟਸ ਫੈਸਟੀਵਲ ਵਿਚ ਪੇਸ਼ਕਾਰੀ ਕਰਨ ਵਾਲੇ ਪਹਿਲੇ ਪੰਜਾਬੀ ਸੰਗੀਤਕਾਰ ਬਣ ਕੇ, ਦੁਸਾਂਝਵਾਲਾ ਨੇ ਇਤਿਹਾਸ ਰਚ ਦਿੱਤਾ। ਹੁਣ ਪੰਜਾਬੀ ਇੰਡਸਟਰੀ ਦੇ ਵੱਡੇ ਸਟਾਰ ਨੇ ਬੇਸਟ ਕੋਲੈਬ੍ਰੇਸ਼ਨ ਲਈ ਜਿਊਰੀਜ਼ ਚੁਆਇਸ ਅਵਾਰਡ ਜਿੱਤ ਕੇ ਆਪਣੀ ਸ਼ਾਨ ‘ਚ ਚਾਰ ਚੰਨ ਹੋਰ ਜੋੜ ਲਏ ਹਨ।

ਜੀ ਹਾਂ, ਦਿਲਜੀਤ ਦੋਸਾਂਝ ਦੇ ਵੱਡੇ ਹਿੱਟ ਗੀਤ “ਚੌਫਰ” ਨੇ ਮੇਟਾ ਦੇ ਸਹਿਯੋਗ ਨਾਲ ਹੰਗਾਮਾ ਵਲੋਂ ਕਰਵਾਏ ਗਏ ਇੰਡੀਅਨ ਇੰਡੀਪੈਂਡੈਂਟ ਮਿਊਜ਼ਿਕ ਅਵਾਰਡਸ (IIMA) ‘ਚ ਬੇਸਟ ਕੋਲੌਬ੍ਰੇਸ਼ਨ ਲਈ ਜਿਊਰੀਜ਼ ਚੁਆਇਸ ਅਵਾਰਡ ਜਿੱਤਿਆ। ਦੱਸ ਦਈਏ ਕਿ ਇਹ ਦਿਲਜੀਤ ਦੋਸਾਂਝ ਦਾ ਕੈਨੇਡੀਅਨ ਕਲਾਕਾਰ ਟੋਰੀ ਲੈਨਜ਼ ਨਾਲ ਪਹਿਲਾ ਟਰੈਕ ਸੀ।

 

View this post on Instagram

 

A post shared by Ikky (@ikky.music)

ਚੌਫਰ ਨੇ ਇੰਟਰਨੈਸ਼ਨਲ-ਪੰਜਾਬੀ ਟ੍ਰੀਟ ਨਾਲ ਫੈਨਸ ਦਾ ਧਿਆਨ ਆਪਣੇ ਵੱਲ ਖਿੱਚਿਆ ਤੇ ਫੈਨਸ ਨੇ ਕੈਨੇਡੀਅਨ ਰੈਪਰ ਟੋਰੀ ਲੈਨੇਜ਼ ਨਾਲ ਉਸ ਦੇ ਸਾਥ ਨੂੰ ਖੂਬ ਪਸੰਦ ਕੀਤਾ। ਗਾਣੇ ਦੀ ਕੌਮਪੋਜਿਸ਼ਨ ਦਿਲਜੀਤ ਤੇ ਮਿਊਜ਼ਿਕਲ ਕਲਾਕਾਰ Ikky ਦਾ ਸਹਿਯੋਗੀ ਇਕੱਠਿਆਂ ਦਾ ਕੰਮ ਸੀ। ਇਸ ਤੋਂ ਇਲਾਵਾ ਗਾਣੇ ਦੇ ਬੋਲ ਜੰਗਦੀਪ ਸਿੰਘ ਢਿੱਲੋਂ ਤੇ ਸੈਂਡਰ ਸਵਿਸਬਰਗ ਨੇ ਦਿੱਤੇ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਫੈਨਸ ਜਲਦ ਹੀ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ much awaited ਫਿਲਮ “Jodi” ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਇਲਾਵਾ ਦਿਲਜੀਤ Imtiaaz Ali ਦੀ ਡਾਇਰੈਕਟ ਕੀਤੀ ਫਿਲਮ ‘ਚ ਪਰੀਨੀਤਿ ਚੋਪੜਾ ਨਾਲ ਵੀ ਨਜ਼ਰ ਆਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Best Collaboration at Indian Independent Music AwardsCoachella Music and Arts Festivaldiljit dosanjhDiljit Dosanjh and Tory LanezDiljit Dosanjh’s SongDiljit's Coachella Live PerformanceDiljit’s Coachella videosDosanjhawalaentertainment newsIIMApro punjab tvpunjabi newspunjabi singerSong Chauffeur
Share278Tweet174Share70

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਆਪਣੀ ਦੋ ਸਾਲ ਦੀ ਧੀ ਨੂੰ ਨਾਲ ਲੈ ਕਰਦਾ ਹੈ ਫ਼ੂਡ ਡਲਿਵਰੀ ਦਾ ਕੰਮ, CEO ਨੇ ਸਾਂਝੀ ਕੀਤੀ ਕਰਮਚਾਰੀ ਦੀ ਭਾਵੁਕ ਕਹਾਣੀ

ਮਈ 13, 2025

PM ਮੋਦੀ ਦੀ ਪਾਕਿਸਤਾਨ ਨੂੰ ਸਖਤ ਚੇਤਾਵਨੀ

ਮਈ 13, 2025

UK ਨੇ ਬਦਲੇ ਇਮੀਗ੍ਰੇਸ਼ਨ ਨਿਯਮ, ਭਾਰਤੀ ਵਿਦਿਆਰਥੀਆਂ ਤੇ ਕਾਮਿਆਂ ‘ਤੇ ਕੀ ਪਵੇਗਾ ਅਸਰ

ਮਈ 13, 2025

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਿਲੇਗਾ 3400 ਕਰੋੜ ਦਾ ਜਹਾਜ, ਕਤਰ ਦੇ ਰਿਹਾ ਦੁਨੀਆਂ ਦਾ ਸਭ ਤੋਂ ਮਹਿੰਗਾ ਗਿਫ਼ਟ

ਮਈ 13, 2025

I-Phone 16 ਤੋਂ ਵੀ ਮਹਿੰਗੀ ਹੋਵੇਗੀ Apple Series-17, ਜਾਣੋ ਕਦੋਂ ਤੱਕ ਹੋ ਸਕਦਾ ਹੈ ਲਾਂਚ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.