ਸ਼ੁੱਕਰਵਾਰ, ਮਾਰਚ 6, 2026 03:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਦਿਲਜੀਤ ਦੁਸਾਂਝ ਨੇ ਰਚਿਆ ਇਤਿਹਾਸ, ਕੈਨੇਡਾ ‘ਚ BC ਸਟੇਡੀਅਮ ਦਾ ਸ਼ੋਅ ਹੋਇਆ Sold Out, ਲੱਖਾਂ ‘ਚ ਵਿਕੀਆਂ ਟਿਕਟਾਂ

by Gurjeet Kaur
ਅਪ੍ਰੈਲ 27, 2024
in ਪਾਲੀਵੁੱਡ, ਮਨੋਰੰਜਨ
0

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਇਕ ਵਾਰ ਮੁੜ ਇਤਿਹਾਸ ਰਚ ਦਿੱਤਾ ਹੈ।ਦੱਸ ਦੇਈਏ ਕਿ ਦਿਲਜੀਤ ਦੁਸਾਂਝ ਅੱਜ ਕੈਨੇਡਾ ਦੇ ਵੈਨਕੂਵਰ ‘ਚ ਲਾਈਵ ਸ਼ੋਅ ਲਾਉਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਹਰ ਕੋਈ ਉਤਸ਼ਾਹਿਤ ਹੈ।ਇਸ ਸ਼ੋਅ ਦੀ ਖਾਸ ਗੱਲ ਹੈ ਕਿ ਦਿਲਜੀਤ ਦੋਸਾਂਝ ਪਹਿਲੇ ਅਜਿਹੇ ਪੰਜਾਬੀ ਕਲਾਕਾਰ ਹੋਣਗੇ, ਜਿਨ੍ਹਾਂ ਦੇ ਲਾਈਵ ਸ਼ੋਅ ‘ਚ ਭਾਰੀ ਭੀੜ ਇਕੱਠੀ ਹੋਵੇਗੀ।

ਲਾਈਵ ਸ਼ੋਅ ਤੋਂ ਪਹਿਲਾਂ ਹੀ ਇਤਿਹਾਸ ਰਚਿਆ : ਦਿਲਜੀਤ ਆਪਣੇ ‘ਦਿਲੂਮਿਨਾਟੀ ਟੂਰ’ਦਾ ਪਹਿਲਾ ਸ਼ੋਅ ਕੈਨੇਡਾ ਦੇ ਵੈਨਕੂਵਰ ਦੇ ਬੀਸੀ ਸਟੇਡੀਅਮ ‘ਚ ਲਗਾ ਰਹੇ ਹਨ, ਜਿਸ ‘ਚ 54 ਹਜ਼ਾਰ ਲੋਕਾਂ ਦੇ ਬੈਠਣ ਦੀ ਸਮਰੱਥਾ ਹੈ।ਇਸ ਸ਼ੋਅ ਦੀਆਂ ਸਾਰੀਆਂ 54 ਹਜ਼ਾਰ ਟਿਕਟਾਂ ਪਹਿਲਾਂ ਹੀ ਬੁੱਕ ਹੋ ਚੁੱਕੀਆਂ ਹਨ।ਇਸ ਤਰ੍ਹਾਂ ਦਿਲਜੀਤ ਦੇ ਨਾਂ ਵੈਨਕੂਵਰ ਦੇ ਬੀਸੀ ਸਟੇਡੀਅਮ ‘ਚ ਸਭ ਤੋਂ ਜ਼ਿਆਦਾ ਭੀੜ ਇਕੱਠੀ ਕਰਨ ਦਾ ਰਿਕਾਰਡ ਹੋ ਗਿਆ ਹੈ।

 

ਦੱਸਣਯੋਗ ਹੈ ਕਿ ਦਿਲਜੀਤ ਦੁਸਾਂਝ ਦੀ ਕੈਨੇਡਾ ‘ਚ ਜ਼ਬਰਦਸਤ ਫੈਨ ਫਾਲੋਇੰਗ ਹੈ।ਇਸਦੀ ਇਕ ਵਜ੍ਹਾ ਇਹ ਹੈ ਕਿ ਉਥੇ ਜ਼ਿਆਦਾ ਗਿਣਤੀ ‘ਚ ਪੰਜਾਬੀ ਰਹਿੰਦੇ ਹਨ।ਕੈਨੇਡਾ ਦੇ ਸਮੇਂ ਮੁਤਾਬਕ 27 ਅਪ੍ਰੈਲ ਨੂੰ ਸ਼ਾਮੀ 6.30 ਵਜੇ ਦਿਲਜੀਤ ਦਾ ਸ਼ੋਅ ਸ਼ੁਰੂ ਹੋਵੇਗਾ।ਦੱਸਿਆ ਜਾ ਰਿਹਾ ਹੈ ਕਿ ਦਿਲਜੀਤ ਦੇ ਇਸ ਸ਼ੋਅ ਦੀ ਟਿਕਟ 44 ਡਾਲਰ 2600 ਰ. ਤੋਂ ਸ਼ੁਰੂ ਹੋ ਕੇ 374 ਡਾਲਰ (22,799.18 ਰੁ.) ਹੈ।ਦੂਜੇ ਪਾਸੇ ਦਿਲਜੀਤ ਖੁਦ ਵੀ ਇਸ ਸ਼ੋਅ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

Tags: canadaCanada Showdiljit dosanjhdilluminati tourlatest newspollywoodpro punjab tvSold out
Share428Tweet267Share107

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.