ਮੰਗਲਵਾਰ, ਮਈ 20, 2025 09:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਦਿਲਜੀਤ ਦੁਸਾਂਝ ਨੇ ਮੁੜ ਰਚਿਆ ਇਤਿਹਾਸ, ਮੈਲਬਰਨ ‘ਚ ਆਈਕੋਨਿਕ ਰੋਡ ਲੈਵਰ ਅਰੇਨਾ ਨੂੰ Sold Out ਕਰਨ ਵਾਲੇ ਬਣੇ ਪਹਿਲੇ ਭਾਰਤੀ ਗਾਇਕ

by Gurjeet Kaur
ਅਕਤੂਬਰ 13, 2023
in ਪਾਲੀਵੁੱਡ, ਮਨੋਰੰਜਨ, ਵਿਦੇਸ਼
0

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਇਤਿਹਾਸ ਰਚਿਆ ਹੈ।ਮੈਲਬੋਰਨ ‘ਚ ਆਈਕੋਨਿਕ ਰੋਡ ਲੈਵਰ ਸ਼ੋਅ ਹੋਇਆ ਜੋ ਕਿ ਸੋਲਡ ਆਊਟ ਰਿਹਾ।

ਦੱਸ ਦੇਈਏ ਕਿ ਦਿਲਜੀਤ ਦੁਸਾਂਝ ਇਹ ਰਿਕਾਰਡ ਬਣਾਉਣ ਵਾਲਾ ਪਹਿਲਾ ਭਾਰਤੀ ਗਾਇਕ ਬਣ ਗਏ ਹਨ।ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਆਪਣਾ ਆਸਟ੍ਰੇਲੀਆ-ਨਿਊਜ਼ੀਲੈਂਡ ਬੌਰਨ ਟੂ ਸ਼ਾਈਨ ਟੂਰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਕਲਾਕਾਰ ਪਹਿਲਾਂ ਹੀ ਇਤਿਹਾਸ ਦੀਆਂ ਕਿਤਾਬਾਂ ‘ਚ ਇਕ ਹੋਰ ਅਧਿਆਏ ਜੋੜ ਚੁੱਕੇ ਹਨ।

 

View this post on Instagram

 

A post shared by DILJIT DOSANJH (@diljitdosanjh)


 

ਇਸ ਤੋਂ ਇਲਾਵਾ ਉਹ ਕਿਸੇ ਸ਼ੋਅ ਲਈ ਸਭ ਤੋਂ ਵੱਧ ਵਿਕਣ ਵਾਲੀਆਂ ਟਿਕਟਾਂ ਦੇ ਮਾਮਲੇ ‘ਚ ਪਹਿਲੇ ਭਾਰਤੀ ਕਲਾਕਾਰ ਵੀ ਬਣ ਗਏ ਹਨ।

ਦੱਸ ਦੇਈਏ ਕਿ ਹਾਲ ਹੀ ‘ਚ ਦਿਲਜੀਤ ਦੋਸਾਂਝ ਦੀ ‘ਗੋਸਟ’ ਐਲਬਮ ਰਿਲੀਜ਼ ਹੋਈ ਹੈ। ਇਸ ਐਲਬਮ ‘ਚ ਕੁਲ 22 ਟਰੈਕ ਹਨ, ਜਿਹਨਾਂ ‘ਚੋਂ 2 ਗੀਤਾਂ ‘ਫੀਲ ਮਾਈ ਲਵ’ ਤੇ ‘ਕੇਸ’ ਦੀਆਂ ਵੀਡੀਓਜ਼ ਰਿਲੀਜ਼ ਹੋ ਚੁੱਕੀਆਂ ਹਨ।

 

Tags: Born To Shinediljit dosanjhpollywoodpro punjab tvPunjabi Artistpunjabi singerRod Laver Arena
Share310Tweet194Share78

Related Posts

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਉਰੂਗਵੇ ਦੇ ਸਾਬਕਾ ਰਾਸ਼ਟਰਪਤੀ ਜੋਸ ਮੁਜਿਕਾ ਨੂੰ ਕਿਉਂ ਕਿਹਾ ਜਾਂਦਾ ਹੈ ਦੁਨੀਆਂ ਦਾ ”ਸਭ ਤੋਂ ਗਰੀਬ ਰਾਸ਼ਟਰਪਤੀ”

ਮਈ 14, 2025

ਅਨੀਤਾ ਆਨੰਦ ਨੇ ਕੈਨੇਡਾ ਦੀ ਪਹਿਲੀ ਹਿੰਦੂ ਮੰਤਰੀ ਵਜੋਂ ਚੁੱਕੀ ਸਹੁੰ, ਮਿਲੀ ਅਹਿਮ ਜਿੰਮੇਵਾਰੀ

ਮਈ 14, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.