ਸ਼ੁੱਕਰਵਾਰ, ਅਕਤੂਬਰ 10, 2025 01:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦਿਲਜੀਤ ਨੇ ਮਹਿਸਾ ਅਮੀਨੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ,ਤਸਵੀਰ ਕੀਤੀ ਸ਼ੇਅਰ, ਕਿਹਾ ਰੱਬ ਦੇ ਠੇਕੇਦਾਰ ਨਾ ਬਣੋ

by Gurjeet Kaur
ਸਤੰਬਰ 28, 2022
in Featured, ਦੇਸ਼, ਮਨੋਰੰਜਨ
0
ਦਿਲਜੀਤ ਨੇ ਮਹਿਸਾ ਅਮੀਨੀ ਦੀ ਮੌਤ 'ਤੇ ਪ੍ਰਗਟਾਇਆ ਦੁੱਖ,ਤਸਵੀਰ ਕੀਤੀ ਸ਼ੇਅਰ, ਕਿਹਾ ਰੱਬ ਦੇ ਠੇਕੇਦਾਰ ਨਾ ਬਣੋ

ਦਿਲਜੀਤ ਨੇ ਮਹਿਸਾ ਅਮੀਨੀ ਦੀ ਮੌਤ 'ਤੇ ਪ੍ਰਗਟਾਇਆ ਦੁੱਖ,ਤਸਵੀਰ ਕੀਤੀ ਸ਼ੇਅਰ, ਕਿਹਾ ਰੱਬ ਦੇ ਠੇਕੇਦਾਰ ਨਾ ਬਣੋ

Iran Protest: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਸੁਪਰਹਿੱਟ ਫਿਲਮਾਂ ਨੂੰ ਲੈ ਕੇ ਲਾਈਮਲਾਈਟ ‘ਚ ਬਣੇ ਹੋਏ ਹਨ।ਹਾਲ ਹੀ ਉਨ੍ਹਾਂ ਦੀ ਰਿਲੀਜ਼ ਹੋਈ ਫਿਲਮ ‘ਜੋਗੀ’ ਨੇ ਕਾਫੀ ਵਾਹੋ ਵਾਹੀ ਖੱਟੀ।ਇਸ ਤੋਂ ਇਲਾਵਾ ਉਨਾਂ੍ਹ ਦੀ ਆਉਣ ਵਾਲੀ ਫਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ।ਦਿਲਜੀਤ ਦੋਸਾਂਝ ਹਰ ਸਮਾਜਿਕ ਮੁੱਦੇ ‘ਤੇ ਖੁੱਲ੍ਹ ਕੇ ਬੇਬਾਕੀ ਨਾਲ ਆਪਣੀ ਰਾਏ ਰੱਖਦੇ ਹਨ।

ਦੱਸ ਦੇਈਏ ਕਿ ਪਿਛਲੀ ਦਿਨੀਂ ਹਿਜ਼ਾਬ ਨਾ ਪਹਿਨਣ ਕਾਰਨ ਈਰਾਨੀ ਲੜਕੀ ਦੀ ਮੌਤ ਹੋ ਗਈ ਸੀ ਜਿਸ ‘ਤੇ ਦਿਲਜੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ।ਉਨਾਂ੍ਹ ਕੈਪਸ਼ਨ ‘ਚ ਲਿਖਿਆ ਕਿ ‘ ਜੀ ਲੈਣ ਦਿਓ ਲੋਕਾਂ ਨੂੰ… ਰੱਬ ਦਾ ਵਾਸਤਾ, ਰੱਬ ਦੇ ਠੇਕੇਦਾਰ ਨਾ ਬਣੋ।ਰੱਬ ਨੇ ਕੋਈ ਡਰੈੱਸ ਨਹੀਂ ਬਣਾਈ।”ਦਿਲਜੀਤ ਦੋਸਾਂਝ ਨੇ ਇੱਕ ਈਰਾਨੀ ਕੁੜੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ।ਉਹ ਲੜਕੀ ਸਿਰਫ ਆਪਣੇ ਹੱਕਾਂ ਲਈ ਲੜ ਰਹੀ ਸੀ।ਹੁਣ ਉਸ ਨੂੰ ਇਨਸਾਫ ਦਿਵਾਉਣ ਲਈ ਪੂਰਾ ਈਰਾਨ ਸੜਕਾਂ ‘ਤੇ ਉਤਰ ਆਇਆ ਹੈ।

Tags: diljit dosanjhiran girliran girl hijablatest punjabi newsMahsa Amini hijabMahsa AminiDeathpro punjab tvPunjabi SingerDiljit Dosanjh
Share226Tweet142Share57

Related Posts

Snapchat ‘ਤੇ ਫੋਟੋਆਂ-ਵੀਡੀਓ ਸਟੋਰ ਕਰਨ ਲਈ ਖਰਚ ਹੋਣਗੇ ਹੁਣ ਪੈਸੇ, ਕੰਪਨੀ ਲੈ ਕੇ ਆਈ ਇੱਕ ਨਵਾਂ ਪਲਾਨ

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਦੀਵਾਲੀ ਤੋਂ ਪਹਿਲਾਂ ਪਾਕਿਸਤਾਨ ਤੋਂ ਆਏ 17 ਹੈਂਡ ਗ੍ਰਨੇਡ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025

ਫਿਲੀਪੀਨਜ਼ ‘ਚ 7.6 ਤੀਬਰਤਾ ਦਾ ਭੂਚਾਲ: ਆਪਣੀਆਂ ਜਾਨਾਂ ਬਚਾਉਣ ਲਈ ਸੜਕਾਂ ‘ਤੇ ਲੇਟ ਗਏ ਲੋਕ

ਅਕਤੂਬਰ 10, 2025

ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਅਕਤੂਬਰ 10, 2025
Load More

Recent News

Snapchat ‘ਤੇ ਫੋਟੋਆਂ-ਵੀਡੀਓ ਸਟੋਰ ਕਰਨ ਲਈ ਖਰਚ ਹੋਣਗੇ ਹੁਣ ਪੈਸੇ, ਕੰਪਨੀ ਲੈ ਕੇ ਆਈ ਇੱਕ ਨਵਾਂ ਪਲਾਨ

ਅਕਤੂਬਰ 10, 2025

ਪੰਜਾਬ ਬਣਿਆ ਗਲੋਬਲ ਇਨਵੈਸਟਮੈਂਟ ਹੱਬ! ਮਾਨ ਸਰਕਾਰ ਲਿਆਈ ਫੂਡ, ਮੈਨੂਫੈਕਚਰਿੰਗ ਤੇ ਆਟੋ ਸੈਕਟਰ ਵਿੱਚ ₹3,000 ਕਰੋੜ ਦਾ ਨਿਵੇਸ਼*

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਦੀਵਾਲੀ ਤੋਂ ਪਹਿਲਾਂ ਪਾਕਿਸਤਾਨ ਤੋਂ ਆਏ 17 ਹੈਂਡ ਗ੍ਰਨੇਡ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼

ਅਕਤੂਬਰ 10, 2025

ਜੇਕਰ ਗਲਤੀ ਨਾਲ ਟੁੱਟ ਜਾਂਦਾ ਹੈ ਕਰਵਾਚੌਥ ਦਾ ਵਰਤ ਤਾਂ ਜਾਣੋ ਕੀ ਹੈ ਇਸਦਾ ਹੱਲ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.