ਸ਼ੁੱਕਰਵਾਰ, ਜੁਲਾਈ 10, 2026 07:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

Tata Nexon vs Mahindra XUV300: ਕਿਸਦੀ ਕੀਮਤ ਘੱਟ ਤੇ ਫੀਚਰਜ਼ ਜ਼ਿਆਦਾ, ਇਨ੍ਹਾਂ ਕੰਪੈਕਟ SUV ਚੋਂ ਕਿਹੜੀ ਬਿਹਤਰ, ਇੱਥੇ ਜਾਣੋ

ਮਹਿੰਦਰਾ XUV300 ਨੇ ਆਪਣੇ ਲਾਂਚ ਤੋਂ ਬਾਅਦ 185,000 ਤੋਂ ਵੱਧ ਯੂਨਿਟਸ ਵੇਚੇ ਹਨ। ਇਸ ਦੇ ਨਾਲ ਹੀ ਪਿਛਲੇ ਦਿਨੀਂ Tata Nexon ਦਾ ਨਵਾਂ ਫੇਸਲਿਫਟ ਵਰਜ਼ਨ ਸਾਹਮਣੇ ਆਇਆ ਹੈ।

by ਮਨਵੀਰ ਰੰਧਾਵਾ
ਮਾਰਚ 7, 2023
in ਆਟੋਮੋਬਾਈਲ
0

Automobile News: ਭਾਰਤੀ ਕਾਰ ਬਾਜ਼ਾਰ ‘ਚ Tata Nexon ਤੇ Mahindra XUV300 ਵਿਚਾਲੇ ਸਿੱਧਾ ਮੁਕਾਬਲਾ ਹੈ। ਕਾਰ ਪ੍ਰੇਮੀ ਅਕਸਰ ਇਨ੍ਹਾਂ ਦੋ ਕੰਸੈਪਟ SUV ਦੀ ਮਾਈਲੇਜ, ਕੀਮਤ ਤੇ ਪਾਵਰ ਨੂੰ ਦੇਖ ਕੇ ਉਲਝਣ ‘ਚ ਪੈ ਜਾਂਦੇ ਹਨ। ਇਨ੍ਹਾਂ ਚੋਂ ਕਿਹੜੀਆਂ ਕਾਰਾਂ ਨੂੰ ਘਰ ਲਿਜਾਣਾ ਹੈ, ਇਸ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ। ਦੋਵੇਂ ਕਾਰਾਂ ਆਪੋ-ਆਪਣੇ ਸਥਾਨਾਂ ‘ਤੇ ਕੰਪਨੀ ਦੇ ਬਿਹਤਰ ਉਤਪਾਦ ਹਨ।

185,000 ਯੂਨਿਟ ਵਿੱਕੇ, ਨਵਾਂ ਵਰਜਨ ਹੋਇਆ ਜਾਰੀ

ਹਾਲ ਹੀ ਵਿੱਚ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਮਹਿੰਦਰਾ XUV300 ਨੇ ਫਰਵਰੀ 2019 ਵਿੱਚ ਲਾਂਚ ਹੋਣ ਤੋਂ ਲੈ ਕੇ ਹੁਣ ਤੱਕ 185,000 ਤੋਂ ਵੱਧ ਯੂਨਿਟਸ ਵੇਚੇ ਹਨ। ਦੂਜੇ ਪਾਸੇ, ਹਾਲ ਹੀ ਵਿੱਚ ਲੀਕ ਹੋਏ Tata Nexon ਦੇ ਨਵੇਂ ਫੇਸਲਿਫਟ ਵਰਜ਼ਨ ਨੇ ਟਾਟਾ ਦੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ।

ਕੀਮਤ, ਮਾਈਲੇਜ ਤੇ ਇੰਜਣ ਦੋਵਾਂ SUV ਕਾਰਾਂ ‘ਚ ਫਰਕ

Tata Nexon 7.70 ਲੱਖ ਰੁਪਏ ਵਿੱਚ ਉਪਲਬਧ ਹੈ ਜਦਕਿ ਮਹਿੰਦਰਾ XUV300 8.41 ਲੱਖ ਰੁਪਏ ਵਿੱਚ ਉਪਲਬਧ ਹੈ। ਇਹ ਦੋਵਾਂ ਦੀਆਂ ਸ਼ੁਰੂਆਤੀ ਕੀਮਤਾਂ ਅਤੇ ਐਕਸ-ਸ਼ੋਰੂਮ ਕੀਮਤਾਂ ਹਨ। ਟਾਟਾ ਕੋਲ 1.2 ਅਤੇ 1.5 ਲੀਟਰ ਪੈਟਰੋਲ ਇੰਜਣ ਹਨ। ਜੋ 110 ਤੋਂ 120 PS ਦੀ ਪਾਵਰ ਅਤੇ 170 ਤੋਂ 260 nm ਦਾ ਟਾਰਕ ਜਨਰੇਟ ਕਰਦਾ ਹੈ। ਦੋਵੇਂ 6 ਸਪੀਡ ਮੈਨੂਅਲ ਅਤੇ ਆਟੋਮੈਟਿਕ ਟ੍ਰਾਂਸਮਿਸ਼ਨ ‘ਚ ਉਪਲਬਧ ਹਨ।

ਮੈਨੂਅਲ ਤੇ ਆਟੋਮੈਟਿਕ ਟ੍ਰਾਂਸਮਿਸ਼ਨ

ਮਹਿੰਦਰਾ XUV300 1.2 ਅਤੇ 1.5 L ਪੈਟਰੋਲ ਇੰਜਣ ਦੁਆਰਾ ਸੰਚਾਲਿਤ ਹੈ। ਜੋ 110 ਤੋਂ 117ps ਦੀ ਪਾਵਰ ਅਤੇ 200 ਤੋਂ 300 nm ਦਾ ਟਾਰਕ ਜਨਰੇਟ ਕਰਦਾ ਹੈ। ਦੋਵੇਂ ਇੰਜਣ 6 ਸਪੀਡ ਮੈਨੂਅਲ ਅਤੇ ਆਟੋਮੈਟਿਕ ਟ੍ਰਾਂਸਮਿਸ਼ਨ ਨਾਲ ਮੇਲ ਖਾਂਦੇ ਹਨ। ਟਾਟਾ ‘ਚ 22.0 kmph ਅਤੇ ਮਹਿੰਦਰਾ ‘ਚ 16.5 kmph ਦੀ ਮਾਇਲੇਜ ਮਿਲਦੀ ਹੈ।

ਇਹ ਫੀਚਰਸ ਦੋਵਾਂ ਨੂੰ ਬਣਾਉਂਦੀਆਂ ਵੱਖਰਾ

ਟਾਟਾ ਨੂੰ ਅਗਲੀਆਂ ਸੀਟਾਂ ‘ਤੇ ਰੀਅਰ ਪਾਰਕਿੰਗ ਸੈਂਸਰ, ਡਿਊਲ ਏਅਰਬੈਗਸ, EBD ਦੇ ਨਾਲ ਐਂਟੀ-ਲਾਕ ਬ੍ਰੇਕਿੰਗ ਸਿਸਟਮ, ਇਲੈਕਟ੍ਰਾਨਿਕ ਸਟੇਬਿਲਿਟੀ ਪ੍ਰੋਗਰਾਮ, ਟਾਇਰ ਪ੍ਰੈਸ਼ਰ ਮਾਨੀਟਰਿੰਗ ਸਿਸਟਮ, ਰਿਅਰ ਵਿਊ ਕੈਮਰਾ ਅਤੇ ISO ਫਿਕਸਡ ਚਾਈਲਡ ਸੀਟ ਐਂਕਰਸ ਮਿਲਦੇ ਹਨ। ਇਸ ਦੇ ਨਾਲ ਹੀ ਮਹਿੰਦਰਾ ‘ਚ ਆਲ ਵ੍ਹੀਲ ਡਿਸਕ ਬ੍ਰੇਕ, ਕਾਰਨਰ ਬ੍ਰੇਕਿੰਗ ਕੰਟਰੋਲ, ਰੇਨ ਸੈਂਸਿੰਗ ਵਾਈਪਰ, ਫਰੰਟ ਅਤੇ ਰੀਅਰ ਪਾਰਕਿੰਗ ਸੈਂਸਰ, 7 ਏਅਰਬੈਗਸ, ਈਬੀਡੀ ਦੇ ਨਾਲ ਐਂਟੀ-ਲਾਕ ਬ੍ਰੇਕਿੰਗ ਸਿਸਟਮ ਆਦਿ ਫੀਚਰਸ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: automobile NewsCompact SUVMahindra XUV300pro punjab tvpunjabi newsTata NexonTata Nexon vs Mahindra XUV300
Share252Tweet158Share63

Related Posts

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਮਾਰੂਤੀ ਦੀਆਂ ਵੱਡੀਆਂ ਤਿਆਰੀਆਂ! 4 ਨਵੀਆਂ 7-ਸੀਟਰ ਪਰਿਵਾਰਕ ਕਾਰਾਂ ਜਲਦ ਹੀ ਕਰ ਰਹੀ ਹੈ ਲਾਂਚ

ਮਈ 6, 2026

CNG ‘ਚ ਆ ਰਹੀ ਹੈ ਮਹਿੰਦਰਾ ਦੀ ਇਹ ਛੋਟੀ SUV, ਮਾਈਲੇਜ ਵਿੱਚ Brezza ਅਤੇ Nexon ਨੂੰ ਦੇਵੇਗੀ ਟੱਕਰ

ਅਪ੍ਰੈਲ 27, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026
Load More

Recent News

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.