ਵੀਰਵਾਰ, ਅਗਸਤ 27, 2026 10:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀਆਂ ਲਈ ਖੁਸ਼ਖ਼ਬਰੀ: ਅੱਜ ਤੋਂ ਸ਼ੁਰੂ ਹੋ ਰਹੀ ਬਠਿੰਡਾ ਤੋਂ ਦਿੱਲੀ ਦੀ ਸਿੱਧੀ ਫਲਾਈਟ, ਜਾਣੋ ਕਿਰਾਇਆ

by Gurjeet Kaur
ਅਕਤੂਬਰ 9, 2023
in ਪੰਜਾਬ
0

ਪੰਜਾਬ ਅਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਮਾਲਵਾ ਖੇਤਰ ਸਿੱਧੇ ਦਿੱਲੀ ਨਾਲ ਜੁੜ ਜਾਵੇਗਾ। ਇਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਹੋਰ ਰਾਹ ਖੁੱਲ੍ਹਣਗੇ। ਕੰਪਨੀ ਨੇ ਇਹ ਉਡਾਣ ਸ਼ੁਰੂ ਕੀਤੀ ਹੈ।

ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ…

ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ… ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ… pic.twitter.com/c4objNSXhs

— Bhagwant Mann (@BhagwantMann) October 9, 2023


ਜੇਕਰ ਕਿਰਾਏ ਦੀ ਗੱਲ ਕਰੀਏ ਤਾਂ ਇਸ ਦਾ ਸ਼ੁਰੂਆਤੀ ਕਿਰਾਇਆ ਸਿਰਫ 1999 ਰੁਪਏ ਰੱਖਿਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹੋਰ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਰੰਗਲਾ ਪੰਜਾਬ ਵੱਲ ਸਾਡੀ ਸਰਕਾਰ ਵੱਲੋਂ ਚੁੱਕੇ ਗਏ ਕਦਮ ਕਾਮਯਾਬ ਹੋ ਰਹੇ ਹਨ। ਸੀਐਮ ਮਾਨ ਨੇ ਟਵੀਟ ਕਰਕੇ ਮਾਲਵਾ ਖੇਤਰ ਦੇ ਲੋਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ।

Tags: Bathinda to Delhi flightMalwapro punjab tvpunjabpunjab newspunjabi news
Share2081Tweet1301Share520

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.