ਐਤਵਾਰ, ਮਾਰਚ 1, 2026 09:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਫਿਲਮਾਂ ਦੇ ਸ਼ੌਕਿਨਾਂ ਲਈ ਵੱਡੀ ਖ਼ਬਰ! Jagdeep Sidhu ਦੀ ਫਿਲਮ Moh ਇੱਕ ਵਾਰ ਫਿਰ ਸਿਨੇਮਾਘਰਾਂ ‘ਚ ਹੋ ਰਹੀ ਰਿਲੀਜ਼

Sargun Mehta and Gitaz Bindrakhia’s Moh: ਜਗਦੀਪ ਸਿੱਧੂ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ QNA ਸੈਸ਼ਨ ਕੀਤਾ ਤੇ ਆਪਣੇ ਫੈਨਸ ਨਾਲ ਗੱਲਬਾਤ ਕੀਤੀ। ਉਸ ਦੇ ਇੱਕ ਫੈਨ ਨੇ ਜਗਦੀਪ ਨੂੰ ਮੋਹ ਦੀ ਓਟੀਟੀ ਰਿਲੀਜ਼ ਬਾਰੇ ਪੁੱਛਿਆ।

by ਮਨਵੀਰ ਰੰਧਾਵਾ
ਮਾਰਚ 13, 2023
in ਪਾਲੀਵੁੱਡ, ਮਨੋਰੰਜਨ
0

Film Moh Re-release in Theatres: ਪੰਜਾਬੀ ਸਿਨੇਮਾ ਦੇ ਫੈਨਸ ਲਈ ਸਭ ਤੋਂ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਜੇਕਰ ਤੁਸੀਂ ਵੀ ਕਿਸੇ ਓਟੀਟੀ ਪਲੇਟਫਾਰਮ ‘ਤੇ ਪੰਜਾਬੀ ਫ਼ਿਲਮ ‘ਮੋਹ’ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਸਾਡੇ ਕੋਲ ਤੁਹਾਡੇ ਲਈ ਸੱਚੀ ਬਹੁਤ ਵਧੀਆ ਖ਼ਬਰ ਹੈ। ਦੱਸ ਦਈਏ ਕਿ ਡਾਈਰੈਕਟਰ ਜਗਦੀਪ ਸਿੱਧੂ ਨੇ ਅਧਿਕਾਰਤ ਤੌਰ ‘ਤੇ ਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰਖੀਆ ਦੀ ਫਿਲਮ ‘ਮੋਹ’ ਨੂੰ ਸਿਨੇਮਾਘਰਾਂ ਵਿੱਚ ਮੁੜ ਰਿਲੀਜ਼ ਕਰਨ ਦਾ ਐਲਾਨ ਕਰ ਦਿੱਤਾ ਹੈ।

ਜੀ ਹਾਂ, ਜਗਦੀਪ ਸਿੱਧੂ ਨੇ ਆਖਰਕਾਰ ਇਸ ਦਾ ਓਫੀਸ਼ੀਅਲ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਜਗਦੀਪ ਨੇ ਜ਼ੋਰਦਾਰ ਸੰਕੇਤ ਦਿੱਤੇ ਸੀ ਕਿ ਉਹ ਜਨਤਕ ਮੰਗ ‘ਤੇ ਸਿਨੇਮਾਘਰਾਂ ‘ਚ ਆਪਣੀ ਫਿਲਮ ਮੋਹ ਨੂੰ ਦੁਬਾਰਾ ਰਿਲੀਜ਼ ਕਰ ਸਕਦੇ ਹਨ। ਪਰ ਹੁਣ ਉਨ੍ਹਾਂ ਨੇ ਇਸ ਬਿਆਨ ‘ਤੇ ਪੱਕੀ ਮੋਹਰ ਲਗਾ ਦਿੱਤੀ ਹੈ।

ਜਗਦੀਪ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ QNA ਸੈਸ਼ਨ ਕੀਤਾ ਤੇ ਆਪਣੇ ਫੈਨਸ ਨਾਲ ਗੱਲਬਾਤ ਕੀਤੀ। ਉਸ ਦੇ ਇੱਕ ਫੈਨ ਨੇ ਜਗਦੀਪ ਨੂੰ ਮੋਹ ਦੀ ਓਟੀਟੀ ਰਿਲੀਜ਼ ਬਾਰੇ ਪੁੱਛਿਆ, ਅਤੇ ਇਸ ਬਾਰੇ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਮੋਹ ਨੂੰ ਥੀਏਟਰਿਕ ਤੌਰ ‘ਤੇ ਮੁੜ ਰਿਲੀਜ਼ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਜਗਦੀਪ ਨੇ ਇਹ ਵੀ ਕਿਹਾ ਕਿ ਉਹ ਜਲਦੀ ਹੀ ਤਰੀਕ ਦਾ ਵੀ ਐਲਾਨ ਕਰਨਗੇ। ਮੋਹ ਦੀ ਮੁੜ-ਰਿਲੀਜ਼ ਯਕੀਨੀ ਤੌਰ ‘ਤੇ ਉਨ੍ਹਾਂ ਪ੍ਰਸ਼ੰਸਕਾਂ ਲਈ ਇੱਕ ਵਧੀਆ ਮੌਕਾ ਹੋਣ ਜਾ ਰਿਹਾ ਹੈ ਜੋ ਅਸਲ ਵਿੱਚ ਰਿਲੀਜ਼ ਹੋਣ ਤੋਂ ਬਾਅਦ ਫਿਲਮ ਦੇਖਣ ਤੋਂ ਖੁੰਝ ਗਏ ਸੀ।

ਨਾਲ ਹੀ, ਜਗਦੀਪ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਫਿਲਹਾਲ ਕਿਸੇ ਵੀ ਓਟੀਟੀ ਪਲੇਟਫਾਰਮ ‘ਤੇ ਮੋਹ ਨੂੰ ਰਿਲੀਜ਼ ਕਰਨ ਦੀ ਕੋਈ ਯੋਜਨਾ ਨਹੀਂ ਹੈ। ਫਿਲਮ ਦੀ ਗੱਲ ਕਰਿਏ ਤਾਂ ਮੋਹ ‘ਚ ਸਰਗੁਣ ਮਹਿਤਾ ਅਤੇ ਗੀਤਾਜ਼ ਬਿੰਦਰਖੀਆ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਨੂੰ ਤਰਸੇਮ ਅਤੇ ਗੋਵਿੰਦ ਨੇ ਲਿਖਿਆ ਹੈ, ਜਦੋਂ ਕਿ ਇਸ ਪ੍ਰੋਜੈਕਟ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGitaz BindrakhiaJagdeep SidhuMoh on OTTMoh Re-releasepro punjab tvPunjabi CinemaPunjabi Movie Mohpunjabi newsSargun MehtaSargun Mehta and Gitaz Bindrakhia
Share209Tweet131Share52

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.