ਵੀਰਵਾਰ, ਜੁਲਾਈ 31, 2025 12:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਾ ਹੋਣ ਦਿੱਤਾ ਜਾਵੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਪੰਗ ਇਸਤਰੀਆਂ ਦੇ ਬਰਾਬਰੀ ਦੇ ਅਧਿਕਾਰ ਸਬੰਧੀ ਵਿਸ਼ੇ `ਤੇ ਸੈਮੀਨਾਰ

by Gurjeet Kaur
ਸਤੰਬਰ 24, 2022
in Featured, ਪੰਜਾਬ
0
ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਾ ਹੋਣ ਦਿੱਤਾ ਜਾਵੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਾ ਹੋਣ ਦਿੱਤਾ ਜਾਵੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਬਾਰੇ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਇਸ ਪ੍ਰਤੀ ਨਾਕਾਰਤਮਕ ਸੋਚ ਜੋ ਕਿ ਸਾਡੀ ਮਾਨਸਿਕਤਾ ਦੇ ਅਵਚੇਤਨ ਵਿਚ ਪਈ ਉਸ ਨੂੰ ਦੂਰ ਕਰਨ ਦੀ ਲੋੜ ਹੈ ਅਤੇ ਇਕ ਅਜਿਹਾ ਸਮਾਜਿਕ ਮਾਹੌਲ ਬਣਾ ਕੇ ਦੇਣਾ ਸਮੇਂ ਦੀ ਮੰਗ ਹੈ ਜਿਸ ਦੇ ਵਿਚ ਅਪੰਗ ਔਰਤਾਂ, ਬੱਚਿਆਂ ਅਤੇ ਵਿਅਕਤੀਆਂ ਨੂੰ ਅੱਗੇ ਵਧਣ ਦੇ ਮੌਕੇ ਦਿੱਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਪੜ੍ਹਾਈ ਸਭ ਤੋਂ ਵੱਡਾ ਹਥਿਆਰ ਹੈ ਜੋ ਅਪੰਗ ਲੋਕਾਂ ਦੇ ਜੀਵਨ ਦੇ ਵਿਕਾਸ ਨੂੰ ਅੱਗੇ ਲੈ ਕੇ ਜਾ ਸਕਦਾ ਹੈ। ਇਸ ਪ੍ਰਤੀ ਸਾਡੇ ਸਮਾਜ ਵਿਚ ਜਾਗਰੂਕਤਾ ਦੀ ਬਹੁਤ ਕਮੀ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਜਿਹੇ ਲੋਕਾਂ ਨੂੰ ਮਾਨਸਿਕ ਤੌਰ `ਤੇ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਕੇ ਪੜ੍ਹਾਈ ਦਾ ਰਸਤਾ ਵਿਖਾਉਣ ਦੀ ਲੋੜ ਹੈ।

ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਜ ਵਿਗਿਆਨ ਵਿਭਾਗ ਵੱਲੋਂ ਕਰਵਾਏ ਗਏ ਇਕ ਰੋਜ਼ਾ ਸੈਮੀਨਾਰ ਸਮੇਂ ਮੁੱਖ ਮਹਿਮਾਨ ਦੇ ਤੌਰ `ਤੇ ਇਥੇ ਪੁੱਜੇ ਸਨ। ਉਨ੍ਹਾਂ ਦਾ ਇਥੇ ਆਉਣ `ਤੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਨਿੱਘਾ ਸਵਾਗਤ ਕੀਤਾ। ਸੈਮੀਨਾਰ ਦੀ ਕਨਵੀਨਰ ਡਾ. ਰਚਨਾ ਸ਼ਰਮਾ ਨੇ ਅਪੰਗ ਇਸਤਰੀਆਂ ਦੇ ਬਰਾਬਰੀ ਦੇ ਅਧਿਕਾਰ ਸਬੰਧੀ ਵਿਸ਼ੇ `ਤੇ ਸੈਮੀਨਾਰ ਕਰਵਾਉਣ ਦੇ ਮਕਸਦ ਤੋਂ ਜਾਣੂ ਕਰਵਾਇਆ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਉਹ ਆਪਣੇ ਜੀਵਨ ਨੂੰ ਸੁਖਾਲਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਪੰਗਤਾ ਨੂੰ ਆਪਣੇ ਜੀਵਨ ਦੇ ਵਿਕਾਸ ਵਿਚ ਰੁਕਾਵਟ ਨਹੀਂ ਸਮਝਣਾ ਚਾਹੀਦਾ ਹੈ ਸਗੋਂ ਇਸ ਨੂੰ ਚੁਣੌਤੀ ਦੇ ਤੌਰ `ਤੇ ਲੈ ਕੇ ਆਪਣੇ ਮਿਥੇ ਟੀਚੇ `ਤੇ ਪਹੁੰਚਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਕਿਸੇ ਨਾ ਕਿਸੇ ਕਾਰਨ ਅਪੰਗ ਰਹੀਂਆਂ ਸਫਲ ਔਰਤਾਂ ਦੇ ਜੀਵਨ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਹੀ ਨਹੀਂ ਸਗੋਂ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦੇ ਵਿਕਾਸ ਵਿਚ ਵੀ ਅਹਿਮ ਰੋਲ ਅਦਾ ਕੀਤਾ ਹੈ।

ਡਾ. ਬਲਜੀਤ ਕੌਰ ਨੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਮੀਨਾਰ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸੈਂਟਰ ਫਾਰ ਸਟੱਡੀ ਆਫ ਸੋਸ਼ਲ ਸਿਸਟਮ ਤੋਂ ਪ੍ਰੋ. ਨੀਲਿਕਾ ਮਹਿਰੋਤਰਾ, ਪ੍ਰੋ. ਸੁਜਾਤਾ ਭਾਨ, ਸ਼੍ਰੀਮਤੀ ਸ਼ੰਪਾ ਸੇਨਗੁਪਤਾ, ਸ਼੍ਰੀ ਅਮਰਜੀਤ ਸਿੰਘ ਆਨੰਦ, ਡਾ. ਸਤਨਾਮ ਸਿੰਘ, ਪ੍ਰੋ. ਭੂਪ ਸਿੰਘ ਗੌੜ, ਡਾ. ਸੁਨੀਲ ਕੁਮਾਰ ਅਤੇ ਉੱਘੇ ਵਿਦਵਾਨ ਹਾਜ਼ਿਰ ਹੋਏ।

Tags: aapaap ministerdr baljit kaurpro punjab tvPunjabi Governmentpunjabi latest newspunjabi news
Share236Tweet148Share59

Related Posts

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025
Load More

Recent News

ਅੱਜ ਦੀਆਂ ਪੜਾਈਆਂ ਮਹਿੰਗੀਆਂ ਤੇ ਔਖੀਆਂ, ਨਰਸਰੀ ਦੀ ਫੀਸ ਦੇਖ ਹੈਰਾਨ ਰਹਿ ਗਈ ਮਾਂ

ਜੁਲਾਈ 31, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

ਇਸ ਦਿਨ ਤੋਂ ਪੰਜਾਬ ‘ਚ ਮੀਂਹ ਦਿਖਾਏਗਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 31, 2025

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਭਾਰਤ ਦੀ ਪਹਿਲੀ Adobe Express Lounge Laboratory ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.