ਸ਼ੁੱਕਰਵਾਰ, ਮਾਰਚ 6, 2026 10:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਦਿਸ਼ਾ ਪਟਾਨੀ ਨੇ ਲਹਿੰਗੇ ‘ਚ ਦਿਖਾਇਆ ਬੋਲਡ ਲੁੱਕ, ਫਲਾਂਟ ਕੀਤਾ ਕਰਵੀ ਫਿਗਰ

ਦਿਸ਼ਾ ਪਟਾਨੀ ਨੇ ਲਹਿੰਗੇ 'ਚ ਦਿਖਾਇਆ ਬੋਲਡ ਲੁੱਕ, ਫਲਾਂਟ ਕੀਤਾ ਕਰਵੀ ਫਿਗਰ

by Raminder Singh
ਅਗਸਤ 25, 2022
in ਮਨੋਰੰਜਨ
0

ਅਭਿਨੇਤਰੀ ਦਿਸ਼ਾ ਪਟਾਨੀ ਹੁਣ ਤੱਕ ਆਪਣੀ ਝੋਲੀ ‘ਚ ਬਹੁਤੀਆਂ ਹਿੱਟ ਫਿਲਮਾਂ ਇਕੱਠੀਆਂ ਨਹੀਂ ਕਰ ਸਕੀ ਹੈ ਪਰ ਉਸ ਨੇ ਦੁਨੀਆ ਭਰ ਦੇ ਲੋਕਾਂ ‘ਤੇ ਆਪਣੀ ਅਦਾਕਾਰੀ ਦਾ ਜਾਦੂ ਬਰਕਰਾਰ ਰੱਖਿਆ ਹੋਇਆ ਹੈ।

ਉਸ ਦੇ ਸਟਾਈਲ ਦੇ ਨਾਲ-ਨਾਲ ਲੋਕ ਉਸ ਦੀ ਫਿਟਨੈੱਸ ਦੇ ਵੀ ਦਿਵਾਨੇ ਹਨ। ਅਕਸਰ ਉਸ ਦੇ ਇੰਸਟਾਗ੍ਰਾਮ ‘ਤੇ ਉਸ ਦੇ ਫੋਟੋਸ਼ੂਟ, ਫਿਲਮਾਂ ਅਤੇ ਵਰਕਆਊਟ ਦੀਆਂ ਝਲਕੀਆਂ ਦੇਖਣ ਨੂੰ ਮਿਲਦੀਆਂ ਹਨ।

ਦਿਸ਼ਾ ਪਟਾਨੀ ਨੇ ਕਰਵਾਇਆ ਸ਼ਾਨਦਾਰ ਫੋਟੋਸ਼ੂਟ


ਹੁਣ ਦਿਸ਼ਾ ਨੇ ਆਪਣੇ ਫੈਨਜ਼ ਨੂੰ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਦਿਖਾਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਗੋਲਡਨ ਲਹਿੰਗਾ ਪਹਿਨੀ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਇਸ ਦੇਸੀ ਅਵਤਾਰ ਨੂੰ ਵੀ ਬਹੁਤ ਹੀ ਬੋਲਡ ਅੰਦਾਜ਼ ‘ਚ ਪੇਸ਼ ਕੀਤਾ ਹੈ।


ਉਸਨੇ ਗੁਲਾਬੀ ਮੇਕਅਪ ਨਾਲ ਆਪਣੀ ਦਿੱਖ ਨੂੰ ਪੂਰਾ ਕੀਤਾ ਅਤੇ ਆਪਣੇ ਵਾਲਾਂ ਨੂੰ ਵੇਵੀ ਟਚ ਨਾਲ ਖੁੱਲ੍ਹਾ ਰੱਖਿਆ। ਇਸ ਦੌਰਾਨ ਦਿਸ਼ਾ ਨੇ ਮੈਚਿੰਗ ਹੈਵੀ ਈਅਰਰਿੰਗਸ ਕੈਰੀ ਕੀਤੇ ਹਨ। ਇਸ ਲੁੱਕ ‘ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

ਦਿਸ਼ਾ ਦੇ ਸਟਾਈਲ ਦੇ ਦੀਵਾਨੇ ਹਨ ਫੈਨਜ਼

ਦਿਸ਼ਾ ਦੇ ਇਸ ਅੰਦਾਜ਼ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਲੋਕਾਂ ਨੇ ਉਨ੍ਹਾਂ ਦੀ ਤਾਰੀਫ ਕਰਦੇ ਹੋਏ ਇਕ ਤੋਂ ਬਾਅਦ ਇਕ ਕਈ ਟਿੱਪਣੀਆਂ ਕੀਤੀਆਂ ਹਨ। ਕੁਝ ਹੀ ਮਿੰਟਾਂ ‘ਚ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੱਖਾਂ ਲਾਈਕਸ ਆ ਗਏ ਹਨ, ਜੋ ਤੇਜ਼ੀ ਨਾਲ ਵਧ ਰਹੇ ਹਨ। ਦਿਸ਼ਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਕਾਫੀ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਫਿਲਮਾਂ ‘ਚ ਨਜ਼ਰ ਆਵੇਗੀ ਦਿਸ਼ਾ ਪਟਾਨੀ


ਦਿਸ਼ਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਮਲਟੀਸਟਾਰਰ ਫਿਲਮ ‘ਏਕ ਵਿਲੇਨ ਰਿਟਰਨਜ਼’ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਈ ਹੈ। ਹੁਣ ਜਲਦ ਹੀ ਅਦਾਕਾਰਾ ‘ਵਾਰਿਅਰ’, ‘ਕਟੀਨਾ’ ਅਤੇ ‘ਪ੍ਰੋਜੈਕਟ ਕੇ’ ਵਰਗੀਆਂ ਫਿਲਮਾਂ ‘ਚ ਅਹਿਮ ਭੂਮਿਕਾਵਾਂ ‘ਚ ਨਜ਼ਰ ਆਵੇਗੀ।

Tags: bold lookDisha Patanilehenga
Share207Tweet130Share52

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚੰਡੀਗੜ੍ਹ ਦੇ ਪ੍ਰਸ਼ਾਸਕ ਗ਼ੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੀ ‘ਆਪਣੀ ਮੰਡੀ’ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਸਬੰਧੀ ਸਾਂਝੀ ਮੀਟਿੰਗ ਅਤੇ ਐਕਸ਼ਨ ਪਲਾਨ ਬਣਾਉਣ ਦਾ ਦਿੱਤਾ ਨਿਰਦੇਸ਼

ਮਾਰਚ 6, 2026

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.