ਬੁੱਧਵਾਰ, ਅਪ੍ਰੈਲ 15, 2026 07:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਾਜ ਦੀ ਮੰਗ ਨੂੰ ਲੈ ਕੇ ਦੋ ਧਿਰਾਂ ‘ਚ ਝਗੜਾ, ਵਿਆਹ ਸਮਾਗਮ ‘ਚ ਬਰਸੇ ਇੱਟਾਂ, ਡੰਡੇ

Punjab News: ਲਾਵਾਂ ਫੇਰੇ ਵੀ ਲੱਗ ਚੁੱਕੇ ਸੀ ਪਰ ਜਦੋਂ ਲਾੜੀ ਦੇ ਵਿਦਾ ਹੋਣ ਦਾ ਸਮਾਂ ਆਇਆ ਤਾਂ ਲੜਕੇ ਵਾਲਿਆਂ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

by ਮਨਵੀਰ ਰੰਧਾਵਾ
ਅਪ੍ਰੈਲ 9, 2023
in ਪੰਜਾਬ, ਵੀਡੀਓ
0

Fight in Marriage at Abohar: ਅਬੋਹਰ ਦੀ ਜੰਮੂ ਬਸਤੀ ‘ਚ ਵਿਆਹ ਸਮਾਗਮ ‘ਚ ਦਾਜ ਦੀ ਮੰਗ ਨੂੰ ਲੈ ਕੇ ਦੋ ਧਿਰਾਂ ‘ਚ ਝਗੜਾ ਹੋ ਗਿਆ। ਕੁਝ ਦੇਰ ਵਿਚ ਹੀ ਸਮਾਗਮ ਵਾਲੀ ਥਾਂ ‘ਤੇ ਮਾਹੌਲ ਗਰਮ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ।

ਸੂਚਨਾ ਮਿਲਣ ‘ਤੇ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਬਰਾਤ ਨੂੰ ਬੇਰੰਗ ਪਰਤਣਾ ਪਿਆ। ਜਾਣਕਾਰੀ ਮੁਤਾਬਕ ਫਾਜ਼ਿਲਕਾ ਨਿਵਾਸੀ ਰਾਹੁਲ ਦਾ ਵਿਆਹ ਜੰਮੂ ਬਸਤੀ ‘ਚ ਰਮੇਸ਼ ਕੁਮਾਰ ਦੀ ਬੇਟੀ ਨਾਲ ਤੈਅ ਹੋਇਆ ਸੀ। ਵਿਆਹ ਲਈ ਬਾਰਾਤ ਧੂਮਧਾਮ ਨਾਲ ਪਹੁੰਚੀ।

ਇਸ ਦੌਰਾਨ ਲਾਵਾਂ ਫੇਰੇ ਵੀ ਲੱਗ ਚੁੱਕੇ ਸੀ ਪਰ ਜਦੋਂ ਲਾੜੀ ਦੇ ਵਿਦਾ ਹੋਣ ਦਾ ਸਮਾਂ ਆਇਆ ਤਾਂ ਲੜਕੇ ਵਾਲਿਆਂ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।

ਇਸ ਦੌਰਾਨ ਇੱਟਾਂ-ਪੱਥਰਾਂ ਦੀ ਵੀ ਜ਼ੋਰਦਾਰ ਬਾਰਸ਼ ਸ਼ੁਰੂ ਹੋ ਗਈ। ਡੀਜੇ ਵੀ ਤੋੜ ਦਿੱਤਾ। ਦੂਜੇ ਪਾਸੇ ਲੜਕੀ ਦੇ ਭਰਾ ਨਸੀਬ ਦਾ ਦੋਸ਼ ਹੈ ਕਿ ਲੜਕੇ ਵਾਲਿਆਂ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕੀਤੀ, ਜਿਸ ਕਾਰਨ ਦੋਵਾਂ ਵਿਚਾਲੇ ਝਗੜਾ ਹੋਈਆ। ਲੜਕੇ ਵਾਲਿਆਂ ਨੇ ਹੰਗਾਮਾ ਕੀਤਾ ਅਤੇ ਉਸਨੂੰ ਤੇ ਉਸਦੀ ਦਾਦੀ ਲਕਸ਼ਮੀ ਨੂੰ ਜ਼ਖਮੀ ਕਰ ਦਿੱਤਾ।

ਇਸ ਦੌਰਾਨ ਦੋਵੇਂ ਜ਼ਖ਼ਮੀਆਂ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਦੋਵਾਂ ਧਿਰਾਂ ਦੇ ਝਗੜੇ ਕਾਰਨ ਲਾੜਾ-ਲਾੜੀ ਦੇ ਚਾਅ ਧਰੇ ਦੇ ਧਰੇ ਰਹਿ ਗਏ, ਬਾਰਾਤ ਨੂੰ ਖਾਲੀ ਹੱਥ ਪਰਤਣਾ ਪਿਆ।

ਦੂਜੇ ਪਾਸੇ ਥਾਣਾ ਸਿਟੀ ਦੇ ਇੰਚਾਰਜ ਪਰਮਜੀਤ ਕੰਬੋਜ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਸ਼ਿਕਾਇਤ ਆਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AboharDemand of DowrydisputeFight in Marriagepro punjab tvpunjab newspunjabi newswedding
Share230Tweet144Share57

Related Posts

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026

ਵਿਜੀਲੈਂਸ ਵੱਲੋਂ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

ਅਪ੍ਰੈਲ 14, 2026

ਸੰਗਰੂਰ ਪੁਲਿਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ; 7 ਮੁਲਜ਼ਮ ਗ੍ਰਿਫ਼ਤਾਰ

ਅਪ੍ਰੈਲ 14, 2026
Load More

Recent News

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.