ਸ਼ੁੱਕਰਵਾਰ, ਸਤੰਬਰ 4, 2026 09:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਾਲ ਚੰਦ ਕਟਾਰੂਚੱਕ ਵੱਲੋਂ ਲੀਗਲ ਮੀਟਰੋਲੋਜੀ ਵਿੰਗ ‘ਚ 10 ਨਵੇਂ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੀਟਰੋਲੋਜੀ ਵਿੰਗ ਵਿੱਚ ਨਵ-ਨਿਯੁਕਤ 10 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।

by Bharat Thapa
ਮਾਰਚ 6, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੀਟਰੋਲੋਜੀ ਵਿੰਗ ਵਿੱਚ ਨਵ-ਨਿਯੁਕਤ 10 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਮੰਤਰੀ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਸਮੇਂ ਪੂਰੀ ਮਿਹਨਤ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵੱਲੋਂ ਲੀਗਲ ਮੀਟਰੋਲੋਜੀ ਵਿਭਾਗ ਨਾਲ ਸਬੰਧਤ ਕੰਮ ਕਰਵਾਉਣ ਲਈ ਆਮ ਲੋਕਾਂ ਅਤੇ ਵਪਾਰੀਆਂ ਨੂੰ ਸਹੂਲਤ ਦੇਣ ਵੱਲ ਅਹਿਮ ਕਦਮ ਚੁੱਕਦੇ ਹੋਏ ਲੀਗਲ ਮੀਟਰੋਲੋਜੀ ਵਿੰਗ ਦੇ ਮਾਪਤੋਲ ਉਪਕਰਣਾਂ ਦੀ ਪੜਤਾਲ ਦੇ ਕੰਮ ਨੂੰ ਸਿੰਗਲ ਵਿੰਡੋ ਸਿਸਟਮ ਨਾਲ ਜੋੜਨ ਦਾ ਆਗਾਜ਼ ਵੀ ਕੀਤਾ ਗਿਆ ਜਿਸ ਨਾਲ ਹੁਣ ਵਪਾਰੀ ਆਪਣੇ ਮਾਪ ਤੋਲ ਉਪਕਰਣਾਂ ਦੀ ਪੜਤਾਲ ਲਈ ਵਪਾਰਕ ਸਥਾਨ ਜਾਂ ਘਰ ਬੈਠਾ ਹੀ ਆਨ ਲਾਇਨ ਅਪਲਾਈ ਕਰ ਸਕਦਾ ਹੈ।

ਲੀਗਲ ਮੀਟਰੋਲੋਜੀ ਵਿੰਗ ਨਾਲ ਸਬੰਧਤ ਮੁੱਖ ਕੰਮ ਲੀਗਲ ਮੀਟਰੋਲੋਜੀ ਐਕਟ 2009 ਅਤੇ ਇਸ ਅਧੀਨ ਨਿਯਮਾਂ ਦੀ ਪਾਲਣਾ ਕਰਵਾਉਂਦੇ ਹੋਏ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਮਾਪਤੋਲ ਉਪਕਰਣਾਂ ਦੀ ਸਾਲਾਨਾ ਪੜਤਾਲ ਅਤੇ ਨਿਰੀਖਣ, ਨਿਰਮਾਣ ਕਰਤਾ/ਡੀਲਰ/ਰਿਪੇਅਰਰ ਦੇ ਨਵੇਂ ਲਾਇਸੰਸ ਜਾਰੀ ਕਰਨਾ ਅਤੇ ਰੀਨਿਊਲ, ਡੱਬਾ ਬੰਦ ਵਸਤੂਆਂ ਦੀਆਂ ਨਿਰਮਾਣ ਕਰਤਾ ਇਕਾਈਆਂ ਦੀ ਰਜਿਸਟ੍ਰੇਸ਼ਨ ਅਤੇ ਨਿਰੀਖਣ ਹੈ। ਇਸ ਮੌਕੇ ਕੰਟਰੋਲਰ ਲੀਗਲ ਮੀਟਰੋਲੋਜੀ ਪੰਜਾਬ ਪਰਮਪਾਲ ਕੌਰ ਸਿੱਧੂ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 10 newly appointed clerksappointment lettersDistributionlal chand kataruchakLegal Metrology Wingpropunjabtv
Share207Tweet130Share52

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.