ਵੀਰਵਾਰ, ਜੁਲਾਈ 31, 2025 03:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

8ਵੀਂ ਜਮਾਤ ‘ਚ ਪੰਜਾਬ ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਧੀ ਨਵਜੋਤ ਕੌਰ ਨੂੰ ਜ਼ਿਲ੍ਹੇ ਦੇ DC ਨੇ ਦਿੱਤੀਆਂ ਮੁਬਾਰਕਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਪੂਰੇ ਪੰਜਾਬ ਵਿੱਚੋਂ ਜ਼ਿਲ੍ਹਾ ਮੋਗਾ ਦੇ ਪਿੰਡ ਡੇਮਰੂ ਕਲਾਂ ਦੀ ਧੀ ਨਵਜੋਤ ਕੌਰ ਨੇ ਦੂਸਰਾ ਸਥਾਨ ਹਾਸਲ ਕਰਕੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ।

by Gurjeet Kaur
ਅਪ੍ਰੈਲ 6, 2025
in Featured News, ਪੰਜਾਬ
0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਪੂਰੇ ਪੰਜਾਬ ਵਿੱਚੋਂ ਜ਼ਿਲ੍ਹਾ ਮੋਗਾ ਦੇ ਪਿੰਡ ਡੇਮਰੂ ਕਲਾਂ ਦੀ ਧੀ ਨਵਜੋਤ ਕੌਰ ਨੇ ਦੂਸਰਾ ਸਥਾਨ ਹਾਸਲ ਕਰਕੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ।

ਇਸ ਮੌਕੇ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਨਵਜੋਤ ਕੌਰ ਤੇ ਉਸਦੇ ਮਾਤਾ ਪਿਤਾ ਨੂੰ ਉਸਦੀ ਇਸ ਪ੍ਰਾਪਤੀ ਲਈ ਅੱਜ ਵਿਸ਼ੇਸ਼ ਤੌਰ ਤੇ ਵੀਡਿਓ ਕਾਲ ਰਾਹੀਂ ਮੁਬਾਰਕਾਂ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਉਸਦਾ ਮਨੋਬਲ ਵਧਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਉਸ ਨਾਲ ਹਮੇਸ਼ਾ ਖੜੇ ਹਨ ਅਤੇ ਉਸਦੀ ਕਾਮਯਾਬੀ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਸਨੂੰ ਸਰਕਾਰ ਦੀਆਂ ਸਿੱਖਿਆ ਨਾਲ ਸਬੰਧਤ ਭਲਾਈ ਸਕੀਮਾਂ ਦਾ ਲਾਹਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰਥਿਕ ਪੱਖ ਤੋਂ ਇਸਦੀ ਸਹਾਇਤਾ ਕਰਨ ਦੇ ਨਾਲ ਨਾਲ ਉਹ ਖੁਦ ਵੀ ਉਸਦੇ ਕਰੀਅਰ ਲਈ ਰਾਹ ਦਸੇਰਾ ਬਣ ਕੇ ਸਾਥ ਦੇਣਗੇ।

ਨਵਜੋਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਹ ਉਚੇਰੀ ਪੜ੍ਹਾਈ ਹਾਸਿਲ ਕਰਕੇ ਇੱਕ ਕਾਬਿਲ ਡਾਕਟਰ ਬਨਣਾ ਚਾਹੁੰਦੀ ਹੈ, ਪ੍ਰੰਤੂ ਆਰਥਿਕ ਹਾਲਾਤ ਠੀਕ ਨਾ ਹੋਣ ਕਾਰਨ ਉਸਨੂੰ ਸਰਕਾਰ ਦੇ ਸਹਾਰੇ ਦੀ ਲੋੜ੍ਹ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਆਪਣੀ ਮਿਹਨਤ ਇਸੇ ਤਰੀਕੇ ਨਾਲ ਜਾਰੀ ਰੱਖੇ ਅਤੇ ਕਿਸੇ ਵੀ ਆਰਥਿਕ ਤੰਗੀ ਦਾ ਬੋਝ ਆਪਣੇ ਮਨ ਉੱਪਰ ਨਾ ਪੈਣ ਦੇਵੇ ਕਿਉਕਿ ਸਰਕਾਰ ਤੇ ਪ੍ਰਸ਼ਾਸਨ ਉਸ ਨਾਲ ਹਮੇਸ਼ਾ ਖੜੇ ਰਹਿਣਗੇ।

ਡਿਪਟੀ ਕਮਿਸ਼ਨਰ ਦੀਆਂ ਇਹਨਾਂ ਗੱਲਾਂ ਨੇ ਨਵਜੋਤ ਕੌਰ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਦੇ ਅੱਖਾਂ ਵਿੱਚ ਹੰਝੂ ਲਿਆ ਦਿੱਤੇ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਕਿ ਨਵਜੋਤ ਕੌਰ ਦੀ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ।

ਜਿਕਰਯੋਗ ਹੈ ਕਿ ਨਵਜੋਤ ਕੌਰ ਨੇ ਅੱਠਵੀਂ ਕਲਾਸ ਵਿੱਚੋਂ ਸਤ ਫੀਸਦੀ ਭਾਵ 600 ਵਿਚੋਂ 600 ਅੰਕ ਪ੍ਰਾਪਤ ਕੀਤੇ ਹਨ, ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਪੁਨੀਤ ਵਰਮਾ ਨਾਲੋਂ ਇੱਕ ਸਾਲ ਵੱਡੀ ਹੋਣ ਕਰਕੇ ਉਸਨੂੰ ਦੂਸਰਾ ਸਥਾਨ ਦਿੱਤਾ ਗਿਆ ਹੈ।

 

Tags: Latest news about resultMoga DCpropunjabnewspropunjabtvpsebpunjab news
Share206Tweet129Share52

Related Posts

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਭਾਰਤ ਦੀ ਪਹਿਲੀ Adobe Express Lounge Laboratory ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਜੁਲਾਈ 30, 2025

ਕੀ ਮਾਨਸੂਨ ‘ਚ ਸਹੀ ਤਾਪਮਾਨ ਤੇ ਚੱਲ ਰਿਹਾ ਹੈ ਤੁਹਾਡਾ ਫਰਿੱਜ! ਜਾਣੋ ਕਿੰਨਾ ਹੋਣਾ ਚਾਹੀਦਾ ਠੰਡਾ

ਜੁਲਾਈ 30, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025
Load More

Recent News

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਭਾਰਤ ਦੀ ਪਹਿਲੀ Adobe Express Lounge Laboratory ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਜੁਲਾਈ 30, 2025

ਕੀ ਮਾਨਸੂਨ ‘ਚ ਸਹੀ ਤਾਪਮਾਨ ਤੇ ਚੱਲ ਰਿਹਾ ਹੈ ਤੁਹਾਡਾ ਫਰਿੱਜ! ਜਾਣੋ ਕਿੰਨਾ ਹੋਣਾ ਚਾਹੀਦਾ ਠੰਡਾ

ਜੁਲਾਈ 30, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.