ਸ਼ੁੱਕਰਵਾਰ, ਅਗਸਤ 28, 2026 04:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਿਸ਼ਨ 100% Give Your Best ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੇ ਕੀਤੀ ਮੀਟਿੰਗ

ਇਸ ਮੌਕੇ ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ, ਡਾਇਟ ਪ੍ਰਿੰਸੀਪਲ ਸਤਵਿੰਦਰ ਪਾਲ ਕੌਰ, ਜ਼ਿਲ੍ਹਾ ਸਮਰਾਟ ਸਕੂਲ ਇੰਚਾਰਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਹਾਜ਼ਰ ਸੀ।

by ਮਨਵੀਰ ਰੰਧਾਵਾ
ਦਸੰਬਰ 13, 2022
in ਪੰਜਾਬ
0

ਬਠਿੰਡਾ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਵਲੋਂ ਜ਼ਿਲ੍ਹਾ ਬਠਿੰਡਾ ਦੇ ਸਮੂਹ ਮਿਡਲ, ਹਾਈ ਅਤੇ ਸੈਕੰਡਰੀ ਸਕੂਲ ਦੇ ਸਕੂਲ ਮੁੱਖੀਆਂ ਨਾਲ ਇੱਕ ਅਹਿਮ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਗਈ।

ਮੀਟਿੰਗ ਵਿੱਚ ਮਿਸ਼ਨ 100% Give Your Best ਲਈ ਵਿਚਾਰ ਚਰਚਾ ਕੀਤੀ ।ਇਸ ਵਿੱਚ ਮਿਸ਼ਨ 100%- give your best ਦੀ ਰੋਜ਼ਾਨਾਂ ਸੁਹੰ, ਮਿਸ਼ਨ 100%- give your best ਦਾ ਬੈਚ ਲਗਾਉਣਾ, Bimonthly ਪੇਪਰ ਜਲਦੀ ਤੋ ਜਲਦੀ ਚੈੱਕ ਕਰਕੇ ਡਾਟਾ ਸਬੰਧਤ ਬੀ ਐਮ ਨੂੰ ਸਮੇ ਸਿਰ ਦੇਣਾ, ਬੱਚਿਆਂ ਨੂੰ 0-40%, 41-80% , 81-100% ਦੀ ਵੰਡ ਕਰਕੇ ਤਿਆਰੀ ਕਰਵਾਉਣੀ, ਸਕੂਲ ਵਿੱਚ ਬੱਚਿਆਂ ਦੀ ਹਾਜ਼ਰੀ 100%ਯਕੀਨੀ ਬਣਾਉਣੀ ਅਤੇ ਰੋਜ਼ਾਨਾਂ ਸਕੂਲ਼ ਦੀ ਹਾਜ਼ਰੀ e-punjab ਪੋਰਟਲ ਤੇ ਅੱਪਲੋਡ ਕਰਨੀ, ਜੇਕਰ ਅਪਣੇ ਜਾਂ ਆਪਣੇ ਨਾਲ ਅਟੈਚ ਕਿਸੇ ਸਕੂਲ ਵਿੱਚ 50%ਤੋਂ ਘੱਟ ਅਧਿਆਪਕਾਂ/ਸਪੈਸੀਫਿਕ ਵਿਸ਼ੇ ਦੇ ਅਧਿਆਪਕ ਦੀ ਘਾਟ ਹੈ ਤਾਂ ਸੂਚਨਾ ਗੂਗਲ ਫਾਰਮ ਵਿੱਚ ਭਰਨੀ ਤੇ ਵਿਚਾਰ ਚਰਚਾ ਕੀਤੀ। ਅਤੇ ਚੱਲ ਰਹੇ ਸੈਸ਼ਨ ਦੋਰਾਨ ਰਿਜਲਟ 100% ਲਈ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ, ਡਾਇਟ ਪ੍ਰਿੰਸੀਪਲ ਸਤਵਿੰਦਰ ਪਾਲ ਕੌਰ, ਜ਼ਿਲ੍ਹਾ ਸਮਰਾਟ ਸਕੂਲ ਇੰਚਾਰਜ ਪ੍ਰਿੰਸੀਪਲ ਕੁਲਵਿੰਦਰ ਸਿੰਘ, ਸਮੂਹ ਬਲਾਕ ਨੋਡਲ ਅਫ਼ਸਰ , ਸਮੂਹ ਡੀ.ਐਮ ਅਤੇ ਵੱਖ ਵੱਖ ਸਕੂਲਾਂ ਦੇ ਮੁੱਖੀ ਹਾਜ਼ਰ ਸੀ।

ਇਹ ਵੀ ਪੜ੍ਹੋ: 34 ਸਾਲਾ ਸੁਖਦੀਪ ਸਿੰਘ ਦੀ ਮੈਲਬੌਰਨ ‘ਚ ਸੜਕ ਹਾਦਸੇ ‘ਚ ਮੌਤ, ਇਲਾਕੇ ‘ਚ ਸੋਗ ਦੀ ਲਹਿਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaEducation Department Punjabeducation ministerharjot singh bainspro punjab tvpunjab newsTeachers Home Bathinda
Share207Tweet129Share52

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.