ਸ਼ਨੀਵਾਰ, ਮਾਰਚ 21, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਿਵੇਸ਼ ਉਤਸ਼ਾਹਿਤ ਕਰਨ ‘ਚ ਜ਼ਿਲ੍ਹਾ ਸੰਗਰੂਰ ਦੀ ਸ਼ਾਨਦਾਰ ਕਾਰਗੁਜ਼ਾਰੀ, ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਨਮਾਨਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ‘ਚ ਕਾਰੋਬਾਰ ਕਰਨ ਵਿੱਚ ਅਸਾਨੀ ਲਈ ਸਿੰਗਲ ਵਿੰਡੋ ਸਿਸਟਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਸੰਗਰੂਰ ਨੇ ‘ਵੱਡਾ ਜ਼ਿਲ੍ਹਾ ਸ਼੍ਰੇਣੀ’ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਮੋਹਰੀ ਸਥਾਨ ਹਾਸਲ ਕੀਤਾ ਹੈ।

by Bharat Thapa
ਫਰਵਰੀ 25, 2023
in ਪੰਜਾਬ
0

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ‘ਚ ਕਾਰੋਬਾਰ ਕਰਨ ਵਿੱਚ ਅਸਾਨੀ ਲਈ ਸਿੰਗਲ ਵਿੰਡੋ ਸਿਸਟਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਸੰਗਰੂਰ ਨੇ ‘ਵੱਡਾ ਜ਼ਿਲ੍ਹਾ ਸ਼੍ਰੇਣੀ’ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ‘5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2023’ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਨਮਾਨ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਿਕ ਨਿਵੇਸ਼ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਇਸ ਐਵਾਰਡ ਲਈ ਜ਼ਿਲ੍ਹੇ ਦੀ ਚੋਣ ਕਰਨ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਸ ਨਾਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਹੋਰ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਜ਼ਿਲ੍ਹੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਵੱਡੇ ਉਦਯੋਗਿਕ ਜ਼ਿਲ੍ਹਿਆਂ ਅਤੇ ਹੋਰ ਜ਼ਿਲ੍ਹਿਆਂ ਦੀਆਂ ਦੋ ਸ਼੍ਰੇਣੀਆਂ ਵਿੱਚ ਜ਼ਿਲ੍ਹਾ ਬਿਊਰੋ ਆਫ਼ ਇੰਡਸਟਰੀ ਅਤੇ ਨਿਵੇਸ਼ ਪ੍ਰਮੋਸ਼ਨ ਦੁਆਰਾ ਨਿਵੇਸ਼ ਦੀ ਸਹੂਲਤ ਲਈ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਲਈ ਜ਼ਿਲ੍ਹਾ ਰੈਂਕਿੰਗ ਪੁਰਸਕਾਰਾਂ ਦੀ ਚੋਣ ਇਨਵੈਸਟਮੈਂਟ ਪਰਮੋਸ਼ਨ ਵਿਭਾਗ ਦੇ ਮਾਣਕਾਂ ਦੇ ਅਧਾਰ ‘ਤੇ ਕੀਤੀ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Deputy CommissionerDistrict Sangrurexcellent performancepromoting investmentpropunjabtv
Share208Tweet130Share52

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.