ਸ਼ੁੱਕਰਵਾਰ, ਜੁਲਾਈ 31, 2026 01:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਨਸਾ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ : ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਾਨਸਾ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ : ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

by Pro Punjab Tv
ਜੁਲਾਈ 24, 2026
in Featured, Featured News, ਪੰਜਾਬ, ਰਾਜਨੀਤੀ
0
  • ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ*

ਚੰਡੀਗੜ੍ਹ 24 ਜੁਲਾਈ,2026 : ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਹਿਯੋਗੀਆਂ ਸਮੇਤ ਅਧਿਕਾਰਤ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ‘ਆਪ’ ਪਰਿਵਾਰ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਨੀਸ਼ ਬੰਸਲ ਸ਼ਿਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਪਾਰਟੀ ਦੇ ਕਈ ਅਹਿਮ ਤੇ ਜ਼ਿੰਮੇਵਾਰ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਤੋਂ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀਆਂ ਰਹੀਆਂ ਹਨ। ਹਨੀਸ਼ ਬੰਸਲ ਵਰਗੇ ਜੁਝਾਰੂ ਯੂਥ ਆਗੂ ਦੇ ਆਉਣ ਨਾਲ ਮਾਨਸਾ ਵਿੱਚ ਪਾਰਟੀ ਦੀ ਤਾਕਤ ਦੁੱਗਣੀ ਹੋਵੇਗੀ। ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਉੱਥੇ ਹੀ, ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਨੀਸ਼ ਬੰਸਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀਆਂ ਇਨ੍ਹਾਂ ਨੀਤੀਆਂ ਨੂੰ ਪੂਰੀ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਉਣਗੇ।

Tags: District Youth President Hanish Bansal joins Aam Aadmi Party along with supporterslatest newsShiromani Akali Dal
Share197Tweet123Share49

Related Posts

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result