ਐਤਵਾਰ, ਮਈ 24, 2026 02:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM Modi ਵਲੋਂ ਕਿਸਾਨਾਂ ਨੂੰ ਦੀਵਾਲੀ ਤੋਹਫ਼ਾ, ਹਾੜੀ ਦੀਆਂ ਫ਼ਸਲਾਂ ਦੇ MSP ‘ਚ ਵਾਧੇ ਦਾ ਐਲਾਨ

ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਮੌਜੂਦਾ ਫਸਲ ਮੰਡੀਕਰਨ ਸਾਲ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (MSP) 'ਚ ਵਾਧਾ ਕੀਤਾ ਹੈ। ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 110 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

by Gurjeet Kaur
ਅਕਤੂਬਰ 18, 2022
in ਦੇਸ਼, ਪੰਜਾਬ
0

MSP Hike: ਸੋਮਵਾਰ ਨੂੰ ਕੇਂਦਰ ਸਰਕਾਰ (central government) ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Samman Nidhi Yojana) ਦਾ ਪੈਸਾ ਟਰਾਂਸਫਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਹੁਣ ਫਿਰ ਤੋਂ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਇੱਕ ਹੋਰ ਦੀਵਾਲੀ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਮੌਜੂਦਾ ਮੰਡੀਕਰਨ ਸਾਲ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ 110 ਰੁਪਏ ਵਧਾ ਕੇ 2,125 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।

ਦੂਜੇ ਪਾਸੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 400 ਰੁਪਏ ਵਧਾ ਕੇ 5450 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਕਿਸਾਨਾਂ ਦੀ ਪੈਦਾਵਾਰ ਅਤੇ ਆਮਦਨ ਨੂੰ ਵਧਾਉਣ ਲਈ ਲਿਆ ਗਿਆ ਹੈ।

ਇੱਕ ਅਧਿਕਾਰਤ ਰੀਲੀਜ਼ ਮੁਤਾਬਕ, ਸੀਸੀਈਏ ਨੇ ਫਸਲੀ ਸਾਲ 2022-23 (ਜੁਲਾਈ-ਜੂਨ) ਅਤੇ ਮਾਰਕੀਟਿੰਗ ਸੀਜ਼ਨ 2023-24 ਵਿੱਚ ਛੇ ਹਾੜ੍ਹੀ ਫਸਲਾਂ ਲਈ ਐਮਐਸਪੀ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਫਸਲੀ ਸਾਲ 2022-23 ਲਈ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਫਸਲੀ ਸਾਲ 2021-22 ਵਿੱਚ 2,015 ਰੁਪਏ ਪ੍ਰਤੀ ਕੁਇੰਟਲ ਤੋਂ 110 ਰੁਪਏ ਵਧਾ ਕੇ 2,125 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਕਣਕ ਦੀ ਉਤਪਾਦਨ ਲਾਗਤ 1,065 ਰੁਪਏ ਪ੍ਰਤੀ ਕੁਇੰਟਲ ਹੋਣ ਦਾ ਅਨੁਮਾਨ ਹੈ।

ਪੀ.ਐੱਮ ਦੀ ਅਗਵਾਈ ਵਾਲੀ ਕਮੇਟੀ ਦਾ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਲਿਆ ਗਿਆ। ਘੱਟੋ-ਘੱਟ ਸਮਰਥਨ ਮੁੱਲ ਉਹ ਦਰ ਹੈ ਜਿਸ ‘ਤੇ ਸਰਕਾਰ ਕਿਸਾਨਾਂ ਤੋਂ ਖੇਤੀ ਉਪਜ ਖਰੀਦਦੀ ਹੈ।

23 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਫੈਸਲਾ ਕਰਦੀ ਹੈ ਸਰਕਾਰ

ਵਰਤਮਾਨ ਵਿੱਚ ਸਰਕਾਰ ਸਾਉਣੀ ਅਤੇ ਹਾੜੀ ਦੋਵਾਂ ਸੀਜ਼ਨਾਂ ਵਿੱਚ ਉਗਾਈਆਂ ਜਾਣ ਵਾਲੀਆਂ 23 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ। ਹਾੜੀ (ਸਰਦੀਆਂ) ਦੀਆਂ ਫਸਲਾਂ ਦੀ ਬਿਜਾਈ ਸਾਉਣੀ (ਗਰਮੀ) ਦੀਆਂ ਫਸਲਾਂ ਦੀ ਕਟਾਈ ਤੋਂ ਬਾਅਦ ਅਕਤੂਬਰ ਵਿੱਚ ਸ਼ੁਰੂ ਹੁੰਦੀ ਹੈ। ਕਣਕ ਅਤੇ ਸਰ੍ਹੋਂ ਹਾੜੀ ਦੀਆਂ ਮੁੱਖ ਫ਼ਸਲਾਂ ਹਨ।

Tags: cnetral governmentdiwali giftfarmerlatest newsMSP HIkepm modipro punjab tv
Share251Tweet157Share63

Related Posts

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.