ਮੰਗਲਵਾਰ, ਸਤੰਬਰ 29, 2026 12:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਕੀ ਤੁਸੀਂ ਵੀ ਠੰਢ ਦੇ ਮੌਸਮ ‘ਚ ਖਾਂਦੇ ਹੋ ਅੰਡੇ? ਤਾਂ ਰਹੋ ਸਾਵਧਾਨ, ਹੋ ਸਕਦੀਆਂ ਹਨ ਇਹ ਸਮੱਸਿਆਵਾਂ

ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕਾਰਡੀਓਵੈਸਕੁਲਰ ਸਮੱਸਿਆ ਹੈ, ਤਾਂ ਬਿਹਤਰ ਹੈ ਕਿ ਤੁਸੀਂ 'ਐੱਗ ਯੋਕ' ਦਾ ਸੇਵਨ ਨਾ ਕਰੋ। ਕੁਝ ਲੋਕਾਂ ਲਈ ਅੰਡੇ ਖਤਰਨਾਕ ਹੋ ਸਕਦੇ ਹਨ।

by Bharat Thapa
ਜਨਵਰੀ 9, 2023
in ਸਿਹਤ, ਲਾਈਫਸਟਾਈਲ
0

Egg Side Effects: ਸਰੀਰ ‘ਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਨ ਲਈ ਆਮ ਤੌਰ ‘ਤੇ ਅੰਡੇ ਦਾ ਸੇਵਨ ਜ਼ਰੂਰੀ ਮੰਨਿਆ ਜਾਂਦਾ ਹੈ। ਇਸ ‘ਚ ਕਈ ਤਰ੍ਹਾਂ ਦੇ ਪੋਸ਼ਣ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਰੂਰੀ ਹਨ। ਜੇਕਰ ਇਸ ਦਾ ਸਹੀ ਮਾਤਰਾ ‘ਚ ਸੇਵਨ ਕੀਤਾ ਜਾਵੇ ਤਾਂ, ਇਹ ਤੁਹਾਡੇ ਕੋਲੈਸਟ੍ਰਾਲ ਲੈਵਲ ਨੂੰ ਕੰਟਰੋਲ ‘ਚ ਰੱਖਦਾ ਹੈ। ਪਰ, ਜੇਕਰ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਜਿੰਨਾ ਚਾਹੋ ਆਂਡੇ ਖਾ ਸਕਦੇ ਹੋ, ਤਾਂ ਦੱਸ ਦੇਈਏ ਕਿ ਹੋਰ ਚੀਜ਼ਾਂ ਦੀ ਤਰ੍ਹਾਂ ਆਂਡੇ ਦਾ ਜ਼ਿਆਦਾ ਸੇਵਨ ਖਤਰਨਾਕ ਸਾਬਤ ਹੋ ਸਕਦਾ ਹੈ। ਸਾਡੇ ਕੋਲੈਸਟ੍ਰੋਲ ਨੂੰ ਵਧਾਉਣ ਦੇ ਨਾਲ, ਇਹ ਸਾਡੇ ਦਿਲ ਦੀ ਸਿਹਤ ਨੂੰ ਖਰਾਬ ਕਰਦੇ ਹਨ।

ਆਂਡਾ ਇੱਕ ਸਿਹਤਮੰਦ ਭੋਜਨ ਹੈ ਤੇ ਤੁਸੀਂ ਇਸਨੂੰ ਰੋਜ਼ਾਨਾ ਖਾ ਸਕਦੇ ਹੋ। ਪਰ ਜੇਕਰ ਤੁਸੀਂ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ, ਇਹ ਨੁਕਸਾਨਦੇਹ ਹੋ ਸਕਦਾ ਹੈ। ਖੋਜਾਂ ‘ਚ ਪਾਇਆ ਗਿਆ ਹੈ ਕਿ ਜੇਕਰ ਇਸ ਦਾ ਸਹੀ ਮਾਤਰਾ ‘ਚ ਸੇਵਨ ਕੀਤਾ ਜਾਵੇ ਤਾਂ ਇਹ ਕੋਲੈਸਟ੍ਰੋਲ ਨੂੰ ਕੰਟਰੋਲ ‘ਚ ਰੱਖਣ ‘ਚ ਵੀ ਮਦਦ ਕਰਦਾ ਹੈ। ਪਰ ਜੋ ਲੋਕ ਆਂਡੇ ਖਾਣ ਦੇ ਸ਼ੌਕੀਨ ਹਨ ਤੇ ਇੱਕ ਵਾਰ ‘ਚ ਕਈ ਅੰਡੇ ਖਾਂਦੇ ਹਨ, ਉਨ੍ਹਾਂ ਲਈ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਨਾ ਵੀ ਜ਼ਰੂਰੀ ਹੈ।

ਇੱਕ ਅੰਡੇ ‘ਚ 186 ਮਿਲੀਗ੍ਰਾਮ ਕੋਲੈਸਟ੍ਰੋਲ ਹੁੰਦਾ ਹੈ, ਜਦੋਂ ਕਿ 300 ਮਿਲੀਗ੍ਰਾਮ ਕੋਲੈਸਟ੍ਰੋਲ ਸਾਡੇ ਲਈ ਪੂਰੇ ਦਿਨ ਲਈ ਕਾਫੀ ਹੁੰਦਾ ਹੈ। ਇਸ ਲਈ ਬਿਹਤਰ ਹੋਵੇਗਾ ਕਿ ਤੁਸੀਂ ਇਕ ਵਾਰ ‘ਚ 2 ਤੋਂ ਜ਼ਿਆਦਾ ਅੰਡੇ ਨਾ ਖਾਓ। ਅਜਿਹਾ ਕਰਨ ਨਾਲ ਹਾਈ ਕੋਲੈਸਟ੍ਰੋਲ ਦੀ ਸਮੱਸਿਆ ਹੋ ਸਕਦੀ ਹੈ।

ਬੈਡ ਕੋਲੇਸਟ੍ਰੋਲ ਦਿਲ ਲਈ ਖਤਰਨਾਕ ਹੁੰਦਾ ਹੈ। ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕਾਰਡੀਓਵੈਸਕੁਲਰ ਸਮੱਸਿਆ ਹੈ, ਤਾਂ ਬਿਹਤਰ ਹੈ ਕਿ ਤੁਸੀਂ ‘ਐੱਗ ਯੋਕ’ ਦਾ ਸੇਵਨ ਨਾ ਕਰੋ। ਖੋਜ ‘ਚ ਪਤਾ ਲੱਗਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਦਿਲ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ, ਉਨ੍ਹਾਂ ਲਈ ਜ਼ਿਆਦਾ ਅੰਡੇ ਖਤਰਨਾਕ ਹੋ ਸਕਦੇ ਹਨ।

ਜੇਕਰ ਤੁਸੀਂ ਆਂਡੇ ਦਾ ਜ਼ਿਆਦਾ ਸੇਵਨ ਕਰਦੇ ਹੋ, ਤਾਂ ਇਸ ਨਾਲ ਪਾਚਨ ਕਿਰਿਆ ਪ੍ਰਭਾਵਿਤ ਹੁੰਦੀ ਹੈ ਤੇ ਗੈਸ, ਬਲੋਟਿੰਗ, ਬਦਹਜ਼ਮੀ ਆਦਿ ਦੀ ਸਮੱਸਿਆ ਹੋ ਸਕਦੀ ਹੈ। ਖਾਸ ਕਰਕੇ ਜੇਕਰ ਤੁਹਾਨੂੰ ਅੰਡੇ ਤੋਂ ਐਲਰਜੀ ਹੈ।

ਅੰਡੇ ‘ਚ ਕੁਦਰਤੀ ਚਰਬੀ ਪਾਈ ਜਾਂਦੀ ਹੈ, ਜੋ ਬਲੱਡ ਸ਼ੂਗਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਹ ਇਨਸੁਲਿਨ ਦੀ ਸਮੱਸਿਆ ਨੂੰ ਵਧਾ ਸਕਦਾ ਹੈ, ਜਿਸ ਕਾਰਨ ਖੂਨ ‘ਚ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵੱਧ ਸਕਦਾ ਹੈ। ਅਜਿਹੀ ਸਥਿਤੀ ‘ਚ, ਜੇਕਰ ਤੁਹਾਨੂੰ ਕਾਰਡੀਓਵੈਸਕੁਲਰ ਸਮੱਸਿਆ ਹੈ ਜਾਂ ਤੁਸੀਂ ਟਾਈਪ ਟੂ ਡਾਇਬਟੀਜ਼ ਦੇ ਮਰੀਜ਼ ਹੋ, ਤਾਂ ਇਸਦੀ ਵਰਤੋਂ ਤੋਂ ਬਚੋ। ਇਸ ਲਈ ਬਿਹਤਰ ਹੋਵੇਗਾ ਕਿ ਤੁਸੀਂ ਦਿਨ ‘ਚ 2 ਤੋਂ 3 ਅੰਡੇ ਤੋਂ ਜ਼ਿਆਦਾ ਨਾ ਖਾਓ। ਅਜਿਹਾ ਕਰਨ ਨਾਲ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Egg Side Effectshealth newshealth tipslatest newspro punjab tvpunjabi news
Share216Tweet135Share54

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.