ਮੰਗਲਵਾਰ, ਸਤੰਬਰ 29, 2026 08:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਕੀ ਤੁਸੀਂ ਵੀ ਰਾਤ ਦੇ ਖਾਣੇ ‘ਚ ਖਾਂਦੇ ਹੋ ਫਲ? ਤਾਂ ਹੋ ਸਕਦਾ ਹੈ ਸਿਹਤ ਨੂੰ ਨੁਕਸਾਨ

ਜੇਕਰ ਤੁਹਾਨੂੰ ਰਾਤ ਦੇ ਖਾਣੇ 'ਚ ਫਲ ਖਾ ਕੇ ਹੀ ਨੀਂਦ ਆਉਂਦੀ ਹੈ ਤਾਂ ਇਹ ਬਹੁਤ ਖਤਰਨਾਕ ਹੈ। ਅੱਜ ਤੋਂ ਹੀ ਆਪਣੀ ਇਸ ਆਦਤ ਨੂੰ ਛੱਡ ਦਿਓ, ਨਹੀਂ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ। ਰਾਤ ਦਾ ਖਾਣਾ ਹਮੇਸ਼ਾ ਸੰਤੁਲਿਤ ਹੋਣਾ ਚਾਹੀਦਾ ਹੈ।

by Bharat Thapa
ਜਨਵਰੀ 3, 2023
in ਸਿਹਤ, ਲਾਈਫਸਟਾਈਲ
0

Eating Fruit At Night: ਅੱਜਕੱਲ੍ਹ ਲੋਕ ਫਿਟਨੈਸ ਲਈ ਵੱਖ-ਵੱਖ ਤਰ੍ਹਾਂ ਦੇ ਕੰਮ ਕਰਦੇ ਹਨ। ਕੁਝ ਲੋਕ ਅਜਿਹੇ ਹੁੰਦੇ ਹਨ ਜੋ ਰਾਤ ਦੇ ਖਾਣੇ ‘ਚ ਫਲ ਖਾ ਕੇ ਹੀ ਸੌਂ ਜਾਂਦੇ ਹਨ। ਪਰ ਉਹ ਨਹੀਂ ਜਾਣਦੇ ਕਿ ਅਜਿਹਾ ਕਰਨਾ ਸਿਹਤ ਲਈ ਬਹੁਤ ਖਤਰਨਾਕ ਹੈ। ਇਹ ਜਾਣਕਾਰੀ ਨਿਊਟ੍ਰੀਸ਼ਨਿਸਟ ਜੂਹੀ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਇਸ ਪੋਸਟ ‘ਚ ਉਨ੍ਹਾਂ ਨੇ ਦੱਸਿਆ ਹੈ ਕਿ ਬਿਨਾਂ ਸੋਚੇ ਸਮਝੇ ਕਿਸੇ ਵੀ ਭੋਜਨ ਦਾ ਸੇਵਨ ਨੁਕਸਾਨ ਹੀ ਕਰਦਾ ਹੈ। ਕੁਝ ਲੋਕ ਰਾਤ ਦੇ ਖਾਣੇ ‘ਚ ਸਿਰਫ਼ ਫਲ ਹੀ ਖਾਂਦੇ ਹਨ ਜੋ ਉਨ੍ਹਾਂ ਲਈ ਚੰਗਾ ਨਹੀਂ ਹੁੰਦਾ।

ਰਾਤ ਨੂੰ ਫਲ ਕਿਉਂ ਨਹੀਂ ਖਾਣੇ ਚਾਹੀਦੇ
ਜੇਕਰ ਤੁਸੀਂ ਰਾਤ ਦੇ ਖਾਣੇ ‘ਚ ਫਲ ਖਾ ਰਹੇ ਹੋ ਤਾਂ ਅਜਿਹਾ ਬਿਲਕੁਲ ਨਾ ਕਰੋ। ਕਿਉਂਕਿ ਰਾਤ ਦਾ ਖਾਣਾ ਹਲਕਾ ਤੇ ਸੰਤੁਲਿਤ ਹੋਣਾ ਚਾਹੀਦਾ ਹੈ। ਇਸ ਲਈ ਰਾਤ ਦੇ ਖਾਣੇ ‘ਚ ਪੁਲਾਵ, ਖਿਚੜੀ, ਓਟਮੀਲ ਤੇ ਬਾਜਰੇ ਦਾ ਡੋਸਾ ਵਰਗੀਆਂ ਚੀਜ਼ਾਂ ਹੀ ਲੈਣ ਦੀ ਕੋਸ਼ਿਸ਼ ਕਰੋ। ਪ੍ਰੋਟੀਨ ਦੀ ਮਾਤਰਾ ਲਈ ਇਨ੍ਹਾਂ ਚੀਜ਼ਾਂ ਦੇ ਉੱਪਰ ਘਿਓ ਪਾਇਆ ਕਾ ਸਕਦਾ ਹੈ। ਇਹ ਸੰਪੂਰਨ ਭੋਜਨ ਹਨ, ਜਿਨ੍ਹਾਂ ਨੂੰ ਖਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਲੋਕ ਅਜਿਹੇ ਵੀ ਹੁੰਦੇ ਹਨ, ਜੋ ਭਾਰ ਘਟਾਉਣ ਲਈ ਸਿਰਫ਼ ਫਲ ਖਾਣਾ ਸ਼ੁਰੂ ਕਰ ਦਿੰਦੇ ਹਨ, ਅਜਿਹਾ ਕਰਨ ਤੋਂ ਹਮੇਸ਼ਾ ਬਚਣਾ ਚਾਹੀਦਾ ਹੈ।

ਰਾਤ ਨੂੰ ਫਲ ਖਾਣਾ ਖ਼ਤਰਨਾਕ
ਰਾਤ ਨੂੰ ਫਲ ਖਾ ਕੇ ਸੌਂਣ ਨਾਲ ਸਰੀਰ ਦੀ ਭੁੱਖ ਪੂਰੀ ਨਹੀਂ ਹੁੰਦੀ। ਰਾਤ ਦੇ ਖਾਣੇ ‘ਚ ਸਿਰਫ਼ ਫਲ ਖਾਣ ਨਾਲ ਸਰੀਰ ਨੂੰ ਸਹੀ ਤਰੀਕੇ ਨਾਲ ਕੰਮ ਕਰਨ ਲਈ ਜ਼ਰੂਰੀ ਪੌਸ਼ਟਿਕ ਤੱਤ ਨਹੀਂ ਮਿਲਦੇ ਤੇ ਸਰੀਰ ‘ਚ ਕਈ ਪੌਸ਼ਟਿਕ ਤੱਤਾਂ ਦੀ ਕਮੀ ਹੋ ਸਕਦੀ ਹੈ। ਲੋੜੀਂਦਾ ਪ੍ਰੋਟੀਨ ਨਾ ਲੈਣਾ ਵੀ ਠੀਕ ਨਹੀਂ, ਕਿਉਂਕਿ ਇਹ ਮਾਸਪੇਸ਼ੀਆਂ ਬਣਾਉਣ ਲਈ ਜ਼ਰੂਰੀ ਹੈ। ਹੈਲਦੀ ਫੈਟ ਦਾ ਸੇਵਨ ਨਾ ਕਰਨ ਕਾਰਨ ਜੋੜਾਂ ਨੂੰ ਸਿਹਤਮੰਦ ਰੱਖਣ ਤੇ ਹਾਰਮੋਨਲ ਫੰਕਸ਼ਨ ‘ਚ ਸੁਧਾਰ ਕਰਨ ‘ਚ ਮੁਸ਼ਕਲ ਆਉਂਦੀ ਹੈ। ਸਿਰਫ ਫਲਾਂ ਤੋਂ ਲੋੜੀਂਦੀ ਊਰਜਾ ਨਹੀਂ ਮਿਲਦੀ ਸਗੋਂ ਵਾਲ ਵੀ ਝੜਨ ਲੱਗਦੇ ਹਨ। ਇੰਨਾ ਹੀ ਨਹੀਂ ਇਹ ਸਕਿਨ ਨੂੰ ਖੁਸ਼ਕ ਤੇ ਬੇਜਾਨ ਵੀ ਬਣਾ ਸਕਦੇ ਹਨ, ਹੱਡੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ। ਰਾਤ ਨੂੰ ਸਿਰਫ ਫਲ ਖਾਣ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ।

ਰਾਤ ਨੂੰ ਕੀ ਖਾਣਾ ਹੈ
ਰਾਤ ਦਾ ਖਾਣਾ ਸੰਤੁਲਿਤ ਹੋਣਾ ਚਾਹੀਦਾ ਹੈ। ਫਲਾਂ ਦੀ ਗੱਲ ਕਰੀਏ ਤਾਂ ਇਹ ਮਿਡਮੀਲ ਹੈ ਨਾ ਕਿ ਮੇਨ ਮੀਲ, ਇਸ ਲਈ ਸਿਰਫ ਇਸ ਤੋਂ ਬਚਣਾ ਚਾਹੀਦਾ ਹੈ ਤੇ ਰਾਤ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਚੌਲ ਤੇ ਦਾਲ
ਕੜੀ ਚੌਲ
ਖਿਚੜੀ
ਬਾਜਰੇ ਦੀ ਖਿਚੜੀ
ਰੋਟੀ, ਸਬਜ਼ੀ ਅਤੇ ਦਾਲ
ਰੋਟੀ ਸਬਜ਼ੀ ਤੇ ਕੜੀ
ਬਾਜਰੇ ਦਾ ਡੋਸਾ-ਸੰਭਾਰ
ਦੁੱਧ ਤੋਂ ਬਣਿਆ ਦਲੀਆ
ਅੰਡਾ ਪੁਲਾਵ
ਅੰਡੇ ਦੀ ਕੜੀ ਅਤੇ ਚੌਲ
ਸਬਜ਼ੀਆਂ ਦੇ ਨਾਲ ਆਮਲੇਟ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: eating fruits at nighthealth newshealth tipslatest newspro punjab tvpunjabi news
Share248Tweet155Share62

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.