ਵੀਰਵਾਰ, ਨਵੰਬਰ 5, 2026 06:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Pomegranate Peel Benefits: ਕੀ ਤੁਸੀਂ ਜਾਣਦੇ ਹੋ ਅਨਾਰ ਦੇ ਛਿਲਕੇ ਤੋਂ ਵੀ ਹੁੰਦੇ ਹਨ ਸਿਹਤ ਨੂੰ ਕਈ ਫਾਇਦੇ, ਜਾਨਣ ਲਈ ਪੜ੍ਹੋ ਖਬਰ

ਅਨਾਰ ਦਾ ਫਲ ਹੀ ਨਹੀਂ, ਸਗੋਂ ਅਨਾਰ ਦੇ ਛਿਲਕਿਆਂ ਦੀ ਵਰਤੋਂ ਕਈ ਸਿਹਤ ਰੋਗਾਂ ਦੇ ਇਲਾਜ ਲਈ ਵੀ ਫਾਇਦੇਮੰਦ ਪਾਈ ਗਈ ਹੈ। ਇਸ ਦੀ ਵਰਤੋਂ ਚਮੜੀ, ਜ਼ੁਕਾਮ, ਪੇਟ ਆਦਿ ਦੀਆਂ ਸਮੱਸਿਆਵਾਂ ਵਿੱਚ ਕੀਤੀ ਜਾ ਸਕਦੀ ਹੈ।

by Bharat Thapa
ਜਨਵਰੀ 2, 2023
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
Pomegranate Peel Benefits: ਅਨਾਰ ਦਾ ਛਿਲਕਾ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਹ ਵੀ ਮੰਨਿਆ ਜਾਂਦਾ ਹੈ ਕਿ ਅਨਾਰ ਦੇ ਛਿਲਕੇ 'ਚ ਅਨਾਰ ਨਾਲੋਂ ਜ਼ਿਆਦਾ ਐਂਟੀਆਕਸੀਡੈਂਟ ਹੁੰਦੇ ਹਨ। ਅਜਿਹੇ 'ਚ ਕਦੇ ਵੀ ਅਨਾਰ ਦੇ ਛਿਲਕੇ ਨੂੰ ਖਾਣ ਤੋਂ ਬਾਅਦ ਸੁੱਟਣ ਦੀ ਗਲਤੀ ਨਾ ਕਰੋ। ਇਸ ਦੀ ਬਜਾਏ ਇਸ ਨੂੰ ਸੁਕਾਓ ਤੇ ਫਿਰ ਪਾਊਡਰ ਬਣਾ ਕੇ ਵਰਤੋਂ ਕਰੋ।
ਸਕਿਨ ਲਈ ਫਾਇਦੇਮੰਦ- ਅਨਾਰ ਦੇ ਛਿਲਕੇ 'ਚ ਐਂਟੀਬੈਕਟੀਰੀਅਲ, ਐਂਟੀਵਾਇਰਲ ਤੇ ਐਂਟੀਇਨਫਲੇਮੇਟਰੀ ਗੁਣ ਹੁੰਦੇ ਹਨ, ਇਸ ਲਈ ਇਹ ਸਕਿਨ ਦੀਆਂ ਕਈ ਸਮੱਸਿਆਵਾਂ ਜਿਵੇਂ ਕਿ ਮੁਹਾਸੇ ਤੇ ਧੱਫੜ ਆਦਿ ਨੂੰ ਦੂਰ ਕਰਨ ਲਈ ਫਾਇਦੇਮੰਦ ਹੈ। ਇਹ ਬੈਕਟੀਰੀਆ ਤੇ ਹੋਰ ਇਨਫੈਕਸ਼ਨ ਨਾਲ ਲੜਨ 'ਚ ਵੀ ਫਾਇਦੇਮੰਦ ਹੈ।
ਸਰੀਰ ਨੂੰ ਡੀਟੌਕਸੀਫਾਈ ਕਰੋ - ਐਂਟੀਆਕਸੀਡੈਂਟਸ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਫਾਇਦੇਮੰਦ ਹੁੰਦੇ ਹਨ ਤੇ ਅਨਾਰ ਦੇ ਛਿਲਕਿਆਂ 'ਚ ਐਂਟੀਆਕਸੀਡੈਂਟਸ ਦੀ ਮਾਤਰਾ ਵਧੇਰੇ ਹੁੰਦੀ ਹੈ, ਇਸ ਲਈ ਇਹ ਸਰੀਰ 'ਚ ਮੌਜੂਦ ਜ਼ਹਿਰੀਲੇ ਪਦਾਰਥਾਂ ਤੋਂ ਛੁਟਕਾਰਾ ਪਾਉਣ 'ਚ ਲਾਭਦਾਇਕ ਹੈ।
ਗਲੇ ਦੀ ਖਰਾਸ਼ ਤੇ ਖਾਂਸੀ ਤੋਂ ਛੁਟਕਾਰਾ – ਅਨਾਰ ਦੇ ਛਿਲਕੇ 'ਚ ਐਂਟੀ-ਬੈਕਟੀਰੀਅਲ ਗੁਣ ਹੋਣ ਕਾਰਨ ਇਹ ਖਾਂਸੀ ਤੋਂ ਛੁਟਕਾਰਾ ਦਿਵਾਉਣ 'ਚ ਮਦਦਗਾਰ ਹੈ। ਇਸ ਦੇ ਪਾਊਡਰ ਨੂੰ ਪਾਣੀ 'ਚ ਮਿਲਾ ਕੇ ਗਾਰਗਲ ਕਰਨ ਨਾਲ ਗਲੇ ਦੀ ਖਰਾਸ਼ ਤੇ ਖਾਂਸੀ ਤੋਂ ਰਾਹਤ ਮਿਲਦੀ ਹੈ।
ਵਿਟਾਮਿਨ ਸੀ ਦਾ ਚੰਗਾ ਸਰੋਤ - ਅਨਾਰ ਦੇ ਛਿਲਕਿਆਂ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਜ਼ਖ਼ਮਾਂ ਨੂੰ ਠੀਕ ਕਰਨ ਤੇ ਸਕਾਰ ਟਿਸ਼ੂ ਬਣਾਉਣ 'ਚ ਮਦਦ ਕਰਦਾ ਹੈ। ਵਿਟਾਮਿਨ ਸੀ ਨਾਲ ਵੀ ਇਮਿਊਨਿਟੀ ਵਧਦੀ ਹੈ।
ਅੰਤੜੀਆਂ ਦੀ ਸਿਹਤ 'ਚ ਸੁਧਾਰ- ਅਨਾਰ ਦੇ ਛਿਲਕਿਆਂ 'ਚ ਟੈਨਿਨ ਹੁੰਦਾ ਹੈ, ਜੋ ਪੇਟ ਦੀ ਸੋਜ ਨੂੰ ਦੂਰ ਕਰਨ 'ਚ ਮਦਦਗਾਰ ਹੁੰਦਾ ਹੈ। ਇਹ ਬਵਾਸੀਰ ਦੀ ਸੋਜ ਨੂੰ ਘੱਟ ਕਰਨ 'ਚ ਵੀ ਮਦਦਗਾਰ ਹੈ। ਅਨਾਰ ਦੇ ਛਿਲਕੇ ਬਲੱਡਇੰਗ ਨੂੰ ਰੋਕਣ ਤੇ ਪਾਚਨ ਦੀ ਸਿਹਤ ਨੂੰ ਬਿਹਤਰ ਬਣਾਉਣ 'ਚ ਮਦਦ ਕਰਦੇ ਹਨ।
Pomegranate Peel Benefits: ਅਨਾਰ ਦਾ ਛਿਲਕਾ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਹ ਵੀ ਮੰਨਿਆ ਜਾਂਦਾ ਹੈ ਕਿ ਅਨਾਰ ਦੇ ਛਿਲਕੇ ‘ਚ ਅਨਾਰ ਨਾਲੋਂ ਜ਼ਿਆਦਾ ਐਂਟੀਆਕਸੀਡੈਂਟ ਹੁੰਦੇ ਹਨ। ਅਜਿਹੇ ‘ਚ ਕਦੇ ਵੀ ਅਨਾਰ ਦੇ ਛਿਲਕੇ ਨੂੰ ਖਾਣ ਤੋਂ ਬਾਅਦ ਸੁੱਟਣ ਦੀ ਗਲਤੀ ਨਾ ਕਰੋ। ਇਸ ਦੀ ਬਜਾਏ ਇਸ ਨੂੰ ਸੁਕਾਓ ਤੇ ਫਿਰ ਪਾਊਡਰ ਬਣਾ ਕੇ ਵਰਤੋਂ ਕਰੋ।
ਸਕਿਨ ਲਈ ਫਾਇਦੇਮੰਦ- ਅਨਾਰ ਦੇ ਛਿਲਕੇ ‘ਚ ਐਂਟੀਬੈਕਟੀਰੀਅਲ, ਐਂਟੀਵਾਇਰਲ ਤੇ ਐਂਟੀਇਨਫਲੇਮੇਟਰੀ ਗੁਣ ਹੁੰਦੇ ਹਨ, ਇਸ ਲਈ ਇਹ ਸਕਿਨ ਦੀਆਂ ਕਈ ਸਮੱਸਿਆਵਾਂ ਜਿਵੇਂ ਕਿ ਮੁਹਾਸੇ ਤੇ ਧੱਫੜ ਆਦਿ ਨੂੰ ਦੂਰ ਕਰਨ ਲਈ ਫਾਇਦੇਮੰਦ ਹੈ। ਇਹ ਬੈਕਟੀਰੀਆ ਤੇ ਹੋਰ ਇਨਫੈਕਸ਼ਨ ਨਾਲ ਲੜਨ ‘ਚ ਵੀ ਫਾਇਦੇਮੰਦ ਹੈ।
ਸਰੀਰ ਨੂੰ ਡੀਟੌਕਸੀਫਾਈ ਕਰੋ – ਐਂਟੀਆਕਸੀਡੈਂਟਸ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ‘ਚ ਫਾਇਦੇਮੰਦ ਹੁੰਦੇ ਹਨ ਤੇ ਅਨਾਰ ਦੇ ਛਿਲਕਿਆਂ ‘ਚ ਐਂਟੀਆਕਸੀਡੈਂਟਸ ਦੀ ਮਾਤਰਾ ਵਧੇਰੇ ਹੁੰਦੀ ਹੈ, ਇਸ ਲਈ ਇਹ ਸਰੀਰ ‘ਚ ਮੌਜੂਦ ਜ਼ਹਿਰੀਲੇ ਪਦਾਰਥਾਂ ਤੋਂ ਛੁਟਕਾਰਾ ਪਾਉਣ ‘ਚ ਲਾਭਦਾਇਕ ਹੈ।
ਗਲੇ ਦੀ ਖਰਾਸ਼ ਤੇ ਖਾਂਸੀ ਤੋਂ ਛੁਟਕਾਰਾ – ਅਨਾਰ ਦੇ ਛਿਲਕੇ ‘ਚ ਐਂਟੀ-ਬੈਕਟੀਰੀਅਲ ਗੁਣ ਹੋਣ ਕਾਰਨ ਇਹ ਖਾਂਸੀ ਤੋਂ ਛੁਟਕਾਰਾ ਦਿਵਾਉਣ ‘ਚ ਮਦਦਗਾਰ ਹੈ। ਇਸ ਦੇ ਪਾਊਡਰ ਨੂੰ ਪਾਣੀ ‘ਚ ਮਿਲਾ ਕੇ ਗਾਰਗਲ ਕਰਨ ਨਾਲ ਗਲੇ ਦੀ ਖਰਾਸ਼ ਤੇ ਖਾਂਸੀ ਤੋਂ ਰਾਹਤ ਮਿਲਦੀ ਹੈ।
ਵਿਟਾਮਿਨ ਸੀ ਦਾ ਚੰਗਾ ਸਰੋਤ – ਅਨਾਰ ਦੇ ਛਿਲਕਿਆਂ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਜ਼ਖ਼ਮਾਂ ਨੂੰ ਠੀਕ ਕਰਨ ਤੇ ਸਕਾਰ ਟਿਸ਼ੂ ਬਣਾਉਣ ‘ਚ ਮਦਦ ਕਰਦਾ ਹੈ। ਵਿਟਾਮਿਨ ਸੀ ਨਾਲ ਵੀ ਇਮਿਊਨਿਟੀ ਵਧਦੀ ਹੈ।
ਅੰਤੜੀਆਂ ਦੀ ਸਿਹਤ ‘ਚ ਸੁਧਾਰ- ਅਨਾਰ ਦੇ ਛਿਲਕਿਆਂ ‘ਚ ਟੈਨਿਨ ਹੁੰਦਾ ਹੈ, ਜੋ ਪੇਟ ਦੀ ਸੋਜ ਨੂੰ ਦੂਰ ਕਰਨ ‘ਚ ਮਦਦਗਾਰ ਹੁੰਦਾ ਹੈ। ਇਹ ਬਵਾਸੀਰ ਦੀ ਸੋਜ ਨੂੰ ਘੱਟ ਕਰਨ ‘ਚ ਵੀ ਮਦਦਗਾਰ ਹੈ। ਅਨਾਰ ਦੇ ਛਿਲਕੇ ਬਲੱਡਇੰਗ ਨੂੰ ਰੋਕਣ ਤੇ ਪਾਚਨ ਦੀ ਸਿਹਤ ਨੂੰ ਬਿਹਤਰ ਬਣਾਉਣ ‘ਚ ਮਦਦ ਕਰਦੇ ਹਨ।

 

Tags: health newshealth tipshealthy bodylatest newsnew year 2023Pomegranate Peel Benefitspro punjab tvpunjabi newsviral news
Share256Tweet160Share64

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.