ਸ਼ਨੀਵਾਰ, ਮਾਰਚ 21, 2026 05:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

”ਮੇਰੇ ਪੁੱਤ ਦਾ ਐਨਕਾਊਂਟਰ ਨਾ ਕਰਿਓ ਉਸਦੇ ਛੋਟੇ-ਛੋਟੇ ਬੱਚੇ”: ਗੈਂਗਸਟਰ ਮਨਦੀਪ ਤੂਫ਼ਾਨ ਦੇ ਪਿਤਾ

by Gurjeet Kaur
ਸਤੰਬਰ 17, 2022
in Featured News, ਪੰਜਾਬ
0
''ਮੇਰੇ ਪੁੱਤ ਦਾ ਐਨਕਾਊਂਟਰ ਨਾ ਕਰਿਓ ਉਸਦੇ ਛੋਟੇ-ਛੋਟੇ ਬੱਚੇ'': ਗੈਂਗਸਟਰ ਮਨਦੀਪ ਤੂਫ਼ਾਨ ਦੇ ਪਿਤਾ

''ਮੇਰੇ ਪੁੱਤ ਦਾ ਐਨਕਾਊਂਟਰ ਨਾ ਕਰਿਓ ਉਸਦੇ ਛੋਟੇ-ਛੋਟੇ ਬੱਚੇ'': ਗੈਂਗਸਟਰ ਮਨਦੀਪ ਤੂਫ਼ਾਨ ਦੇ ਪਿਤਾ

ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੈਂਗਸਟਰ ਮਨਦੀਪ ਤੂਫਾਨ ਤੇ ਮਨੀ ਰਈਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਜਿਸ ਤੋਂ ਬਾਅਦ ਗੈਂਗਸਟਰ ਮਨਦੀਪ ਤੂਫਾਨ ਦੇ ਪਰਿਵਾਰ ਨਾਲ ਮੀਡੀਆ ਨੇ ਗੱਲਬਾਤ ਕੀਤੀ ਤਾਂ ਮਨਦੀਪ ਤੂਫਾਨ ਦੇ ਪਿਤਾ ਦਾ ਕਹਿਣਾ ਸੀ ਕਿ ਉਸਦੇ ਪੁੱਤ ਦਾ ਐਂਨਕਾਉਂਟਰ ਨਾ ਕੀਤਾ ਜਾਵੇ ਕਿੳੇੁਂਕਿ ਉਸਦਾ ਪਰਿਵਾਰ ਹੈ ਉਸਦੇ ਛੋਟੇ ਛੋਟੇ ਬੱਚੇ ਹਨ।ਦੱਸ ਦੇਈਏ ਕਿ ਬੀਤੇ ਦਿਨ ਗੈਂਗਸਟਰ ਮਨਪ੍ਰੀਤ ਉਰਫ ਮਨੀ ਰਈਆ ਤੇ ਮਨਦੀਪ ਤੂਫਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ ‘ਤੇ ਪਿੰਡ ਕੁੱਕੜਵਾਲਾ ਤੋਂ ਅਜੇ ਜੰਡਿਆਲਾ ਗੁਰੂ ਦੇ ਪਿੰਡ ਖੱਖ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਮਨਦੀਪ ਤੂਫਾਨ ਨੂੰ ਗ੍ਰਿਫਤਾਰ ਕੀਤਾ ਗਿਆ।ਉਨ੍ਹਾਂ ਦੇ ਨਾਲ ਹੀ ਪੁਲਿਸ ਨੂੰ ਰਣਜੀਤ ਦੇ ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ।ਇਸ ਤੜਕੇ ਦੀ ਕਾਰਵਾਈ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ।

ਮਨੀ ਰਈਆ ਅਤੇ ਮਨਦੀਪ ਤੂਫਾਨ ਉਹੀ ਹਨ, ਜਿਨ੍ਹਾਂ ਨੇ ਗੈਂਗਸਟਰ ਰਾਣਾ ਕੰਧੋਵਾਲੀਆ ਨੂੰ ਵੀ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਪੁਲਿਸ ਨੂੰ ਪਿਛਲੇ ਡੇਢ ਸਾਲ ਤੋਂ ਜੱਗੂ ਭਗਵਾਨਪੁਰੀਆ ਵਾਸੀ ਖਾਸ ਖਿਲਚੀਆਂ ਵਾਸੀ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਦੀ ਤਲਾਸ਼ ਸੀ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਨੀ ਰਈਆ ਅਤੇ ਤੂਫਾਨ ਦਾ ਨਾਂ ਵੀ ਸਾਹਮਣੇ ਆਇਆ ਸੀ।

Tags: familyfather statementgangster mandeep tuffanpro punjab tvpunjabi newssidhu moosewalasidhu moosewala murder case
Share692Tweet433Share173

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.