ਬੁੱਧਵਾਰ, ਅਕਤੂਬਰ 22, 2025 02:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੰਗਨਾ ਨੂੰ ਸੀਰੀਅਸ ਨਾ ਲਓ ਤੇ ਸਿਮਰਜੀਤ ਮਾਨ ਦੀਆਂ ਗੱਲਾਂ ਦਾ ਗ਼ੁੱਸਾ ਨਾ ਕਰੋ : ਚਰਨਜੀਤ ਚੰਨੀ

by Gurjeet Kaur
ਸਤੰਬਰ 1, 2024
in ਪੰਜਾਬ
0

ਕੰਗਨਾ ਨੂੰ ਸੀਰੀਅਸ ਨਾ ਲਓ ਤੇ ਸਿਮਰਜੀਤ ਮਾਨ ਦੀਆਂ ਗੱਲਾਂ ਦਾ ਗ਼ੁੱਸਾ ਨਾ ਕਰੋ : ਚਰਨਜੀਤ ਚੰਨੀ 

ਕੰਗਨਾ ਰਣੌਤ ਦੀ ਫ਼ਿਲਮ ਐਂਮਰਜੈਂਸੀ ਨੂੰ ਲੈ ਕੇ ਵਿਵਾਦ ਲਗਾਤਾਰ ਵਧ ਰਿਹਾ ਹੈ, ਹੁਣ ਤਾਂ ਫ਼ਿਲਮ ਦੀ ਰਿਲੀਜ਼ਿੰਗ ਨੂੰ ਲੈ ਕੇ ਵੀ ਖ਼ਤਰਾ ਖੜ੍ਹਾ ਹੋ ਗਿਆ ਹੈ ਕਿਉਂਕਿ ਸੈਂਸਲ ਬੋਰਡ ਨੇ ਅਜੇ ਤੱਕ ਸਰਟੀਫਿਕੇਟ ਨਹੀਂ ਦਿੱਤਾ ਹੈ। ਇਸ ਮੁੱਦੇ ਦੇ ਵਿੱਚ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਕੰਗਨਾ ਉੱਤੇ ਨਿਸ਼ਾਨਾ ਸਾਧਿਆ ਹੈ।

ਮਾਨ ਦੀਆਂ ਗੱਲਾਂ ਦਾ ਗ਼ੁੱਸਾ ਨਹੀਂ ਕਰਨਾ ਚਾਹੀਦਾ 
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੰਗਨਾ ਨੂੰ ਸੀਰੀਅਸ ਲੈਣ ਦੀ ਲੋੜ ਨਹੀਂ ਤੇ ਸਿਮਰਨਜੀਤ ਸਿੰਘ ਮਾਨ ਦੀਆਂ ਗੱਲਾਂ ਦਾ ਗ਼ੁੱਸਾ ਨਹੀਂ ਕਰਨਾ ਚਾਹੀਦਾ। ਚੰਨੀ ਨੇ ਕਿਹਾ ਕਿ ਇਸ ਮਾਮਲੇ ਨੂੰ ਜ਼ਿਆਦਾ ਉਛਾਲਣ ਦੀ ਲੋੜ ਨਹੀਂ ਹੈ। ਜ਼ਿਕਰ ਕਰ ਦਈਏ ਕਿ ਚੰਨੀ ਨੇ ਇਹ ਬਿਆਨ ਪਿਛਲੇ ਦਿਨੀਂ ਕੰਗਨਾ ਰਣੌਤ ਉੱਤੇ ਸਿਰਮਜੀਤ ਸਿੰਘ ਮਾਨ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਤੋਂ ਬਾਅਦ ਦਿੱਤਾ ਹੈ। ਚੰਨੀ ਨੇ ਕਿਹਾ ਕਿ ਇਸ ਮਾਮਲੇ ਦੀ ਜ਼ਿਆਦਾ ਉਛਾਲਣ ਦੀ ਲੋੜ ਨਹੀਂ ਹੈ।

ਜ਼ਿਕਰ ਕਰ ਦਈਏ ਕਿ ਸਿਰਮਜੀਤ ਸਿੰਘ ਮਾਨ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ, ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫ਼ੀ ਤਜ਼ੁਰਬਾ ਹੈ, ਉਸ ਨੂੰ ਪੁੱਛੋ ਕਿ ਬਲਾਤਾਕਰ ਕਿਵੇਂ ਹੁੰਦਾ ਹੈ। ਇਸ ਬਿਆਨ ਤੋਂ ਬਾਅਦ ਦੇਸ਼ ਭਰ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਸੀ।

ਨਹੀਂ ਰਿਲੀਜ਼ ਹੋਣ ਦਿਆਂਗੇ ਫ਼ਿਲਮ 
ਫ਼ਿਲਮ ਐਮਰਜੈਂਸੀ ਦੇ ਬਾਬਤ ਚੰਨੀ ਨੇ ਕਿਹਾ ਕਿ, ਜਿੱਥੇ ਵੀ ਸਿੱਖ ਇਤਿਹਾਸ ਨੂੰ ਫਿਲਮਾਇਆ ਜਾਣਾ ਹੈ ਉਸ ਨੂੰ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿਖਾਕੇ ਉਸ ਦੀ ਇਜਾਜ਼ਤ ਲਈ ਜਾਣੀ ਚਾਹੀਦੀ ਹੈ। ਇਸ ਲਈ ਜੇ ਫ਼ਿਲਮ ਨੂੰ ਚਲਾਉਣਾ ਹੈ ਤਾਂ ਪਹਿਲਾਂ ਇਸ ਨੂੰ SGPC ਨੂੰ ਦਿਖਾਕੇ ਇਸ ਦੀ ਇਜਾਜ਼ਤ ਲੈਣੀ ਜ਼ਰੂਰੀ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਫਿਲਮ ਨਹੀਂ ਚਲਾਉਣੀ ਚਾਹੀਦੀ ਤੇ ਅਸੀਂ ਚੱਲਣ ਵੀ ਨਹੀਂ ਦਿਆਂਗੇ।

Tags: charanjit channiDon't take seriouslyemergency movieKangana Ranautpro punjab tvpunjabi newsSimarjit Maan
Share607Tweet379Share152

Related Posts

ਬੰਦੀ ਛੋੜ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ‘ਚ ਜਗਾਏ ਗਏ 1 ਲੱਖ ਘਿਓ ਦੇ ਦੀਵੇ

ਅਕਤੂਬਰ 22, 2025

Weather Update: ਅਗਲੇ 7 ਦਿਨਾਂ ਲਈ ਪੰਜਾਬ-ਚੰਡੀਗੜ੍ਹ ‘ਚ ਕਿਵੇਂ ਦਾ ਰਹੇਗਾ ਮੌਸਮ, ਤਾਪਮਾਨ ‘ਚ ਹੋਵੇਗੀ ਕਿੰਨੀ ਗਿਰਾਵਟ

ਅਕਤੂਬਰ 22, 2025

ਪੰਜਾਬੀ ਗਾਇਕ ‘ਤੇ ਕੈਨੇਡਾ ‘ਚ ਹੋਈ ਫਾਇਰਿੰਗ; ਕੈਨੇਡਾ ਸਥਿਤ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਅਕਤੂਬਰ 22, 2025

ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਵੱਲੋਂ ਮਿਸ਼ਨ ਚੜ੍ਹਦੀ ਕਲਾ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ

ਅਕਤੂਬਰ 22, 2025

CM ਮਾਨ ਦੀ ਕਥਿਤ ਵਾਇਰਲ ਵੀਡੀਓ ਮਾਮਲੇ ‘ਚ FIR ਦਰਜ, ਵਿਅਕਤੀ ਨੇ ਬ੍ਰਿਟਿਸ਼ ਕੋਲੰਬੀਆ ਤੋਂ ਵੀਡੀਓ ਕੀਤੀ ਪੋਸਟ

ਅਕਤੂਬਰ 21, 2025

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, 1 ਲੱਖ ਘਿਓ ਦੇ ਦੀਵੇ ਜਗਾਏ ਜਾਣਗੇ

ਅਕਤੂਬਰ 21, 2025
Load More

Recent News

ਕੀ ਖਤਮ ਹੋ ਜਾਵੇਗਾ ਭਾਰਤ-ਅਮਰੀਕਾ ਟੈਰਿਫ ਵਿਵਾਦ ? ਨਵੀਂ ਰਿਪੋਰਟ ‘ਚ ਇੰਨੇ % ਟੈਰਿਫ ਦਾ ਦਾਅਵਾ

ਅਕਤੂਬਰ 22, 2025

35000 ਰੁਪਏ ਸਸਤਾ ਹੋਇਆ ਇਹ ਸ਼ਾਨਦਾਰ ਫ਼ੋਨ

ਅਕਤੂਬਰ 22, 2025

ਕੀਮਤ ਘਟਣ ਤੋਂ ਬਾਅਦ ਜਾਣੋ ਕਿੱਥੋਂ ਮਿਲੇਗਾ ਸਭ ਤੋਂ ਸਸਤਾ ਸੋਨਾ

ਅਕਤੂਬਰ 22, 2025

ਬੰਦੀ ਛੋੜ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ‘ਚ ਜਗਾਏ ਗਏ 1 ਲੱਖ ਘਿਓ ਦੇ ਦੀਵੇ

ਅਕਤੂਬਰ 22, 2025

ਲੰਡਨ ਯੂਨੀਵਰਸਿਟੀ ਦੀ ਪ੍ਰੋਫੈਸਰ ਨੂੰ IGI ਹਵਾਈ ਅੱਡੇ ਤੋਂ ਕੀਤਾ ਗਿਆ ਡਿਪੋਰਟ, ਜਾਣੋ ਕੀ ਰਿਹਾ ਕਾਰਨ?

ਅਕਤੂਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.