ਸ਼ਨੀਵਾਰ, ਜੁਲਾਈ 19, 2025 01:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਬੀਰ ਸਿੰਘ ਨੇ ਟ੍ਰੈਕਟਰ ‘ਤੇ ਬੈਠ ਕੇ ਹੜ੍ਹ ਪ੍ਰਭਾਵਿਤ ਕੋਹਿਨੂਰ ਇਨਕਲੇਵ ਤੇ ਬਾਬਾ ਸਿੰਘ ਨਗਰ ਦਾ ਲਿਆ ਜਾਇਜ਼ਾ

  ਸਿਹਤ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਖੜ੍ਹੇ ਪਾਣੀ ਦੀ ਨਿਕਾਸੀ, ਮੱਛਰ ਮਾਰ ਦਵਾਈ ਦਾ ਛਿੜਕਾਅ ਤੇ ਸਾਫ਼-ਸਫ਼ਾਈ ਦੇ ਦਿੱਤੇ ਆਦੇਸ਼

by Gurjeet Kaur
ਜੁਲਾਈ 15, 2023
in ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਮਾਰੇ ਲੋਕਾਂ ਦੇ ਨਾਲ ਖੜ੍ਹੀ-ਡਾ. ਬਲਬੀਰ ਸਿੰਘ

ਪਟਿਆਲਾ, 14 ਜੁਲਾਈ 2023 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੜ੍ਹ ਤੋਂ ਪ੍ਰਭਾਵਿਤ ਕੋਹਿਨੂਰ ਇਨਕਲੇਵ ਅਤੇ ਬਾਬਾ ਦੀਪ ਸਿੰਘ ਨਗਰ ਦਾ ਟ੍ਰੈਕਟਰ ਉਤੇ ਬੈਠਕੇ ਜਾਇਜ਼ਾ ਲਿਆ। ਉਨ੍ਹਾਂ ਨੇ ਇੱਥੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਤੁਰੰਤ ਹੀ ਖੜ੍ਹੇ ਪਾਣੀ ਦੀ ਨਿਕਾਸੀ ਕਰਵਾ ਕੇ ਇੱਥੇ ਸਾਫ਼-ਸਫ਼ਾਈ ਤੇ ਫਾਗਿੰਗ, ਮੱਛਰ ਮਾਰ ਤੇ ਐਂਟੀ ਲਾਰਵਾ ਦਵਾਈ ਛਿੜਕਾਈ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਇਸ ਸੰਕਟ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ।

ਡਾ. ਬਲਬੀਰ ਸਿੰਘ ਨੇ ਆਪਣੇ ਨਾਲ ਟ੍ਰੈਕਟਰ ਉਤੇ ਗਏ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸ਼ਾਮ ਲਾਲ ਨੂੰ ਮੌਕੇ ‘ਤੇ ਹੀ ਖੜ੍ਹੇ ਪਾਣੀ ਦੀ ਨਿਕਾਸੀ ਕਰਵਾਉਣ ਸਮੇਤ ਹੋਰ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਤ ਕਲੋਨੀਆਂ ਦੇ ਵਸਨੀਕਾਂ ਲਈ ਆਈ.ਐਮ.ਏ. ਪਟਿਆਲਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਪੁੱਡਾ ਦਫ਼ਤਰ ਫੇਜ-2, ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਗੇਟ ਨੰਬਰ-1 ਫੇਜ-1, ਨਵਾ ਬੱਸ ਅੱਡਾ, ਗੁਰਦੁਆਰਾ ਅੰਗੀਠਾ ਸਾਹਿਬ ਬਾਬਾ ਦੀਪ ਸਿੰਘ ਨਗਰ, ਪਲਾਟ ਨੰਬਰ-ਸੀ-109, ਫੋਕਲ ਪੁਆਇੰਟ, ਨਵੀਂ ਸਬਜੀ ਮੰਡੀ ਸਨੌਰ ਰੋਡ ਅਤੇ ਅਰਾਈ ਮਾਜਰਾ ਦੇ ਆਮ ਆਦਮੀ ਕਲੀਨਿਕ ਵਿਖੇ ਸ਼ੁਰੂ ਕੀਤੇ ਗਏ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪੀਣ ਵਾਲੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਕੇ ਓ.ਆਰ.ਐਸ. ਦੇ ਪੈਕਟ ਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਹੋਣ ਦੇ ਤਿੰਨ ਦਿਨ ਤੱਕ ਇਸ ਪਾਣੀ ਦੀ ਵਰਤੋਂ ਪੀਣ ਲਈ ਨਾ ਕਰਕੇ ਨਾਹੁਣ ਜਾਂ ਕੱਪੜੇ ਤੇ ਭਾਂਡੇ ਆਦਿ ਧੋਣ੍ਹ ਲਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੀਣ ਲਈ ਕੇਵਲ ਟੈਂਕਰ ਦਾ ਕਲੋਰੀਨ ਯੁਕਤ ਪਾਣੀ ਹੀ ਵਰਤਿਆ ਜਾਵੇ ਜਾਂ 20 ਲਿਟਰ ਪਾਣੀ ਵਿੱਚ 1 ਗੋਲੀ ਕਲੋਰੀਨ ਦੀ ਪਾ ਕੇ ਸਾਫ਼ ਪਾਣੀ ਹੀ ਪੀਤਾ ਜਾਵੇ। ਇਸ ਮੌਕੇ ਕਰਨਲ ਜੇ.ਵੀ ਸਿੰਘ ਤੇ ਬਲਵਿੰਦਰ ਸੈਣੀ ਵੀ ਮੌਜੂਦ ਵੀ ਮੌਜੂਦ ਸਨ।

Tags: Dr. Balbir SinghHealth Minister dr. balbir singhpunjab government
Share204Tweet127Share51

Related Posts

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025
Load More

Recent News

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

ED ਨੇ Google Meta ਨੂੰ ਕਿਉਂ ਭੇਜਿਆ ਨੋਟਿਸ, ਕਿਹੜੀਆਂ APPS ਨੂੰ ਪ੍ਰਮੋਟ ਕਰਨ ਤੇ ਜਤਾਇਆ ਇਤਰਾਜ਼

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਦੋ ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਿਉਂ ਕਰਵਾਇਆ ਵਿਆਹ, ਕਾਰਨ ਜਾਣ ਹੋ ਜਾਓਗੇ ਹੈਰਾਨ

ਜੁਲਾਈ 19, 2025

Punjab Weather Update: ਬਦਲਿਆ ਪੰਜਾਬ ਦਾ ਮੌਸਮ, ਜਾਣੋ ਕਦੋਂ ਤੋਂ ਕਿਹੜੇ ਇਲਾਕੇ ‘ਚ ਪਏਗਾ ਭਾਰੀ ਮੀਂਹ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.