ਸ਼ੁੱਕਰਵਾਰ, ਅਪ੍ਰੈਲ 17, 2026 07:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ- ਸਿਹਤ ਮੰਤਰੀ ਬਲਬੀਰ ਸਿੰਘ

International Nursing Day: ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਿਭਾਈ ਜਾਂਦੀ ਭੂਮਿਕਾ ਅਤੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣਾ ਬਹੁਤ ਮਹੱਤਵਪੂਰਨ ਹੈ।

by ਮਨਵੀਰ ਰੰਧਾਵਾ
ਮਈ 12, 2023
in ਪੰਜਾਬ
0

Punjab Health Minister Balbir Singh: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ ਦਾ ਧੰਨਵਾਦ ਕੀਤਾ।

ਡਾ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਉਨ੍ਹਾਂ ਦਾ ਤਜਰਬਾ ਤੇ ਮੁਹਾਰਤ ਸਿਹਤ ਸੰਭਾਲ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਦੇ ਸਮੇਂ ਦੌਰਾਨ ਨਰਸਾਂ ਮੋਹਰਲੀ ਕਤਾਰ ਵਿੱਚ ਰਹੀਆਂ ਜਿਨ੍ਹਾਂ ਨੇ ਮਰੀਜ਼ਾਂ ਨੂੰ ਢੁੱਕਵੀਂ ਦੇਖਭਾਲ ਪ੍ਰਦਾਨ ਕਰਨ ਦੇ ਨਾਲ ਨਾਲ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਖਿਆਲ ਰੱਖਿਆ। ਉਨ੍ਹਾਂ ਅੱਗੇ ਕਿਹਾ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਿਭਾਈ ਜਾਂਦੀ ਭੂਮਿਕਾ ਅਤੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣਾ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਨਰਸਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਡਾਇਰੈਕਟਰ ਪ੍ਰਿੰਸੀਪਲ, ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਡਾ. ਭਵਨੀਤ ਭਾਰਤੀ ਨੇ ਕਿਹਾ ਕਿਮਰੀਜ਼ਾਂ ਪ੍ਰਤੀ ਨਰਸਾਂ ਦੇ ਨਿਰਸਵਾਰਥ ਸਮਰਪਣ ਅਤੇ ਹਮਦਰਦੀ ਸ਼ਲਾਘਾਯੋਗ ਹੈ। ਨਰਸਿੰਗ ਸੁਪਰਡੈਂਟ ਸ਼੍ਰੀਮਤੀ ਜਸਵਿੰਦਰ ਕੌਰ ਨੇ ਇਸ ਸਾਲ ਦੀ ਥੀਮ – ਸਾਡੀਆਂ ਨਰਸਾਂ, ਸਾਡਾ ਭਵਿੱਖ ’ਤੇ ਚਰਚਾ ਕੀਤੀ। ਆਧੁਨਿਕ ਨਰਸਿੰਗ ਦੇ ਬਾਨੀ – ਫਲੋਰੈਂਸ ਨਾਈਟਿੰਗੇਲ ਨੂੰ ਦਰਸਾਉਂਦਾ ਇੱਕ ਰੋਲ ਪਲੇਅ ਬਣਾਇਆ ਗਿਆ ਸੀ। ਸ਼੍ਰੀਮਤੀ ਕਮਲਪ੍ਰੀਤ ਕੌਰ ਨੇ ਨਰਸਾਂ ਦੀਆਂ ਵੱਖ-ਵੱਖ ਭੂਮਿਕਾਵਾਂ ਦਾ ਪ੍ਰਦਰਸ਼ਨ ਕੀਤਾ ਜੋ ਮਰੀਜ਼ਾਂ ਦੀ ਸੇਵਾ ਲਈ ਨਿਭਾਉਂਦੀਆਂ ਹਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਡਾ: ਅਵਨੀਸ਼ ਕੁਮਾਰ (ਡੀਆਰਐਮਈ/ਵੀ.ਸੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼) ਅਤੇ ਰਾਹੁਲ ਗੁਪਤਾ (ਐਡੀਸ਼ਨਲ ਸਕੱਤਰ ਐਮ.ਈ.ਆਰ.) ਵੀ ਹਾਜ਼ਰ ਸਨ। ਇਸ ਮੌਕੇ ਨਰਸਿੰਗ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ambedkar State Institute of Medical SciencesDr. Balbir SinghInternational Nursing Daypro punjab tvPunjab GovernementPunjab Health Care SystemPunjab Health Ministerpunjab newspunjabi news
Share207Tweet129Share52

Related Posts

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026
Load More

Recent News

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.