ਮੰਗਲਵਾਰ, ਮਾਰਚ 31, 2026 06:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Dr. Balbir Singh: ਸਰਾਰੀ ਦੀ ਥਾਂ ਡਾ ਬਲਬੀਰ ਸਿੰਘ ਹੋਣਗੇ ਕੈਬਨਿਟ ‘ਚ ਸ਼ਾਮਲ, ਸ਼ਾਮ ਨੂੰ ਚੁੱਕਣਗੇ ਸਹੁੰ

Punjab Cabinet Minister: ਸਰਾਰੀ ਦੀ ਥਾਂ ਡਾ ਬਲਬੀਰ ਸਿੰਘ ਹੋਣਗੇ ਕੈਬਨਿਟ 'ਚ ਸ਼ਾਮਲ, ਸ਼ਾਮ ਨੂੰ ਚੁੱਕਣਗੇ ਸਹੁੰ

by ਮਨਵੀਰ ਰੰਧਾਵਾ
ਜਨਵਰੀ 7, 2023
in ਪੰਜਾਬ
0

Punjab Cabinet after Fauja Singh Sarai Resign: ਸਾਲ 2023 ਦੀ ਸ਼ੁਰੂਆਤ ‘ਚ ਹੀ ਪੰਜਾਬ ਸਰਕਾਰ ‘ਚ ਵੱਡੇ ਫੇਰਬਦਲ ਦੀ ਖ਼ਬਰ ਸਾਹਮਣੇ ਆਈ। ਦੱਸ ਦਈਏ ਕਿ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੂਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੇ ਨਾਲ ਹੀ ਹੁਣ ਇਸ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਆ ਰਹੀ ਹੈ ਕਿ ਸਰਾਰੀ ਦੀ ਥਾਂ ਕੈਬਨਿਟ ‘ਚ ਡਾ. ਬਲਬੀਰ ਸਿੰਘ ਸ਼ਾਮਲ ਹੋਣਗੇ। ਦੱਸ ਦਈਏ ਕਿ ਕੈਬਨਿਟ ‘ਚ ਸ਼ਾਮਲ ਕੀਤੇ ਮੰਤਰੀ ਸ਼ਾਮ 5 ਵਜੇ ਸਹੁੰ ਚੁੱਕਣਗੇ।

ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਫੌਜਾ ਸਿੰਘ ਸਰਾਰੀ ਗੁਰੂ ਹਰ ਸਹਾਏ ਤੋਂ ਵਿਧਾਇਕ ਸਨ ਅਤੇ ਪੰਜਾਬ ਸਰਕਾਰ ਵਿੱਚ ਫੂਡ ਸਪਲਾਈ ਮੰਤਰੀ ਸੀ। ਉਨ੍ਹਾਂ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫਾ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ਵਿੱਚ ਕਿਹਾ ਹੈ ਕਿ ਉਹ ਪਾਰਟੀ ਦੇ ਵਫਾਦਾਰ ਵਰਕਰ ਹਨ ਤੇ ਵਫਾਦਾਰੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਦਾ ਮਹਿਕਮਾ ਅੱਜ ਪੰਜ ਵਜੇ ਤੱਕ ਕਿਸੇ ਹੋਰ ਨੂੰ ਸੌਂਪ ਦਿੱਤਾ ਜਾਵੇਗਾ। ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਰੱਦੋ ਬਦਲ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Balbir Singhpro punjab tvpunjab cabinetpunjab news
Share230Tweet144Share57

Related Posts

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.