ਸੋਮਵਾਰ, ਜੁਲਾਈ 6, 2026 01:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਨੇ ਵਿਭਾਗ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਨਿਯੂਕਤੀ ਪੱਤਰ

Punjab Government: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ।

by ਮਨਵੀਰ ਰੰਧਾਵਾ
ਫਰਵਰੀ 10, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ।

ਕਲਰਕ ਸੰਦੀਪ ਸਿੰਘ ਨੂੰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਜਲਾਲਾਬਾਦ ਅਤੇ ਸੇਵਾਦਾਰ ਗੁਰਤੇਜ ਸਿੰਘ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਫਤਰ ਫਿਰੋਜ਼ਪੁਰ ਵਿਖੇ ਤੈਨਾਤ ਕੀਤਾ ਗਿਆ ਹੈ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੋਵਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਅਧਵਾਟੇ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ। ਇਸ ਮੌਕੇ ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: appointment lettersBhagwant Manndr baljit kaurpro punjab tvpunjab governmentpunjab ministerpunjab news
Share204Tweet127Share51

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.