ਮੰਗਲਵਾਰ, ਸਤੰਬਰ 9, 2025 01:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ‘ਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab News: ਕੈਬਨਿਟ ਮੰਤਰੀ Dr. Baljit Kaur ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

by ਮਨਵੀਰ ਰੰਧਾਵਾ
ਮਈ 19, 2023
in ਨੌਕਰੀ, ਪੰਜਾਬ
0

Appointment Letters to Clerks: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 11 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ।

ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਕਲਰਕਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ।

Cabinet Minister Dr. Baljit Kaur handed over appointment letters to newly-recruited 11 clerks of Social Security, Women and Child Development and exhorted them to work with zero tolerance policy towards corruption, besides discharging duties with utmost dedication and honesty. pic.twitter.com/5o8zWQwwj3

— Government of Punjab (@PunjabGovtIndia) May 19, 2023

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਾਧਵੀ ਕਟਾਰੀਆ, ਵਧੀਕ ਸਕੱਤਰ ਵਿੰਮੀ ਭੁੱਲਰ, ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Appointment Letters to Clerksdr baljit kauremploymentJob to Punjabispro punjab tvpunjab governmentpunjab newsPunjab youthpunjabi newsSocial Security Department
Share209Tweet131Share52

Related Posts

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਸਤੰਬਰ 9, 2025

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 9, 2025

Punjab Flood Situation Update: ਪੰਜਾਬ ‘ਚ ਘਟੇ ਮੀਂਹ ਦੇ ਆਸਾਰ! ਮੌਸਮ ਵਿਭਾਗ ਦੇ ਅਨੁਸਾਰ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ

ਸਤੰਬਰ 9, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025
Load More

Recent News

ਜਾਣੋ ਅੱਜ ਕਿੰਨੇ ਵਜੇ ਲਾਂਚ ਹੋਵੇਗੀ iPhone 17 Series

ਸਤੰਬਰ 9, 2025

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਸਤੰਬਰ 9, 2025

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 9, 2025

Punjab Flood Situation Update: ਪੰਜਾਬ ‘ਚ ਘਟੇ ਮੀਂਹ ਦੇ ਆਸਾਰ! ਮੌਸਮ ਵਿਭਾਗ ਦੇ ਅਨੁਸਾਰ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.