ਵੀਰਵਾਰ, ਫਰਵਰੀ 19, 2026 03:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

by Gurjeet Kaur
ਦਸੰਬਰ 1, 2023
in ਪੰਜਾਬ
0
ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ।
ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Tags: ਐਮ.ਐਲ.ਏ ਜਗਦੀਪ ਕੰਬੋਜ ਗੋਲਡੀਮੰਤਰੀ ਡਾ. ਬਲਜੀਤ ਕੌਰ
Share213Tweet133Share53

Related Posts

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026

ਪੰਜਾਬ ਨੂੰ ਬਾਗਬਾਨੀ ਖੇਤਰ ਵਿੱਚ ਵੱਡਾ ਹੁਲਾਰਾ ਮਿਲੇਗਾ: ਮੰਤਰੀ ਮਹਿੰਦਰ ਭਗਤ

ਫਰਵਰੀ 19, 2026

ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ : ਕੁਲਤਾਰ ਸਿੰਘ ਸੰਧਵਾਂ

ਫਰਵਰੀ 19, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026
Load More

Recent News

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026

ਪੰਜਾਬ ਨੂੰ ਬਾਗਬਾਨੀ ਖੇਤਰ ਵਿੱਚ ਵੱਡਾ ਹੁਲਾਰਾ ਮਿਲੇਗਾ: ਮੰਤਰੀ ਮਹਿੰਦਰ ਭਗਤ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.