ਸ਼ੁੱਕਰਵਾਰ, ਫਰਵਰੀ 6, 2026 08:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ

Dr. Baljit Kaur ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ।

by ਮਨਵੀਰ ਰੰਧਾਵਾ
ਅਗਸਤ 1, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ। ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anganwadi workerdr baljit kaurpolitical partypro punjab tvpunjab newspunjabi news
Share208Tweet130Share52

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.