ਮੰਗਲਵਾਰ, ਅਗਸਤ 12, 2025 09:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦਾ ਕੀਤਾ ਦੌਰਾ

Dr. Baljit Kaur at Malout: ਕੈਬਨਿਟ ਮੰਤਰੀ ਵੱਲੋਂ ਦੌਰੇ ਦੌਰਾਨ ਮਲੋਟ ਸ਼ਹਿਰ ਦੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਗਿਆ।

by ਮਨਵੀਰ ਰੰਧਾਵਾ
ਮਈ 26, 2023
in ਪੰਜਾਬ
0

Sarkar Tuhade Dwar Program: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਲੋਟ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ਼ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ।

ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਉਹਨਾਂ ਮਲੋਟ ਵਿਖੇ ਲੋਕਾਂ ਦੀਆਂ ਆਮ ਜਰੂਰਤਾਂ ਜਿਵੇਂ ਪੀਣ ਵਾਲਾ ਸਾਫ ਪਾਣੀ, ਸੀਵਰੇਜ਼ ਦੀ ਸਮੱਸਿਆ, ਗਲੀਆਂ ਬਣਾਉਣ, ਗੰਦਗੀ ਦੇ ਢੇਰ, ਅਤੇ ਬਿਜਲੀ ਨਾਲ ਸਬੰਧਤ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।

ਕੈਬਨਿਟ ਮੰਤਰੀ ਵੱਲੋਂ ਦੌਰੇ ਦੌਰਾਨ ਮਲੋਟ ਸ਼ਹਿਰ ਦੇ ਵੱਖ ਵੱਖ ਵਾਰਡਾਂ ਤੋਂ ਇਲਾਵਾ ਪਿੰਡ ਘੁਮਿਆਰਾ ਅਤੇ ਮਹਾਂਬੱਧਰ ਵਿਖੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਸਾਰੀਆਂ ਸਮੱਸਿਆਵਾਂ ਦਾ ਜਲਦ ਹੀ ਹੱਲ ਕੀਤਾ ਜਾਵੇਗਾ।

Social Security, Women & Child Development Minister Dr. Baljit Kaur, listened to problems of people in Malout under Sarkar Tuhade Dwar program & solved legitimate problems on the spot. Cabinet Minister also solved legitimate problems of people in villages Ghumiara & Mahabadhar. pic.twitter.com/LIan2LBA0k

— Government of Punjab (@PunjabGovtIndia) May 26, 2023

ਇਸ ਮੌਕੇ ਡੀ ਐਸ ਪੀ ਬਲਕਾਰ ਸਿੰਘ, ਐਸ ਡੀ ਓ ਬਲਦੇਵ ਸਿੰਘ , ਐਸ ਡੀ ਓ ਰਾਕੇਸ਼ ਮੋਹਨ ਮੱਕੜ, ਮਲੋਟ ਦੇ ਪ੍ਰਧਾਨ ਜ਼ਸਮੀਤ ਸਿੰਘ ਬਰਾੜ, ਸਰਪੰਚ ਸੁੱਖਪਾਲ ਸਿੰਘ , ਜਗਦੇਵ ਸੰਧੂ, ਰਮੇਸ਼ ਅਰਨੀਵਾਲਾ, ਪਰਮਜੀਤ ਗਿੱਲ, ਜਗਨਨਾਥ ਸਰਮਾ, ਰਾਜੂ ਸਰਮਾ, ਗੁਰਪ੍ਰੀਤ ਸਿੰਘ ਵਿਰਦੀ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurmaloutpro punjab tvpunjab cabinet ministerpunjab governmentpunjab newspunjabi newsSarkar Apahe Dwar Program
Share226Tweet142Share57

Related Posts

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.