ਐਤਵਾਰ, ਅਗਸਤ 31, 2025 11:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 887 ਯੋਗ ਲਾਭਪਾਤਰੀਆਂ ਨੂੰ 4.52 ਕਰੋੜ ਰੁਪਏ ਦੀ ਰਾਸ਼ੀ ਜਾਰੀ

Ashirwad Scheme: ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ 887 ਯੋਗ ਲਾਭਪਾਤਰੀਆਂ ਨੂੰ 4.52 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।

by ਮਨਵੀਰ ਰੰਧਾਵਾ
ਮਈ 11, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab News: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ 887 ਯੋਗ ਲਾਭਪਾਤਰੀਆਂ ਨੂੰ 4.52 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।

ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ,ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਨੁਸੂਚਿਤ ਜਾਤੀ,ਪੱਛੜੀਆਂ ਸ੍ਰੇ਼ਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000/- ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਮਈ 2022 ਤੋਂ ਨਵੰਬਰ 2022 ਤੱਕ ਦੇ ਕੁੱਲ 671 ਐਸ.ਸੀ. ਲਾਭਪਾਤਰੀਆਂ ਅਤੇ ਬੀ.ਸੀ. ਲਾਭਪਾਤਰੀਆਂ ਨੂੰ ਅਪ੍ਰੈਲ 2022 ਤੋਂ ਦਸੰਬਰ 2022 ਤੱਕ ਦੇ ਕੁੱਲ 216 ਲਾਭਪਾਤਰੀਆਂ ਨੂੰ ਅਦਾਇਗੀ ਸਿੱਧੇ ਤੌਰ ‘ਤੇ ਡੀ.ਬੀ.ਟੀ.ਮੋਡ ਰਾਹੀਂ ਉਹਨਾਂ ਦੇ ਨਿੱਜੀ ਬੈਂਕ ਖਾਤਿਆਂ ਵਿੱਚ ਕਰ ਦਿੱਤੀ ਗਈ ਹੈ।

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ ਮੁਤਾਬਕ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਵਧਾਉਣ ਲਈ ਉਕਤ ਸਕੀਮ ਤਹਿਤ ਅਪਲਾਈ ਕਰਨ ਲਈ ਸਰਕਾਰ ਵੱਲੋਂ ਆਨ ਲਾਈਨ ਪੋਰਟਲ (ਅਸ਼ੀਰਵਾਦ ਪੋਰਟਲ) ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਕਿਸੇ ਵੀ ਬਿਨੈਕਾਰ ਨੂੰ ਦਫ਼ਤਰ ਵਿੱਚ ਜਾ ਕੇ ਫਾਈਲ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਰਹੇਗੀ, ਸਗੋਂ ਘਰ ਬੈਠੇ ਆਪਣੀ ਫਾਇਲ ਆਨ ਲਾਈਨ ਮਾਧਿਅਮ ਰਾਹੀਂ ਜਮ੍ਹਾਂ ਕਰਵਾਈ ਜਾ ਸਕਦੀ ਹੈ। ਇਸ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਆਪਣਾ ਕੰਮ ਛੱਡ ਕੇ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਨਿਜਾਤ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ashirwad schemedr baljit kaurOnline Ashirwad Portalpro punjab tvpunjab governmentpunjab newspunjabi newsSri Muktsar Sahib
Share223Tweet140Share56

Related Posts

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025
Load More

Recent News

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.