ਐਤਵਾਰ, ਜੂਨ 21, 2026 08:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

by Gurjeet Kaur
ਮਾਰਚ 6, 2024
in ਪੰਜਾਬ
0
ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ  ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਚਾੜੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ।
ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਆਸ਼ੀਰਵਾਦ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਲਈ 1053 ਕਰੋੜ ਰੁਪਏ, ਜਦਕਿ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਲਈ 260 ਕਰੋੜ ਰੁਪਏ ਰੱਖੇ ਗਏ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।
Tags: dr baljit kaurharpal cheemapro punjab tvpunjabpunjab budget
Share205Tweet128Share51

Related Posts

ਪੰਜਾਬ ਸਮੇਤ ਦੇਸ਼ ਦੇ 20 ਰਾਜਾਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਜਾਰੀ

ਜੂਨ 21, 2026

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜੂਨ 21, 2026

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

ਜੂਨ 21, 2026

ਕਮਲ ਕੌਰ ਕਤਲ ਮਾਮਲਾ ‘ਚ ਅੰਮ੍ਰਿਤਪਾਲ ਮਹਿਰੋ ਅਤੇ ਜਸਪ੍ਰੀਤ ਸਿੰਘ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ AIIMS

ਜੂਨ 21, 2026

ਬਟਾਲਾ ਦੇ ਸਾਬਕਾ ਸਰਪੰਚ ‘ਤੇ ਵਰੀਆਂ ਗੋਲੀਆਂ; ਜਵਾਬੀ ਗੋਲੀਬਾਰੀ ਕਰਕੇ ਕੀਤਾ ਬਚਾਅ

ਜੂਨ 20, 2026

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜੂਨ 20, 2026
Load More

Recent News

ਪੰਜਾਬ ਸਮੇਤ ਦੇਸ਼ ਦੇ 20 ਰਾਜਾਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਜਾਰੀ

ਜੂਨ 21, 2026

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜੂਨ 21, 2026

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

ਜੂਨ 21, 2026

ਕਮਲ ਕੌਰ ਕਤਲ ਮਾਮਲਾ ‘ਚ ਅੰਮ੍ਰਿਤਪਾਲ ਮਹਿਰੋ ਅਤੇ ਜਸਪ੍ਰੀਤ ਸਿੰਘ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ AIIMS

ਜੂਨ 21, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.