ਮੰਗਲਵਾਰ, ਅਕਤੂਬਰ 6, 2026 06:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੋਣ ਪ੍ਰਚਾਰ ਦੌਰਾਨ ਡਾ. ਬਲਜੀਤ ਕੌਰ ਕਰ ਰਹੇ ਨੇ ਅੱਖਾਂ ਦੇ ਮਰੀਜ਼ਾਂ ਦਾ ਚੈਕਅਪ

by Gurjeet Kaur
ਮਈ 15, 2024
in ਪੰਜਾਬ
0

Lok Sabha Elections 2024: ਲੋਕ ਸਭ ਹਲਕਾ ਫਿਰੋਜਪੁਰ (ferozepur) ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਬਰਾੜ (jagdeep sing brar) ਦੇ ਹੱਕ ਵਿਚ ਚੋਣ ਪ੍ਰਚਾਰ ਦੇ ਨਾਲ ਨਾਲ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ (Dr. Baljeet kaur) ਆਪਣੇ ਪੇਸ਼ੇ ਰਾਹੀਂ ਅੱਖਾਂ ਦੇ ਮਰੀਜ਼ਾਂ ਦਾ ਵੀ ਚੈਕਅਪ ਕਰਕੇ ਸੇਵਾ ਨਿਭਾ ਰਹੇ ਹਨ।

ਲੋਕ ਸਭਾ ਹਲਕਾ ਫਿਰੋਜਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦਾ ਚੋਣ ਪ੍ਰਚਾਰ ਕਰ ਰਹੇ ਹਲਕਾ ਮਲੌਟ ਤੋਂ ਵਧਾਇਕ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ ਕਈ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿਚ ਭੁਗਤਾਨ ਦੀ ਅਪੀਲ ਕੀਤੀ। ਡਾ. ਬਲਜੀਤ ਕੌਰ ਨੇ ਅੱਜ ਹਲਕੇ ਦੇ ਪਿੰਡ ਮਲੋਟ ਪਿੰਡ ਅਤੇ ਦਾਨੇਵਾਲਾ ਵਿਚ ਇਕੱਠ ਨੂੰ ਸਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਦੀ ਅਪੀਲ ਕੀਤੀ, ਉਥੇ ਹੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਆਪਣੇ ਪੇਸ਼ੇ ਨੂੰ ਕਾਇਮ ਰੱਖਦੇ ਹੋਏ ਅੱਖਾਂ ਦੇ ਮਰੀਜ਼ਾਂ ਦਾ ਚੈਕਅਪ ਕਰਦੇ ਨਜ਼ਰ ਆਏ ।ਇਸ ਮੌਕੇ ਕੈਬਨਿਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਪੂਰੇ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਇਕ ਵਧੀਆ ਹੁੰਗਾਰਾ ਮਿਲ ਰਿਹਾ ਹੈ।

ਲੋਕ ਦੂਜੀਆਂ ਪਾਰਟੀਆਂ ਦੇ ਲਾਰਿਆਂ ਤੋਂ ਦੁਖੀ ਹੋ ਚੁੱਕੇ ਹਨ ਅਸੀਂ ਪੰਜਾਬ ਸਰਕਾਰ ਵਲੋਂ ਦੋ ਸਾਲਾਂ ਵਿਚ ਕੀਤੇ ਕੰਮਾਂ ਨੂੰ ਲੈ ਕੇ ਲੋਕਾਂ ਵਿਚ ਜਾ ਰਹੇ ਹਨ ਜਿਸ ਨੂੰ ਦੇਖਦੇ ਹੋਏ ਲੋਕ ਆਪ ਮੁਹਾਰੇ ਪਾਰਟੀ ਦੇ ਹੱਕ ਵਿਚ ਉਤਰ ਰਹੇ ਹਨ। ਅਸੀਂ ਜੋ ਵਾਅਦੇ ਕੀਤੇ ਸਨ ਅਸੀਂ ਪੂਰੇ ਕੀਤੇ ਅਤੇ ਜੋ ਰਹਿੰਦੇ ਹਨ ਉਹ ਜਲਦ ਪੂਰੇ ਕੀਤੇ ਜਾਣਗੇ। ਆਮ ਆਦਮੀ ਪਾਰਟੀ ਦੇ 13 ਦੇ 13 ਉਮੀਦਵਾਰ ਜਿੱਤ ਕੇ ਪਾਰਲੀਮੈਂਟ ਵਿਚ ਜਾਣਗੇ । ਪੁੱਛੇ ਜਾਣ ਤੇ ਕੇ ਉਹ ਚੋਣ ਪ੍ਰਚਾਰ ਦੇ ਨਾਲ ਨਾਲ ਮਰੀਜਾਂ ਦੀਆ ਅੱਖਾਂ ਦਾ ਵੀ ਇਲਾਜ ਕਰ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਇਹ ਮੇਰਾ ਮੁਢਲਾ ਪੇਸ਼ਾ ਹੈ ।ਮੇਰੇ ਨਾਲ ਲੋਕ ਪਹਿਲਾ ਤੋਂ ਜੁੜੇ ਹੋਣ ਕਰਕੇ ਮੈਨੂੰ ਅੱਖਾਂ ਦੇ ਮਰੀਜਾਂ ਦਾ ਇਸੇ ਤਰਾਂ ਇਲਾਜ ਕਰਕੇ ਇਕ ਵੱਖਰਾ ਸਕੂਨ ਮਿਲਦਾ ਹੈ।

 

Tags: Aam Aadmi Partydr baljit kaurLok Sabha Elections 2024
Share208Tweet130Share52

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.