ਸ਼ੁੱਕਰਵਾਰ, ਫਰਵਰੀ 13, 2026 12:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਡਾ. ਇੰਦਰਬੀਰ ਸਿੰਘ ਨਿੱਜਰ ਨੇ ਤਾਜਪੁਰ ਰੋਡ ਡੰਪ ਸਾਈਟ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦਾ ਕੀਤਾ ਉਦਘਾਟਨ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਨੂੰ ਤਾਜਪੁਰ ਰੋਡ ਡੰਪ ਸਾਈਟ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਜੋ ਅਗਲੇ 22 ਮਹੀਨਿਆਂ ਵਿੱਚ ਆਪਣੇ ਪਹਿਲੇ

by Bharat Thapa
ਨਵੰਬਰ 8, 2022
in Featured, Featured News, ਪੰਜਾਬ
0

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਨੂੰ ਤਾਜਪੁਰ ਰੋਡ ਡੰਪ ਸਾਈਟ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਜੋ ਅਗਲੇ 22 ਮਹੀਨਿਆਂ ਵਿੱਚ ਆਪਣੇ ਪਹਿਲੇ ਪੜਾਅ ਤਹਿਤ ਪੰਜ ਲੱਖ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਨਿਕਾਸੀ ਕਰੇਗਾ।

ਇਸ ਪ੍ਰੋਜੈਕਟ ‘ਤੇ 27.17 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਲੁਧਿਆਣਾ ਸਮਾਰਟ ਸਿਟੀ ਮਿਸ਼ਨ ਤਹਿਤ ਚਲਾਇਆ ਜਾ ਰਿਹਾ ਹੈ। ਲੈਂਡਫਿਲ ਸਾਈਟ ਦਾ ਕੁੱਲ ਖੇਤਰਫਲ 51.36 ਏਕੜ ਹੈ ਜੋ ਕਿ ਸ਼ਹਿਰ ਤੋਂ ਲਗਭਗ 15 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਸਾਈਟ ‘ਤੇ ਕੁਲ ਇਕੱਠਾ ਹੋਇਆ ਵਿਰਾਸਤੀ ਕੂੜਾ ਲਗਭਗ 25 ਲੱਖ ਮੀਟਰਕ ਟਨ ਹੈ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਮੇਅਰ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ, ਡੀਸੀ ਸੁਰਭੀ ਮਲਿਕ, ‘ਆਪ’ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ਼ਰਨਪਾਲ ਸਿੰਘ ਮੱਕੜ, ‘ਆਪ’ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਭੁਪਿੰਦਰ ਸਿੰਘ ਧਰੌਰ ਅਤੇ ਹੋਰ ਵੀ ਹਾਜ਼ਰ ਸਨ।

ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਡੰਪ ਸਾਈਟ ‘ਤੇ ਇਕੱਠੇ ਹੋਏ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਦੀ ਪ੍ਰਕਿਰਿਆ ਦੋ ਪੜਾਵਾਂ ਵਿੱਚ ਬਾਇਓਰੀਮੀਡੀਏਸ਼ਨ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਗਰ ਮੋਟਰਜ਼ ਨੂੰ ਪਹਿਲੇ ਪੜਾਅ ਦਾ ਕੰਮ ਸੌਂਪਿਆ ਗਿਆ ਹੈ ਜੋ ਜ਼ੀਰੋ ਲੈਂਡਫਿਲ ਤਕਨੀਕ ਦੀ ਵਰਤੋਂ ਕਰਕੇ ਆਪਣੇ ਪਲਾਂਟ ਵਿੱਚੋਂ ਰੋਜ਼ਾਨਾ 1440 ਟਨ ਕੂੜਾ ਕਰਕਟ ਨੂੰ ਸਾਫ਼ ਕਰੇਗੀ। ਉਨ੍ਹਾਂ ਕਿਹਾ ਕਿ ਠੇਕੇਦਾਰ ਨੇ ਵਾਧੂ ਮਸ਼ੀਨਰੀ ਤਾਇਨਾਤ ਕਰਨ ਅਤੇ ਸਮਾਂ ਸੀਮਾ ਤੋਂ ਪਹਿਲਾਂ ਕੰਮ ਮੁਕੰਮਲ ਕਰਨ ਲਈ ਵੀ ਸਹਿਮਤੀ ਦਿੱਤੀ ਹੈ।

ਡਾ: ਨਿੱਜਰ ਨੇ ਦੱਸਿਆ ਕਿ ਬਾਕੀ ਰਹਿੰਦੇ 19.62 ਲੱਖ ਟਨ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪੜਾਅ-2 ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸ਼ਹਿਰ ਵਾਸੀਆਂ ਨੂੰ ਕੂੜਾ ਡੰਪ ਵਾਲੀ ਥਾਂ ਤੋਂ ਨਿਕਲਣ ਵਾਲੀ ਬਦਬੂ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਾਲਿਡ ਵੇਸਟ ਮੈਨੇਜਮੈਂਟ ਸ਼ਹਿਰਾਂ ਲਈ ਸਭ ਤੋਂ ਵੱਡੀ ਚੁਣੌਤੀਆਂ ਵਿੱਚੋਂ ਇੱਕ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਕੇ ਪੰਜਾਬ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bioremediation plantdr inderbir singh nijjarheritage wastepropunjabtvTajpur Road dump
Share222Tweet139Share56

Related Posts

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.